SportsAsian Games Postponed: ਕੋਰੋਨਾ ਕਾਰਨ ਏਸ਼ਿਆਈ ਖੇਡਾਂ ਅਣਮਿੱਥੇ ਸਮੇਂ ਲਈ ਮੁਲਤਵੀGagan OberoiMay 8, 2022 by Gagan OberoiMay 8, 20220235 ਚੀਨ ਵਿਚ ਕੋਵਿਡ-19 ਦੇ ਵਧਦੇ ਮਾਮਲਿਆਂ ਕਾਰਨ ਇਸ ਸਾਲ 10 ਤੋਂ 25 ਸਤੰਬਰ ਤਕ ਹੋਣ ਵਾਲੀਆਂ ਹਾਂਗਝੋਊ ਏਸ਼ਿਆਈ ਖੇਡਾਂ ਨੂੰ ਸ਼ੁੱਕਰਵਾਰ ਨੂੰ ਅਣਮਿੱਥੇ ਸਮੇਂ ਲਈ...
EntertainmentKGF Actor Passes Away : KGF ਦੇ ਪ੍ਰਸਿੱਧ ਅਦਾਕਾਰ ਦਾ ਹੋਇਆ ਦੇਹਾਂਤ, ਬੈਂਗਲੁਰੂ ‘ਚ ਲਏ ਆਖ਼ਰੀ ਸਾਹGagan OberoiMay 8, 2022 by Gagan OberoiMay 8, 20220254 ਕੰਨੜ ਫਿਲਮ ਇੰਡਸਟਰੀ ਲਈ ਇੱਕ ਬੁਰੀ ਖਬਰ ਸਾਹਮਣੇ ਆਈ ਹੈ। ਦੁਨੀਆ ਭਰ ‘ਚ ਧੂਮ ਮਚਾਉਣ ਵਾਲੀ ਫਿਲਮ ‘ਕੇਜੀਐੱਫ ਚੈਪਟਰ 2’ ਦੇ ਅਭਿਨੇਤਾ ਮੋਹਨ ਜੁਨੇਜਾ ਦਾ...
EntertainmentMahhi Vij Video : ਕਾਰ ਹਾਦਸੇ ਤੋਂ ਬਾਅਦ ਮਾਹੀ ਵਿੱਜ ਨੂੰ ਮਿਲੀ ਛੇੜਛਾੜ ਦੀ ਧਮਕੀ, ਵੀਡੀਓ ਸ਼ੇਅਰ ਕਰ ਕੇ ਅਦਾਕਾਰਾ ਨੇ ਮੰਗੀ ਮਦਦGagan OberoiMay 8, 2022 by Gagan OberoiMay 8, 20220260 ਟੀਵੀ ਦੀ ਮਸ਼ਹੂਰ ਅਦਾਕਾਰਾ ਅਤੇ ਅਦਾਕਾਰ ਜੈ ਭਾਨੁਸ਼ਾਲੀ ਦੀ ਪਤਨੀ ਮਾਹੀ ਵਿੱਜ ਨੇ ਸੋਸ਼ਲ ਮੀਡੀਆ ‘ਤੇ ਇੱਕ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ...
NewsHappy Mother’s Day : ਵਰਕਿੰਗ ਵੂਮਨ ਇਨ੍ਹਾਂ ਟਿਪਸ ਨਾਲ ਆਸਾਨੀ ਨਾਲ ਬੈਲੈਂਸ ਕਰ ਸਕਦੀਆਂ ਹਨ ਘਰ ਤੇ ਦਫ਼ਤਰ ਦੇ ਕੰਮਕਾਜGagan OberoiMay 8, 2022 by Gagan OberoiMay 8, 20220224 ਇਨ੍ਹੀਂ ਦਿਨੀਂ ਜ਼ਿਆਦਾਤਰ ਔਰਤਾਂ ਕੰਮ ਕਰ ਰਹੀਆਂ ਹਨ, ਅਜਿਹੇ ‘ਚ ਉਨ੍ਹਾਂ ਲਈ ਘਰ ਅਤੇ ਦਫਤਰ ਦੋਵਾਂ ‘ਚ ਸੰਤੁਲਨ ਬਣਾਈ ਰੱਖਣਾ ਥੋੜ੍ਹਾ ਮੁਸ਼ਕਿਲ ਹੋ ਜਾਂਦਾ ਹੈ।...
Internationalਟਰੰਪ ਦੀ ਟਵਿੱਟਰ ’ਤੇ ਵਾਪਸੀ ਦਾ ਰਾਹ ਹੋਇਆ ਮੁਸ਼ਕਲGagan OberoiMay 8, 2022 by Gagan OberoiMay 8, 20220178 ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਟਵਿੱਟਰ ’ਤੇ ਵਾਪਸੀ ਦਾ ਰਾਹ ਮੁਸ਼ਕਲ ਹੁੰਦਾ ਜਾ ਰਿਹਾ ਹੈ। ਅਮਰੀਕੀ ਜੱਜ ਨੇ ਟਰੰਪ ਦੇ ਟਵਿੱਟਰ ’ਤੇ ਲੱਗੀ...
InternationalWildfire: ਨਿਊ ਮੈਕਸੀਕੋ ਦੇ ਜੰਗਲਾਂ ‘ਚ ਲੱਗੀ ਅੱਗ ਬਣਾ ਰਹੀ ਲੋਕਾਂ ਦੀ ਜ਼ਿੰਦਗੀ ਨੂੰ ਨਰਕ, ਤੇਜ਼ ਹਵਾ ਨੇ ਸਾਰਿਆਂ ਦੀਆਂ ਵਧਾਈਆਂ ਪਰੇਸ਼ਾਨੀਆਂGagan OberoiMay 8, 2022 by Gagan OberoiMay 8, 20220219 ਅਮਰੀਕਾ ਦੇ ਨਿਊ ਮੈਕਸੀਕੋ ਦੇ ਜੰਗਲਾਂ ‘ਚ ਲੱਗੀ ਅੱਗ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਅੱਗ ਲੱਗਣ ਕਾਰਨ ਜਿੱਥੇ ਅਸਮਾਨ ‘ਚ ਜ਼ਹਿਰੀਲੇ ਧੂੰਏਂ...
International NewsRussia-Ukraine War : ਯੂਕਰੇਨ ਦੇ ਪਿੰਡ ‘ਚ ਸਕੂਲ ‘ਤੇ ਰੂਸ ਨੇ ਕੀਤੀ ਬੰਬਾਰੀ, 60 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾਯੂਕਰੇਨ ਦੇ ਬਿਲੋਹੋਰਿਵਕਾ ਪਿੰਡ ਵਿਚ ਇਕ ਸਕੂਲ ਉੱਤੇ ਰੂਸੀ ਬੰਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਮਲਬੇ ਹੇਠਾਂ 60 ਹੋਰ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਐਤਵਾਰ ਨੂੰ ਦੇਸ਼ ਦੇ ਲੁਹਾਂਸਕ ਖੇਤਰ ਦੇ ਗਵਰਨਰ ਸ਼ੈਰੀ ਗਾਈਡਾਈ ਨੇ ਇਹ ਜਾਣਕਾਰੀ ਦਿੱਤੀ। ਗੈਦਾਈ ਨੇ ਕਿਹਾ ਕਿ ਰੂਸ ਨੇ ਸ਼ਨਿਚਰਵਾਰ ਨੂੰ ਇਕ ਸਕੂਲ ‘ਤੇ ਬੰਬ ਸੁੱਟਿਆ ਜਿੱਥੇ ਲਗਭਗ 90 ਲੋਕਾਂ ਨੇ ਪਨਾਹ ਲਈ ਸੀ। ਇਨ੍ਹਾਂ ਵਿੱਚੋਂ 30 ਨੂੰ ਬਚਾ ਲਿਆ ਗਿਆ। ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਗੈਦਾਈ ਨੇ ਕਿਹਾ ਕਿ ਉਨ੍ਹਾਂ ‘ਚੋਂ 7 ਜ਼ਖਮੀ ਹੋਏ ਹਨ। ਖਾਰਕੀਵ ‘ਤੇ ਕਬਜ਼ਾ ਕਰਨ ਲਈ ਰੂਸੀ ਫੌਜ ਦੇ ਵੱਡੇ ਹਮਲੇGagan OberoiMay 8, 2022May 8, 2022 by Gagan OberoiMay 8, 2022May 8, 20220239 ਯੂਕਰੇਨ ਦੇ ਬਿਲੋਹੋਰਿਵਕਾ ਪਿੰਡ ਵਿਚ ਇਕ ਸਕੂਲ ਉੱਤੇ ਰੂਸੀ ਬੰਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਮਲਬੇ ਹੇਠਾਂ 60 ਹੋਰ ਲੋਕਾਂ ਦੇ...
Internationalਚੰਦਰਮਾ ਤੋਂ ਅੱਗੇ ਜਾਣ ‘ਚ ਹਾਲੇ ਮਨੁੱਖ ਨੂੰ ਲੱਗੇਗਾ ਸਮਾਂ, NASA ਹੁਣ ਅਗਸਤ ‘ਚ Artemis 1 ਮੂਨ ਰਾਕੇਟ ਕਰੇਗਾ ਲਾਂਚGagan OberoiMay 8, 2022 by Gagan OberoiMay 8, 20220224 ਮਨੁੱਖਾਂ ਨੂੰ ਚੰਦਰਮਾ ਅਤੇ ਉਸ ਤੋਂ ਅੱਗੇ ਜਾਣ ਵਿਚ ਜ਼ਿਆਦਾ ਸਮਾਂ ਲੱਗ ਸਕਦਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਨਾਸਾ ਨੇ ਆਪਣੇ ਆਰਟੇਮਿਸ 1 ਚੰਦਰਮਾ ਰਾਕੇਟ...
NewsMonkeypox Virus : ਕੋਰੋਨਾ ਤੋਂ ਬਾਅਦ ਹੁਣ ਬ੍ਰਿਟੇਨ ‘ਚ ਮਿਲਿਆ Monkeypox ਵਾਇਰਸ ਦਾ ਮਾਮਲਾ, ਜਾਣੋ ਕੀ ਹਨ ਲੱਛਣGagan OberoiMay 8, 2022 by Gagan OberoiMay 8, 20220246 ਕੋਰੋਨਾ ਵਾਇਰਸ ਤੋਂ ਬਾਅਦ ਇਕ ਹੋਰ ਵਾਇਰਸ ਦਾ ਖਤਰਾ ਵੱਧ ਗਿਆ ਹੈ। ਯੂਕੇ ਵਿੱਚ ਮੌਨਕੀਪੌਕਸ ਵਾਇਰਸ ਦਾ ਪਹਿਲਾ ਕੇਸ ਪਾਇਆ ਗਿਆ, ਨਾਈਜੀਰੀਆ ਦੀ ਯਾਤਰਾ ਨਾਲ...
Punjabਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਦੇ ਬਾਹਰ ਹੰਗਾਮਾ, ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨੇ ਕੀਤੀ ਖਿੱਚ-ਧੂਹ, ਦੇਖੋ ਤਸਵੀਰਾਂGagan OberoiMay 8, 2022 by Gagan OberoiMay 8, 20220204 ਪੀਟੀਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਐਤਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀ ਸੀ, ਜਦੋਂ...