Gagan Oberoi

International

ਐੱਚ-1ਬੀ ਵੀਜ਼ਾ ਦਾ ਸੰਚਾਲਨ ਦੇਸ਼ ਦੀਆਂ ਜ਼ਰੂਰਤਾਂ ਮੁਤਾਬਕ ਨਹੀਂ, ਤਕਨੀਕੀ ਕੰਪਨੀਆਂ ਹਜ਼ਾਰਾਂ ਕਾਮਿਆਂ ਨੂੰ ਨਿਯੁਕਤ ਕਰਨ ਲਈ ਐੱਚ-1ਬੀ ’ਤੇ ਨਿਰਭਰ

Gagan Oberoi
ਇਕ ਅਮਰੀਕੀ ਸਿਆਸੀ ਟਿੱਪਣੀਕਾਰ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ 1990 ਤੋਂ ਬਾਅਦ ਤੋਂ ਅਮਰੀਕੀ ਇਮੀਗ੍ਰੇਸ਼ਨ ਪ੍ਰਣਾਲੀ ਦੇ ਅਹਿਮ ਸਹਿਯੋਗੀ ਐੱਚ-1ਬੀ ਵੀਜ਼ਾ ਦਾ ਸੰਚਾਲਨ ਦੇਸ਼...
News

Life on Mars : ਮੰਗਲ ‘ਤੇ ਦਿਖਾਈ ਦਿੱਤੀ ਹਾਥੀ ਵਰਗੀ ਆਕ੍ਰਿਤੀ, ਖੋਜਕਰਤਾ ਦਾ ਦਾਅਵਾ ; ਲਾਲ ਗ੍ਰਹਿ ‘ਤੇ ਹਨ ਜੀਵਨ ਦੇ ਸੰਕੇਤ

Gagan Oberoi
ਅਮਰੀਕੀ ਪੁਲਾੜ ਏਜੰਸੀ ਨਾਸਾ ਲੰਬੇ ਸਮੇਂ ਤੋਂ ਮੰਗਲ ਗ੍ਰਹਿ ‘ਤੇ ਜੀਵਨ ਦੀ ਖੋਜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮੰਗਲ ਗ੍ਰਹਿ ‘ਤੇ ਖੋਜ ਦੌਰਾਨ...
International

ਪਾਕਿ ’ਚ ਈਂਧਨ ਸਬਸਿਡੀ ਖ਼ਤਮ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚਾਈ ’ਤੇ, ਲੋਕਾਂ ਦਾ ਬੁਰਾ ਹਾਲ

Gagan Oberoi
 ਪਾਕਿਸਤਾਨ ਨੇ ਅੰਤਰਰਾਸ਼ਟਰੀ ਮੁਦਰਾ ਕੋਸ਼ ਦੇ ਦਬਾਅ ’ਚ ਆਖਰ ਬੁੱਧਵਾਰ ਨੂੰ ਮਾਲੀਆ ਘਾਟਾ ਘੱਟ ਕਰਨ ਲਈ ਈਂਧਨ ਸਬਸਿਡੀ ਹਟਾ ਦਿੱਤੀ । ਪਾਕਿਸਤਾਨ ਦੇ ਵਿੱਤ ਮੰਤਰੀ...
International

ਰੂਸੀ ਪੱਤਰਕਾਰਮੈਡਲ ਨਿਲਾਮੀ ਦਾ ਮਤਲਬ ਰੂਸੀ ਪੱਤਰਕਾਰ ਨੇ ਨਿਊਜ਼ ਏਜੰਸੀ ਰਾਇਟਰਸ ਨੂੰ ਇਕ ਇੰਟਰਵਿਊ ‘ਚ ਕਿਹਾ ਕਿ ਮੇਰੇ ਦੇਸ਼ ਨੇ ਇਕ ਹੋਰ ਦੇਸ਼ ਯੂਕਰੇਨ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਹੁਣ ਤੱਕ 15.5 ਮਿਲੀਅਨ ਸ਼ਰਨਾਰਥੀ ਬਣ ਚੁੱਕੇ ਹਨ। ਅਸੀਂ ਲੰਬੇ ਸਮੇਂ ਤੱਕ ਸੋਚਿਆ ਕਿ ਅਸੀਂ ਉਨ੍ਹਾਂ (ਸ਼ਰਨਾਰਥੀਆਂ) ਲਈ ਕੀ ਕਰ ਸਕਦੇ ਹਾਂ। ਅਸੀਂ ਸੋਚਿਆ ਕਿ ਹਰ ਸ਼ਰਨਾਰਥੀ ਨੂੰ ਸਾਡੇ ਪਾਸੋਂ ਕੁਝ ਖਾਸ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੱਤਰਕਾਰ ਨੇ ਕਿਹਾ ਕਿ ਉਸ ਦੇ ਮੈਡਲ ਦੀ ਨਿਲਾਮੀ ਦਾ ਮਤਲਬ ਇਹ ਹੋਵੇਗਾ ਕਿ ਉਸ ਨੇ ਕਿਸੇ ਨਾ ਕਿਸੇ ਤਰ੍ਹਾਂ ਉਨ੍ਹਾਂ ਸ਼ਰਨਾਰਥੀਆਂ ਦੀ ਕਿਸਮਤ ਲਈ ਕੁਝ ਕੀਤਾ ਹੈ। ਜਿਨ੍ਹਾਂ ਨੇ ਇਸ ਜੰਗ ਦੌਰਾਨ ਆਪਣਾ ਯਾਦਗਾਰੀ ਚਿੰਨ੍ਹ ਅਤੇ ਆਪਣਾ ਸਾਰਾ ਅਤੀਤ ਗੁਆ ਦਿੱਤਾ। ਨੇ ਯੂਕਰੇਨ ਦੇ ਸਮਰਥਨ ‘ਚ ਨੋਬਲ ਸ਼ਾਂਤੀ ਮੈਡਲ ਵੇਚਣ ਦਾ ਕੀਤਾ ਐਲਾਨ, ਕਿਹਾ ਸ਼ਰਨਾਰਥੀ ਸਾਡੇ ਵਲੋਂ ਕੁਝ ਖ਼ਾਸ

Gagan Oberoi
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਰੂਸ ਦੇ ਇੱਕ ਉੱਘੇ ਪੱਤਰਕਾਰ ਨੇ ਯੂਕਰੇਨ ਦੇ ਸਮਰਥਨ ਵਿੱਚ ਆਪਣਾ ਨੋਬਲ ਸ਼ਾਂਤੀ ਮੈਡਲ...
Sports

Neeraj Chopra Sets New National Record: ਨੀਰਜ ਚੋਪੜਾ ਨੇ ਬਣਾਇਆ ਨਵਾਂ ਰਾਸ਼ਟਰੀ ਰਿਕਾਰਡ, ਤੋੜਿਆ ਟੋਕੀਓ ਓਲੰਪਿਕ ‘ਚ ਆਪਣਾ ਹੀ ਰਿਕਾਰਡ

Gagan Oberoi
ਟੋਕੀਓ ਓਲੰਪਿਕ ਦੇ ਸੋਨ ਤਗ਼ਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਮੰਗਲਵਾਰ ਨੂੰ ਫਿਨਲੈਂਡ ਵਿੱਚ ਪਾਵੋ ਨੂਰਮੀ ਖੇਡਾਂ ਵਿੱਚ 89.30 ਮੀਟਰ ਦੇ ਆਪਣੇ ਸਰਵੋਤਮ ਥਰੋਅ...
Entertainment

Brahmastra Trailer Social Media Reaction:4 ਸਾਲ ਬਾਅਦ ਰਣਬੀਰ ਦੀ ਜ਼ਬਰਦਸਤ ਵਾਪਸੀ ਨੇ ਮਚਾਈ ਦਹਿਸ਼ਤ, ਟ੍ਰੇਲਰ ਦੇਖ ਕੇ ਲੋਕਾਂ ਨੇ ਕਿਹਾ ‘ਬਲਾਕਬਸਟਰ’

Gagan Oberoi
ਰਣਬੀਰ ਕਪੂਰ ਤੇ ਰਣਬੀਰ ਕਪੂਰ ਤੇ ਆਲੀਆ ਭੱਟ ਦੀ ਜੋੜੀ ਪਹਿਲੀ ਵਾਰ ਵੱਡੇ ਪਰਦੇ ‘ਤੇ ਨਜ਼ਰ ਆਉਣ ਵਾਲੀ ਹੈ। ਅਯਾਨ ਮੁਖਰਜੀ ਦੀ ਫਿਲਮ ‘ਬ੍ਰਹਮਾਸਤਰ’ ‘ਚ...
International

Mexico Shootout: ਮੈਕਸੀਕੋ ‘ਚ ਸੁਰੱਖਿਆ ਬਲਾਂ ਨਾਲ ਗੋਲੀਬਾਰੀ ‘ਚ 10 ਸ਼ੱਕੀ ਅਪਰਾਧੀ ਮਰੇ, ਤਿੰਨ ਸੁਰੱਖਿਆ ਕਰਮਚਾਰੀ ਹੋਏ ਜ਼ਖਮੀ

Gagan Oberoi
ਮੈਕਸੀਕੋ ਸਿਟੀ ਦੀ ਸਰਹੱਦ ‘ਤੇ ਗੋਲੀਬਾਰੀ ‘ਚ ਤਿੰਨ ਸੁਰੱਖਿਆ ਬਲ ਜ਼ਖਮੀ ਹੋ ਗਏ। ਜਦਕਿ 10 ਸ਼ੱਕੀ ਅਪਰਾਧੀ ਮਾਰੇ ਗਏ। ਮੈਕਸੀਕੋ ਰਾਜ ਦੇ ਅਧਿਕਾਰੀਆਂ ਨੇ ਮੰਗਲਵਾਰ...
National

ਮੋਮੋਜ਼ ਖਾਣ ਦੇ ਸ਼ੌਕੀਨ ਹੋ ਤਾਂ ਹੋ ਜਾਓ ਸਾਵਧਾਨ, AIIMS ਦੇ ਡਾਕਟਰਾਂ ਨੇ ਦਿੱਤੀ ਚਿਤਾਵਨੀ

Gagan Oberoi
ਜੇਕਰ ਤੁਸੀਂ ਵੀ ਮੋਮੋਜ਼ ਖਾਣ ਦੇ ਸ਼ੌਕੀਨ ਹੋ ਤਾਂ ਤੁਰੰਤ ਚੌਕਸ ਹੋ ਜਾਓ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਜਾਨ ਦਾ ਦੁਸ਼ਮਣ ਬਣ ਸਕਦੀ ਹੈ। ਦਰਅਸਲ, ਹਾਲ...
National

Lawrence Bishnoi ਨੇ ਕਾਲਜ ਦੇ ਝਗੜਿਆਂ ਨਾਲ ਰੱਖਿਆ ਅਪਰਾਧ ਦੀ ਦੁਨੀਆ ‘ਚ ਕਦਮ, ਮੂਸੇਵਾਲਾ ਹੱਤਿਆਕਾਂਡ ‘ਚ ਆਇਆ ਨਾਂ; ਸਲਮਾਨ ਖ਼ਾਨ ਨੂੰ ਵੀ ਦਿੱਤੀ ਧਮਕੀLawrence Bishnoi ਨੇ ਕਾਲਜ ਦੇ ਝਗੜਿਆਂ ਨਾਲ ਰੱਖਿਆ ਅਪਰਾਧ ਦੀ ਦੁਨੀਆ ‘ਚ ਕਦਮ, ਮੂਸੇਵਾਲਾ ਹੱਤਿਆਕਾਂਡ ‘ਚ ਆਇਆ ਨਾਂ; ਸਲਮਾਨ ਖ਼ਾਨ ਨੂੰ ਵੀ ਦਿੱਤੀ ਧਮਕੀ

Gagan Oberoi
ਲਾਰੈਂਸ ਬਿਸ਼ਨੋਈ, ਜਿਸ ਦਾ ਨਾਂ ਇਕ ਵਾਰ ਫਿਰ ਸਾਰਿਆਂ ਦੇ ਬੁੱਲਾਂ ‘ਤੇ ਹੈ ਕਿ ਇਕ ਆਮ ਵਿਦਿਆਰਥੀ ਦੇ ਮਸ਼ਹੂਰ ਗੈਂਗਸਟਰ ਬਣਨ ਦੀ ਕਹਾਣੀ ਕਿਸੇ ਫਿਲਮ...
Punjab

ਕੇਜਰੀਵਾਲ ਤੇ ਮਾਨ ਦੇ ਆਉਣ ਤੋਂ ਪਹਿਲਾਂ ਜਲੰਧਰ ‘ਚ ਮਾਹੌਲ ਵਿਗਾੜਨ ਦੀ ਸਾਜ਼ਿਸ਼, ਕੰਧਾਂ ‘ਤੇ ਲਿਖਿਆ ‘ਖ਼ਾਲਿਸਤਾਨ ਜ਼ਿੰਦਾਬਾਦ’

Gagan Oberoi
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਜਲੰਧਰ ਆਉਣ ਕਾਰਨ ਸੁਰੱਖਿਆ ਦੇ ਸਖ਼ਤ ਇੰਤਜ਼ਾਮਾਤ...