Punjabਪੰਜਾਬ ਦੇ ਸਾਬਕਾ ਡਿਪਟੀ CM ਤੋਂ ਗੈਂਗਸਟਰ ਨੇ ਮੰਗੀ 20 ਲੱਖ ਰੁਪਏ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ ਧਮਕੀGagan OberoiJune 22, 2022 by Gagan OberoiJune 22, 20220260 ਕਾਂਗਰਸ ਸਰਕਾਰ ‘ਚ ਡਿਪਟੀ ਸੀਐਮ ਰਹੇ ਓਮ ਪ੍ਰਕਾਸ਼ ਸੋਨੀ (Om Parkash Soni) ਨੂੰ ਗੈਂਗਸਟਰ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁਲਜ਼ਮਾਂ ਨੇ ਉਸ ਤੋਂ...
Sportsਇਕ ਕਿਲੋਮੀਟਰ ਟਾਈਮ ਟਰਾਇਲ ਮੁਕਾਬਲੇ ‘ਚ ਅੰਤਰਰਾਸ਼ਟਰੀ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਰੋਨਾਲਡੋ ਸਿੰਘGagan OberoiJune 21, 2022 by Gagan OberoiJune 21, 20220224 ਭਾਰਤ ਨੇ ਏਸ਼ਿਆਈ ਸਾਈਕਲਿੰਗ ਚੈਂਪੀਅਨਸ਼ਿਪ ਦੇ ਤੀਜੇ ਦਿਨ ਸੋਮਵਾਰ ਨੂੰ ਦੋ ਕਾਂਸੇ ਦੇ ਮੈਡਲ ਹਾਸਲ ਕੀਤੇ ਜਿਸ ਨਾਲ ਦੇਸ਼ ਦੇ ਨਾਂ ਹੁਣ ਕੁੱਲ 20 ਮੈਡਲ...
EntertainmentTV Actor Rashmirekha Ojha Dead : ਫੰਦੇ ਨਾਲ ਲਟਕਦੀ ਮਿਲੀ ਇਸ ਟੀਵੀ ਅਦਾਕਾਰਾ ਦੀ ਲਾਸ਼, ਪਿਤਾ ਨੇ ਲਿਵ-ਇਨ ਪਾਰਟਨਰ ‘ਤੇ ਲਾਏ ਸਨਸਨੀਖੇਜ਼ ਦੋਸ਼Gagan OberoiJune 21, 2022 by Gagan OberoiJune 21, 20220186 ਮਨੋਰੰਜਨ ਇੰਡਸਟਰੀ ਵਿੱਚ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ। ਐਤਵਾਰ ਨੂੰ...
EntertainmentTV Actress Income : ਸਫ਼ਲਤਾ ‘ਚ ਹੀ ਨਹੀਂ ਬਲਕਿ ਕਮਾਈ ਦੇ ਮਾਮਲੇ ‘ਚ ਵੀ ਇਹਨਾਂ ਟੀਵੀ ਹਸੀਨਾਵਾਂ ਤੋਂ ਪਿੱਛੇ ਹਨ ਉਨ੍ਹਾਂ ਦੇ ਪਤੀ, ਵੇਖੋ ਸੂਚੀGagan OberoiJune 21, 2022 by Gagan OberoiJune 21, 20220187 ਟੀਵੀ ਵਿੱਚ ਸ਼ੁਰੂ ਤੋਂ ਹੀ ਅਭਿਨੇਤਰੀਆਂ ਦਾ ਦਬਦਬਾ ਰਿਹਾ ਹੈ। ਸੀਰੀਅਲ ਕਿਉਂਕੀ ਸਾਸ ਭੀ ਕਭੀ ਬਹੂ ਥੀ ਜਾਂ ਕਸੌਟੀ ਜ਼ਿੰਦਗੀ ਕੀ ਜਾਂ ਨਾਗਿਨ ; ਟੈਲੀਵਿਜ਼ਨ...
Internationalਮੈਲਬਰਨ ‘ਚ ਹਾਕੀ ਕੱਪ 23 ਤੋਂ 25 ਸਤੰਬਰ ਤੱਕ, ਉਲੰਪੀਅਨ ਪਰਗਟ ਸਿੰਘ ਬਤੌਰ ਮੁੱਖ ਮਹਿਮਾਨ ਟੂਰਨਾਮੈਂਟ ‘ਚ ਕਰਨਗੇ ਸ਼ਿਰਕਤGagan OberoiJune 21, 2022 by Gagan OberoiJune 21, 20220212 ਇੱਥੋਂ ਦੇ ਮੈਲਬੋਰਨ ਸਪੋਰਟਸ ਸੈਂਟਰ ਪਾਰਕਵਿਲੇ ਦੇ ਐਸਟਰੋਟਰਫ ਮੈਦਾਨ ਤੇ ਪਹਿਲਾ ਮੈਲਬੋਰਨ ਹਾਕੀ ਕੱਪ 23 ਤੋਂ 25 ਸਤੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ...
NationalCovid – 19 : ਅਮਰੀਕਾ ਤੇ ਉੱਤਰੀ ਕੋਰੀਆ ‘ਚ ਘਟ ਰਹੇ ਕੋਰੋਨਾ ਦੇ ਮਾਮਲੇ, ਜਲਦ ਕਰ ਸਕਦੇ ਹਨ ਕੋਰੋਨਾ ‘ਤੇ ਜਿੱਤ ਦਾ ਐਲਾਨGagan OberoiJune 21, 2022 by Gagan OberoiJune 21, 20220207 ਦੋ ਸਾਲਾਂ ਤੱਕ, ਕੋਰੋਨਾ ਵਾਇਰਸ ਨੇ ਅਮਰੀਕੀਆਂ ‘ਤੇ ਤਬਾਹੀ ਮਚਾ ਦਿੱਤੀ। ਜਿਸ ਰਫਤਾਰ ਨਾਲ ਇਨਫੈਕਸ਼ਨ ਦੇ ਮਾਮਲੇ ਵਧੇ, ਮੌਤਾਂ ਦੀ ਗਿਣਤੀ ਵੀ ਉਸੇ ਰਫਤਾਰ ਨਾਲ...
NationalNational Herald Case ‘ਚ ਅੱਜ ਫਿਰ ਹੋਵੇਗੀ ਰਾਹੁਲ ਗਾਂਧੀ ਤੋਂ ਪੁੱਛਗਿੱਛGagan OberoiJune 21, 2022 by Gagan OberoiJune 21, 20220217 ਈਡੀ ਨੇ ਮੰਗਲਵਾਰ ਨੂੰ ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਦੁਬਾਰਾ ਫਿਰ ਬੁਲਾਇਆ ਹੈ। ਸੋਮਵਾਰ ਨੂੰ ਰਾਹੁਲ ਤੋਂ ਕਰੀਬ 12 ਘੰਟੇ ਪੁੱਛਗਿੱਛ...
Nationalਸਿੱਧੂ ਮੂਸੇਵਾਲਾ ਦੀ ਹੱਤਿਆ ’ਚ ਸ਼ਾਮਲ ਦੋ ਸ਼ੂਟਰਾਂ ਸਮੇਤ ਤਿੰਨ ਗ੍ਰਿਫ਼ਤਾਰ,ਅੱਠ ਹੈਂਡ ਗ੍ਰਨੇਡ, ਨੌਂ ਡੈਟੋਨੇਟਰ, ਅਸਾਲਟ ਰਾਈਫਲ ਸਮੇਤ ਭਾਰੀ ਮਾਤਰਾ ’ਚ ਹਥਿਆਰ ਬਰਾਮਦGagan OberoiJune 21, 2022 by Gagan OberoiJune 21, 20220220 ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ’ਚ ਸ਼ਾਮਲ ਦੋ ਸ਼ੂਟਰਾਂ ਸਮੇਤ ਤਿੰਨ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੁਜਰਾਤ ਦੇ ਮੁੰਦਰਾ...
NationalRakesh Jhunjhunwala ਦੀ ਹਵਾਬਾਜ਼ੀ ਕੰਪਨੀ Akasa Air ਨੂੰ ਮਿਲਿਆ ਪਹਿਲਾ ਜਹਾਜ਼ ਬੋਇੰਗ 737 MAX, 72 ਜਹਾਜ਼ਾਂ ਦਾ ਕੀਤਾ ਹੈ ਆਰਡਰGagan OberoiJune 21, 2022 by Gagan OberoiJune 21, 20220214 ਦੇਸ਼ ਦੇ ਮਸ਼ਹੂਰ ਨਿਵੇਸ਼ ਰਾਕੇਸ਼ ਝੁਨਝੁਨਵਾਲਾ ਦੀ ਏਅਰਲਾਈਨ ਅਕਾਸਾ ਏਅਰ ਦਾ ਪਹਿਲਾ ਜਹਾਜ਼ ਬੋਇੰਗ 737 ਮੈਕਸ ਮੰਗਲਵਾਰ ਨੂੰ ਨਵੀਂ ਦਿੱਲੀ ਪਹੁੰਚ ਗਿਆ ਹੈ। ਇਸ ਦੇ...
Punjabਗੈਂਗਸਟਰ ਸਾਰਜ ਮਿੰਟੂ ਨੇ ਇੰਟਰਨੈੱਟ ਮੀਡੀਆ ‘ਤੇ ਬਠਿੰਡਾ ਜੇਲ੍ਹ ਦੀਆਂ ਫੋਟੋਆਂ ਕੀਤੀਆਂ ਅਪਲੋਡ,ਜੇਲ੍ਹ ਪ੍ਰਸ਼ਾਸਨ ‘ਚ ਮਚੀ ਤੜਥਲੀ; ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੀ ਹੈ ਨਾਂGagan OberoiJune 21, 2022 by Gagan OberoiJune 21, 20220192 ਬਠਿੰਡਾ ਦੀ ਮਾਡਰਨ ਸੈਂਟਰਲ ਜੇਲ੍ਹ ਵਿੱਚ ਬੰਦ ਗੈਂਗਸਟਰ ਸਾਰਜ ਸਿੰਘ ਸਿੱਧੂ ਉਰਫ਼ ਮਿੰਟੂ ਨੇ ਇੰਟਰਨੈੱਟ ਮੀਡੀਆ ਇੰਸਟਾਗ੍ਰਾਮ ਆਈਡੀ ਉੱਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੇ...