CanadaChinese warplanes : ਕੈਨੇਡਾ ਨੇ ਚੀਨ ਦੀ ਕੀਤੀ ਨਿੰਦਾ, ਹਵਾਈ ਵਿਵਾਦ ਨੂੰ ਦੱਸਿਆ ਬੇਹੱਦ ਚਿੰਤਾਜਨਕ ਤੇ ਗੈਰ-ਪੇਸ਼ੇਵਰGagan OberoiJune 12, 2022 by Gagan OberoiJune 12, 20220221 ਕੈਨੇਡਾ ਨੇ ਚੀਨ ਦੀ ਨਿੰਦਾ ਕੀਤੀ ਹੈ। ਰੱਖਿਆ ਮੰਤਰੀ ਅਨੀਤਾ ਆਨੰਦ ਨੇ ਸ਼ਨੀਵਾਰ ਨੂੰ ਕਿਹਾ ਕਿ ਉੱਤਰੀ ਕੋਰੀਆ ਦੇ ਨੇੜੇ ਆਪਣਾ ਗਸ਼ਤੀ ਜਹਾਜ਼ ਭੇਜ ਕੇ...
NationalNupur Sharma Controversy : ‘ਇਸਲਾਮਫੋਬਿਕ ਘਟਨਾਵਾਂ ‘ਤੇ ਚੁੱਪ ਤੋੜਨ ਪ੍ਰਧਾਨ ਮੰਤਰੀ ਮੋਦੀ’, ਸ਼ਸ਼ੀ ਥਰੂਰ ਨੇ ਕਿਹਾ-ਮੁਸਲਿਮ ਦੇਸ਼ਾਂ ਨਾਲ ਰਿਸ਼ਤੇ ਹੋ ਸਕਦੇ ਕਮਜ਼ੋਰGagan OberoiJune 12, 2022 by Gagan OberoiJune 12, 20220258 ਭਾਜਪਾ ਤੋਂ ਬਰਖਾਸਤ ਦੋ ਅਹੁਦੇਦਾਰਾਂ ਵੱਲੋਂ ਪੈਗੰਬਰ ਮੁਹੰਮਦ ‘ਤੇ ਕੀਤੀ ਗਈ ਵਿਵਾਦਤ ਟਿੱਪਣੀ ਨੂੰ ਲੈ ਕੇ ਸ਼ਸ਼ੀ ਥਰੂਰ ਦਾ ਬਿਆਨ ਹੁਣ ਸਾਹਮਣੇ ਆਇਆ ਹੈ। ਕਾਂਗਰਸ...
Punjabਅੰਮ੍ਰਿਤਸਰ ‘ਚ NRI ਦੀ ਗੋਲ਼ੀ ਮਾਰ ਕੇ ਹੱਤਿਆ, ਸਵੇਰੇ ਸਾਢੇ 3 ਵਜੇ ਪਰਿਵਾਰ ਨਾਲ ਜਾ ਰਿਹਾ ਸੀ ਗੁਰਦੁਆਰੇGagan OberoiJune 12, 2022 by Gagan OberoiJune 12, 20220141 ਛੇਹਰਟਾ ਦੇ ਕਾਲੇ ਰੋਡ ‘ਤੇ ਤੜਕੇ 3:30 ਵਜੇ ਘਰ ਦੇ ਬਾਹਰ ਇਕ ਵਿਅਕਤੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੇ ਪਰਿਵਾਰ ਸਮੇਤ...
Punjabਸ਼ਾਰਪ ਸ਼ੂਟਰਾਂ ਬਾਰੇ ਦੋਵਾਂ ਰਾਜਾਂ ਦੀ ਪੁਲਿਸ ਦੇ ਸੁਰ ਵੱਖਰੇ, ਦਿੱਲੀ ਪੁਲਿਸ ਸ਼ੂਟਰ ਦੱਸ ਰਹੀ ਤੇ ਪੰਜਾਬ ਪੁਲਿਸ ਨਸ਼ੇੜੀ ਮੰਨ ਰਹੀGagan OberoiJune 12, 2022 by Gagan OberoiJune 12, 20220231 Sidhu Moose Wala Murder : ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਹੱਤਿਆਕਾਂਡ ਸਬੰਧੀ ਦਿੱਲੀ ਪੁਲਿਸ ਵੱਲੋਂ ਜਾਰੀ ਕੀਤੀ ਗਈ 8 ਸ਼ਾਰਪ ਸ਼ੂਟਰਾਂ ਦੀ ਲਿਸਟ...
Internationalਕੈਲੀਫੋਰਨੀਆ ‘ਚ ਟਰੇਨਿੰਗ ਦੌਰਾਨ ਜਹਾਜ਼ ਕਰੈਸ਼, ਦੋ ਪਾਇਲਟਾਂ ਸਮੇਤ 5 ਲੋਕਾਂ ਦੀ ਮੌਤGagan OberoiJune 11, 2022 by Gagan OberoiJune 11, 20220151 ਮਰੀਨ ਕੋਰ ਨੇ ਸ਼ੁੱਕਰਵਾਰ ਨੂੰ ਕੈਲੀਫੋਰਨੀਆ ਦੇ ਰੇਗਿਸਤਾਨ ਵਿੱਚ ਸਿਖਲਾਈ ਦੌਰਾਨ ਓਸਪ੍ਰੇ ਟਿਲਟ੍ਰੋਟਰ ਜਹਾਜ਼ ਹਾਦਸੇ ਵਿੱਚ ਮਾਰੇ ਗਏ ਪੰਜ ਲੋਕਾਂ ਦੀ ਪਛਾਣ ਕੀਤੀ। ਮਾਰੇ ਗਏ...
InternationalRecord Breaking Inflation in US : ਅਮਰੀਕਾ ‘ਚ ਮਹਿੰਗਾਈ ਦਾ ਕਹਿਰ, 40 ਸਾਲ ਦਾ ਰਿਕਾਰਡ ਟੁੱਟਿਆ, ਹਰ ਜ਼ਰੂਰੀ ਚੀਜ਼ ਹੋਈ ਮਹਿੰਗੀGagan OberoiJune 11, 2022 by Gagan OberoiJune 11, 20220270 ਇਨ੍ਹੀਂ ਦਿਨੀਂ ਅਮਰੀਕਾ ਭਾਰੀ ਮਹਿੰਗਾਈ ਦਾ ਸਾਹਮਣਾ ਕਰ ਰਿਹਾ ਹੈ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਅਮਰੀਕਾ ‘ਚ ਮਹਿੰਗਾਈ ਚਾਰ ਦਹਾਕਿਆਂ ਦੇ ਉੱਚ ਪੱਧਰ 8.6...
EntertainmentDream Girl 2 ‘ਚ ਤੇਜਸਵੀ ਪ੍ਰਕਾਸ਼ ਨਾਲ ਨਹੀਂ, ਆਯੁਸ਼ਮਾਨ ਖੁਰਾਨਾ ਨਾਲ ਹੋਵੇਗੀ ਇਸ ਅਦਾਕਾਰਾ ਦੀ ਜੋੜੀ, ‘ਅਨੇਕ’ ਤੋਂ ਬਾਅਦ ਕੀ ਲੱਗੇਗੀ ਅਦਾਕਾਰ ਦੀ ਕਿਸ਼ਤੀ ਕਿਨਾਰੇ?Gagan OberoiJune 11, 2022 by Gagan OberoiJune 11, 20220269 ਸਾਲ 2019 ਵਿੱਚ ਆਈ ਆਯੁਸ਼ਮਾਨ ਖੁਰਾਨਾ ਅਤੇ ਨੁਸਰਤ ਭਰੂਚਾ ਸਟਾਰਰ ਫਿਲਮ ਡ੍ਰੀਮ ਗਰਲ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਫਿਲਮ ਦੀ ਪੰਚਲਾਈਨ ਅਤੇ ਕਹਾਣੀ...
Sportsਟੀ-20 ਵਿਸ਼ਵ ਕੱਪ ਟੀਮ ‘ਚ ਜਗ੍ਹਾ ਬਣਾਉਣਾ ਹੈ ਤਾਂ ਕਰੋ ਇਹ ਕੰਮ – ਸਾਬਕਾ ਕ੍ਰਿਕਟਰ ਦੀ ਈਸ਼ਾਨ ਨੂੰ ਸਲਾਹGagan OberoiJune 11, 2022 by Gagan OberoiJune 11, 20220251 ਈਸ਼ਾਨ ਕਿਸ਼ਨ ਨੇ ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੀ-20 ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ 48 ਗੇਂਦਾਂ ਵਿੱਚ 76 ਦੌੜਾਂ ਦੀ ਪਾਰੀ ਖੇਡੀ ਅਤੇ ਟੀਮ...
Nationalਚੰਡੀਗੜ੍ਹ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, ਪਾਰਟੀ ਪ੍ਰਧਾਨ ਸੁਭਾਸ਼ ਚਾਵਲਾ ਨੇ ਦਿੱਤਾ ਅਹੁਦੇ ਤੋਂ ਅਸਤੀਫਾ, ਇਹ ਹੈ ਕਾਰਨGagan OberoiJune 11, 2022 by Gagan OberoiJune 11, 20220172 ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਾਵਲਾ ਨੇ ਸ਼ਨਿਚਰਵਾਰ ਨੂੰ ਪਾਰਟੀ ਹਾਈ ਕਮਾਂਡ ਨੂੰ ਆਪਣਾ ਅਸਤੀਫਾ...
Internationalਅਮਰੀਕਾ ਨੇ ਕਿਹਾ – ਚੀਨ ਭਾਰਤ ਨਾਲ ਲੱਗਦੀਆਂ ਸਰਹੱਦਾਂ ਨੇੜੇ ਆਪਣੀ ਸਥਿਤੀ ਮਜ਼ਬੂਤ ਕਰ ਰਿਹੈ, ਅਮਰੀਕਾ ਆਪਣੇ ਸਹਿਯੋਗੀਆਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈGagan OberoiJune 11, 2022 by Gagan OberoiJune 11, 20220239 ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਜੇਮਸ ਆਸਟਿਨ ਨੇ ਸ਼ਨੀਵਾਰ ਨੂੰ ਕਿਹਾ ਕਿ ਚੀਨ ਭਾਰਤ ਨਾਲ ਲੱਗਦੀਆਂ ਸਰਹੱਦਾਂ ‘ਤੇ ਲਗਾਤਾਰ ਆਪਣੀ ਸਥਿਤੀ ਮਜ਼ਬੂਤ ਕਰ ਰਿਹਾ ਹੈ।...