Punjab

CM ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ

ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰੋਗੇਸੀ (ਰੈਗੁਲੇਸ਼ਨ) ਐਕਟ, 2021 ਦੀ ਧਾਰਾ 26 ਮੁਤਾਬਕ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੀਆਂ ਤਿੰਨ ਮਹਿਲਾ ਮੈਂਬਰਾਂ ਨੂੰ ਬੋਰਡ ਦੇ ਗੈਰ ਸਰਕਾਰੀ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ (ਮੋਗਾ), ਡਾ. ਜੀਵਨ ਜੋਤ ਕੌਰ (ਅੰਮ੍ਰਿਤਸਰ ਪੂਰਬੀ) ਅਤੇ ਨੀਨਾ ਮਿੱਤਲ (ਰਾਜਪੁਰਾ) ਸ਼ਾਮਲ ਹਨ।

Related posts

Gujarat: Liquor valued at Rs 41.13 lakh seized

Gagan Oberoi

Mercedes-Benz improves automated parking

Gagan Oberoi

ਵਿਧਾਨ ਸਭਾ ‘ਚ ਗੂੰਜਿਆਂ ਮੂਸੇਵਾਲਾ ਦਾ SYL ਗੀਤ ਤੇ ਕਿਸਾਨਾਂ ਦੇ ਟਵਿੱਟਰ ਅਕਾਊਂਟ ਬੈਨ ਕਰਨ ਦਾ ਮਾਮਲਾ

Gagan Oberoi

Leave a Comment