Internationalਅਮਰੀਕਾ ‘ਚ ਭਾਰਤੀ ਮੂਲ ਦੇ ਪੁਲਸ ਅਧਿਕਾਰੀ ਨੂੰ ਅਦਾਲਤ ਨੇ ਔਰਤ ਦੀ ਹੱਤਿਆ ਦੇ ਦੋਸ਼ ਤੋਂ ਕੀਤਾ ਬਰੀGagan OberoiAugust 30, 2022 by Gagan OberoiAugust 30, 20220144 ਅਮਰੀਕਾ ਵਿੱਚ ਟੈਕਸਾਸ ਦੀ ਇੱਕ ਅਦਾਲਤ ਨੇ ਭਾਰਤੀ ਮੂਲ ਦੇ ਇੱਕ ਸਾਬਕਾ ਪੁਲਿਸ ਅਧਿਕਾਰੀ ਨੂੰ ਇੱਕ ਔਰਤ ਦੀ ਹੱਤਿਆ ਦੇ ਮਾਮਲੇ ਵਿੱਚ ਲਾਪਰਵਾਹੀ ਨਾਲ ਗੋਲ਼ੀ...
InternationalIraq Protests : ਇਰਾਕ ‘ਚ ਸਿਆਸੀ ਬਵਾਲ, 12 ਲੋਕਾਂ ਦੀ ਮੌਤ, ਰਾਸ਼ਟਰਪਤੀ ਭਵਨ ‘ਚ ਦਾਖ਼ਲ ਹੋਈ ਭੀੜ, ਵੇਖੋ ਤਸਵੀਰਾਂGagan OberoiAugust 30, 2022 by Gagan OberoiAugust 30, 20220200 ਸ੍ਰੀਲੰਕਾ ਤੋਂ ਬਾਅਦ ਹੁਣ ਇਰਾਕ ਵਿੱਚ ਸਿਆਸੀ ਅਸਥਿਰਤਾ ਦੀ ਸੰਭਾਵਨਾ ਹੈ। ਇੱਥੇ ਇਕ ਪ੍ਰਭਾਵਸ਼ਾਲੀ ਸ਼ੀਆ ਮੌਲਵੀ ਮੁਕਤਦਾ ਅਲ-ਸਦਰ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ...
InternationalSolar flare Hit Earth : ਅੱਜ ਧਰਤੀ ਨਾਲ ਟਕਰਾਅ ਸਕਦਾ ਹੈ ਸੂਰਜੀ ਤੂਫਾਨ, ਯੂਰਪ ਤੇ ਅਫਰੀਕਾ ‘ਚ ਰੇਡੀਓ ਬਲੈਕ ਆਊਟ ਦਾ ਖਤਰਾGagan OberoiAugust 30, 2022 by Gagan OberoiAugust 30, 20220132 ਇਕ ਵਿਨਾਸ਼ਕਾਰੀ ਸੂਰਜੀ ਤੂਫਾਨ ਅੱਜ ਸੂਰਜ ਨਾਲ ਟਕਰਾਉਣ ਵਾਲਾ ਹੈ ਤੇ ਸਾਡੀ ਧਰਤੀ ਦੇ ਮੌਸਮ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਖਗੋਲ ਵਿਗਿਆਨੀਆਂ ਨੇ ਖਦਸ਼ਾ...
InternationalBabri Mosque Case: ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਬੰਦ ਕਰਨ ਦਾ ਕੀਤਾ ਐਲਾਨGagan OberoiAugust 30, 2022 by Gagan OberoiAugust 30, 20220214 ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਬਾਬਰੀ ਮਸਜਿਦ ਢਾਂਚਾ ਢਾਹੇ ਜਾਣ ਨਾਲ ਸਬੰਧਤ ਸਾਰੇ ਕੇਸਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ...
Nationalਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਉਪ ਮੁੱਖ ਮੰਤਰੀ ਸਣੇ 64 ਆਗੂਆਂ ਨੇ ਦਿੱਤਾ ਅਸਤੀਫਾGagan OberoiAugust 30, 2022August 30, 2022 by Gagan OberoiAugust 30, 2022August 30, 20220119 ਕਾਂਗਰਸ ਨੂੰ ਮੰਗਲਵਾਰ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਇੱਕ ਪਾਸੇ ਜਿੱਥੇ ਪਾਰਟੀ ਗੁਲਾਮ ਨਬੀ ਆਜ਼ਾਦ ਦੇ ਜਾਣ ਤੋਂ ਬਾਅਦ ਡੈਮੇਜ ਕੰਟਰੋਲ ਕਰਨ ਦੀ...
Punjabਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮੁੜ ਸੰਮਨ, SIT ਨੇ ਕਿਹਾ- 2 ਵਾਰ ਸੰਮਨ ਭੇਜੇ, ਰਿਸੀਵ ਨਹੀਂ ਕੀਤੇGagan OberoiAugust 30, 2022 by Gagan OberoiAugust 30, 2022097 ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਬਾਦਲ (Sukhbir Badal) ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੰਮਨ ਜਾਰੀ...
Sportsਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ : ਸਾਤਵਿਕਸਾਈਰਾਜ ਰੈਂਕੀਰੈੱਡੀ ਤੇ ਚਿਰਾਗ ਸ਼ੈੱਟੀ ਨੇ ਮਰਦ ਡਬਲਜ਼ ’ਚ ਪਹਿਲਾ ਮੈਡਲ ਕੀਤਾ ਪੱਕਾGagan OberoiAugust 26, 2022 by Gagan OberoiAugust 26, 20220216 ਸਾਤਵਿਕਸਾਈਰਾਜ ਰੈਂਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਸਟਾਰ ਭਾਰਤੀ ਮਰਦ ਡਬਲਜ਼ ਜੋੜੀ ਨੇ ਸੈਮੀਫਾਈਨਲ ਵਿਚ ਪੁੱਜ ਕੇ ਸ਼ੁੱਕਰਵਾਰ ਨੂੰ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਆਪਣਾ ਪਹਿਲਾ ਮੈਡਲ...
EntertainmentSara Tendulkar News : ਸ਼ੁਭਮਨ ਗਿੱਲ ਨਾਲ ਬ੍ਰੇਕਅਪ ਦੀਆਂ ਖਬਰਾਂ ਦੌਰਾਨ ਸਾਰਾ ਤੇਂਦੁਲਕਰ ਓਲਿਵ ਗ੍ਰੀਨ ਡਰੈੱਸ ‘ਚ ਹੋਈ ਸਪਾਰਟ, ਜਾਣੋ ਕੀ ਸੀ ਹਾਲ!Gagan OberoiAugust 26, 2022 by Gagan OberoiAugust 26, 20220183 ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਇਨ੍ਹੀਂ ਦਿਨੀਂ ਅਫਵਾਹ ਬੁਆਏਫ੍ਰੈਂਡ ਸ਼ੁਭਮਨ ਗਿੱਲ ਨਾਲ ਆਪਣੇ ਬ੍ਰੇਕਅੱਪ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਦੌਰਾਨ ਉਨ੍ਹਾਂ ਨੂੰ...
Internationalਅਮਰੀਕਾ ’ਚ ਚਾਰ ਭਾਰਤਵੰਸ਼ੀ ਔਰਤਾਂ ’ਤੇ ਨਸਲੀ ਹਮਲਾ, ਮੁਲਜ਼ਮ ਔਰਤ ਗ੍ਰਿਫ਼ਤਾਰGagan OberoiAugust 26, 2022 by Gagan OberoiAugust 26, 20220139 ਅਮਰੀਕਾ ’ਚ ਨਸਲੀ ਭੇਦਭਾਵ ਦਾ ਮਾਮਲਾ ਮੁੜ ਸਾਹਮਣੇ ਆਇਆ ਹੈ। ਟੈਕਸਾਸ ’ਚ ਚਾਰ ਭਾਰਤਵੰਸ਼ੀ ਔਰਤਾਂ ਨਾਲ ਮਾਰਕੁੱਟ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਦੇ...
InternationalVisa Issue : ਭਾਰਤੀ ਵਿਦਿਆਰਥੀਆਂ ਲਈ ਵੀਜ਼ੇ ‘ਚ ਹੋ ਰਹੀ ਦੇਰੀ, ਸਰਕਾਰ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀ ਕੀਤੀ ਅਪੀਲGagan OberoiAugust 26, 2022 by Gagan OberoiAugust 26, 20220198 ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਕੈਨੇਡੀਅਨ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਕਾਲਜ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਵੱਲ ਧਿਆਨ ਦੇਣ ਲਈ ਕਿਹਾ...