Canadaਕੈਨੇਡਾ ‘ਚ 10 ਲੋਕਾਂ ਦੀ ਚਾਕੂ ਮਾਰ ਕੇ ਹੱਤਿਆ, ਦੋ ਭਾਈਚਾਰਿਆਂ ਨੂੰ ਬਣਾਇਆ ਨਿਸ਼ਾਨਾ; 15 ਲੋਕ ਬੁਰੀ ਤਰ੍ਹਾਂ ਜ਼ਖਮੀGagan OberoiSeptember 5, 2022 by Gagan OberoiSeptember 5, 20220132 ਕੈਨੇਡਾ ਵਿੱਚ ਐਤਵਾਰ ਨੂੰ ਦੋ ਭਾਈਚਾਰਿਆਂ ਨੂੰ ਭਿਆਨਕ ਨਿਸ਼ਾਨਾ ਬਣਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਕਿਹਾ ਕਿ ਸਸਕੈਚਵਨ ਸੂਬੇ ਵਿੱਚ ਦੋ ਭਾਈਚਾਰਿਆਂ...
InternationalAfghanistan: ਰੂਸੀ ਦੂਤਾਵਾਸ ਦੇ ਬਾਹਰ ਆਤਮਘਾਤੀ ਹਮਲਾ, ਦੋ ਡਿਪਲੋਮੈਟਾਂ ਸਮੇਤ 20 ਦੀ ਮੌਤ; ਹਮਲਾਵਰ ਢੇਰGagan OberoiSeptember 5, 2022 by Gagan OberoiSeptember 5, 20220203 ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਰੂਸੀ ਦੂਤਾਵਾਸ ਨੇੜੇ ਆਤਮਘਾਤੀ ਹਮਲਾ ਹੋਇਆ ਹੈ। ਦੂਤਾਵਾਸ ਦੇ ਐਂਟਰੀ ਗੇਟ ਕੋਲ ਹੋਏ ਇਸ ਧਮਾਕੇ ਵਿੱਚ 20 ਲੋਕਾਂ ਦੀ ਮੌਤ...
NationalTeachers Day 2022: ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਡਾ ਨੇ ਅਧਿਆਪਕ ਦਿਵਸ ‘ਤੇ ਦਿੱਤੀ ਵਧਾਈ , ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਕੀਤਾ ਯਾਦGagan OberoiSeptember 5, 2022 by Gagan OberoiSeptember 5, 20220195 ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ...
SportsArshdeep Singh controversy: ਸਰਕਾਰ ਸਖ਼ਤ ਨੌਜਵਾਨ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਵਿਕੀਪੀਡੀਆ ਪੇਜ ‘ਤੇ ਕਿਸਨੇ ਜੋੜਿਆ ‘ਖਾਲਿਸਤਾਨੀ’ ਕਨੈਕਸ਼ਨ?Gagan OberoiSeptember 5, 2022 by Gagan OberoiSeptember 5, 20220288 ਭਾਰਤੀ ਕ੍ਰਿਕਟ ਟੀਮ ਨੂੰ ਐਤਵਾਰ ਨੂੰ ਏਸ਼ੀਆ ਕੱਪ ਦੇ ਸੁਪਰ ਫੋਰ ਵਿੱਚ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਦੇ ਬਹੁਤ ਹੀ ਨਾਜ਼ੁਕ...
InternationalUK New PM: : ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਹੋਵੇਗੀ ਲਿਜ਼ ਟਰਸ,ਭਾਰਤੀ ਮੂਲ ਦੇ ਰਿਸ਼ੀ ਸੁਨਕ ਨੂੰ ਹਰਾਇਆGagan OberoiSeptember 5, 2022 by Gagan OberoiSeptember 5, 20220180 ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਲਿਜ਼ ਟਰਸ ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਬਣ ਗਈ ਹੈ। ਉਸਨੇ ਰਿਸ਼ੀ ਸੁਨਕ ਨੂੰ...
Sportsਮਿੱਠੀਆਂ ਯਾਦਾਂ ਛੱਡਦਾ ਯੂਰਪੀ ਕਬੱਡੀ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਇਟਲੀ ਦੀ ਧਰਤੀ ‘ਤੇ ਹੋਇਆ ਸਮਾਪਤGagan OberoiAugust 30, 2022 by Gagan OberoiAugust 30, 20220179 ਇਟਲੀ ਦੇ ਜ਼ਿਲ੍ਹਾਂ ਬਰੇਸ਼ੀਆ ਦੇ ਪਾਸੀਆਨੋ ਵਿਖੇ ਇਟਾਲੀਅਨ ਕਬੱਡੀ ਐਸੋਸੀਏਸ਼ਨ ਦੁਆਰਾ ਯੂਰਪੀ ਕਬੱਡੀ ਚੈਂਪੀਅਨਸ਼ਿਪ ਕਰਵਾਇਆ ਗਿਆ। ਕੋਨੀ ਦੇ ਅਧੀਨ ਅਤੇ ਵਰਲਡ ਕਬੱਡੀ ਅਤੇ ਯੌਰਪ ਕਬੱਡੀ...
InternationalAR Rahman ਦੇ ਨਾਮ ‘ਤੇ ਕੈਨੇਡਾ ‘ਚ ਸੜਕ, ਆਸਕਰ ਜੇਤੂ ਮਿਊਜ਼ਿਕ ਮੇਸਟਰੋ ਨੇ ਕਿਹਾ- ‘ਕਦੇ ਕਲਪਨਾ ਵੀ ਨਹੀਂ ਕੀਤੀ’Gagan OberoiAugust 30, 2022 by Gagan OberoiAugust 30, 20220203 ਭਾਰਤੀ ਫਿਲਮ ਸੰਗੀਤ ਦੇ ਮਹਾਨ ਕਲਾਕਾਰ ਏ.ਆਰ. ਰਹਿਮਾਨ ਨੂੰ ਹੁਣ ਅਜਿਹਾ ਸਨਮਾਨ ਮਿਲਿਆ ਹੈ ਜਿਸਦੀ ਉਸਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਕੈਨੇਡਾ ਦੇ ਸ਼ਹਿਰ...
NewsSunlight Benefits: ਸੂਰਜ ਦੀ ਰੌਸ਼ਨੀ ਲੈਣ ਦੇ ਇਹ 8 ਫਾਇਦੇ ਤੁਹਾਨੂੰ ਕਰ ਦੇਣਗੇ ਹੈਰਾਨ !Gagan OberoiAugust 30, 2022 by Gagan OberoiAugust 30, 20220194 ਜ਼ਿਆਦਾ ਦੇਰ ਤੱਕ ਧੁੱਪ ‘ਚ ਖੜ੍ਹੇ ਰਹਿਣ ਨਾਲ ਤੁਹਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ, ਇਹ ਯਾਦ ਰੱਖਣਾ ਵੀ ਜ਼ਰੂਰੀ ਹੈ ਕਿ...
Internationalਅਮਰੀਕਾ ‘ਚ ਭਾਰਤੀ ਮੂਲ ਦੇ ਪੁਲਸ ਅਧਿਕਾਰੀ ਨੂੰ ਅਦਾਲਤ ਨੇ ਔਰਤ ਦੀ ਹੱਤਿਆ ਦੇ ਦੋਸ਼ ਤੋਂ ਕੀਤਾ ਬਰੀGagan OberoiAugust 30, 2022 by Gagan OberoiAugust 30, 20220147 ਅਮਰੀਕਾ ਵਿੱਚ ਟੈਕਸਾਸ ਦੀ ਇੱਕ ਅਦਾਲਤ ਨੇ ਭਾਰਤੀ ਮੂਲ ਦੇ ਇੱਕ ਸਾਬਕਾ ਪੁਲਿਸ ਅਧਿਕਾਰੀ ਨੂੰ ਇੱਕ ਔਰਤ ਦੀ ਹੱਤਿਆ ਦੇ ਮਾਮਲੇ ਵਿੱਚ ਲਾਪਰਵਾਹੀ ਨਾਲ ਗੋਲ਼ੀ...
InternationalIraq Protests : ਇਰਾਕ ‘ਚ ਸਿਆਸੀ ਬਵਾਲ, 12 ਲੋਕਾਂ ਦੀ ਮੌਤ, ਰਾਸ਼ਟਰਪਤੀ ਭਵਨ ‘ਚ ਦਾਖ਼ਲ ਹੋਈ ਭੀੜ, ਵੇਖੋ ਤਸਵੀਰਾਂGagan OberoiAugust 30, 2022 by Gagan OberoiAugust 30, 20220205 ਸ੍ਰੀਲੰਕਾ ਤੋਂ ਬਾਅਦ ਹੁਣ ਇਰਾਕ ਵਿੱਚ ਸਿਆਸੀ ਅਸਥਿਰਤਾ ਦੀ ਸੰਭਾਵਨਾ ਹੈ। ਇੱਥੇ ਇਕ ਪ੍ਰਭਾਵਸ਼ਾਲੀ ਸ਼ੀਆ ਮੌਲਵੀ ਮੁਕਤਦਾ ਅਲ-ਸਦਰ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ...