International

Babri Mosque Case: ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਬੰਦ ਕਰਨ ਦਾ ਕੀਤਾ ਐਲਾਨ

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਬਾਬਰੀ ਮਸਜਿਦ ਢਾਂਚਾ ਢਾਹੇ ਜਾਣ ਨਾਲ ਸਬੰਧਤ ਸਾਰੇ ਕੇਸਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ ਨੇ ਇਸ ਸਬੰਧੀ ਦਾਇਰ ਸਾਰੀਆਂ ਮਾਣਹਾਨੀ ਪਟੀਸ਼ਨਾਂ ਨੂੰ ਵੀ ਬੰਦ ਕਰ ਦਿੱਤਾ ਹੈ। ਇਹ ਸਾਰੀਆਂ ਪਟੀਸ਼ਨਾਂ 1992 ਵਿੱਚ ਬਾਬਰੀ ਮਸਜਿਦ ਨੂੰ ਢਾਹੁਣ ਤੋਂ ਰੋਕਣ ਵਿੱਚ ਨਾਕਾਮ ਰਹਿਣ ਕਾਰਨ ਰਾਜ ਸਰਕਾਰ ਤੇ ਇਸ ਦੇ ਕੁਝ ਅਧਿਕਾਰੀਆਂ ਖ਼ਿਲਾਫ਼ ਦਾਇਰ ਕੀਤੀਆਂ ਗਈਆਂ ਸਨ।

Related posts

ਪੁਤਿਨ ਯੂਕਰੇਨ ‘ਚ ਪਰਮਾਣੂ ਹਥਿਆਰਾਂ ਦੀ ਕਰ ਸਕਦਾ ਹੈ ਵਰਤੋਂ, ਜ਼ੇਲੈਂਸਕੀ ਨੇ ਪੂਰੀ ਦੁਨੀਆ ਨੂੰ ਦਿੱਤੀ ਚੇਤਾਵਨੀ

Gagan Oberoi

Sikh Heritage Museum of Canada to Unveils Pin Commemorating 1984

Gagan Oberoi

Kadha Prasad – Blessed Sweet Offering – Traditional Recipe perfect for a Gurupurab langar

Gagan Oberoi

Leave a Comment