Gagan Oberoi
ਸ਼ਹਿਨਾਜ਼ ਗਿੱਲ ਆਪਣੇ ਆਪ ਨੂੰ ਸਿਧਾਰਥ ਸ਼ੁਕਲਾ ਤੋਂ ਨਹੀਂ ਕਰ ਸਕੀ ਵੱਖ, 24 ਘੰਟੇ ਇਸ ਤਰ੍ਹਾਂ ਰੱਖਦੀ ਹੈ ਉਸ ਨੂੰ ਆਪਣੇ ਨਾਲ ਯਕੀਨ ਨਹੀਂ ਤਾਂ ਦੇਖੋ ਤਸਵੀਰਾਂ
ਮਸ਼ਹੂਰ ‘ਬਿੱਗ ਬੌਸ 13’ ਦੀ ਸਾਬਕਾ ਪ੍ਰਤੀਯੋਗੀ ਸ਼ਹਿਨਾਜ਼ ਕੌਰ ਗਿੱਲ, ਜੋ ਕਿ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਹੈ, ਇਕ ਵਾਰ ਫਿਰ ਖੁਸ਼...
ਆਈਪੀਐੱਲ-20022 : ਆਰਸੀਬੀ ਨੂੰ ਜਿੱਤ ਦਿਵਾਉਣ ਉਪਰੰਤ ਕਾਰਤਿਕ ਦੀ ਪ੍ਰਕਿਰਿਆ-ਕਿਹਾ, ਅੱਜ ਤੋਂ ਪਹਿਲਾਂ ਨਹੀਂ ਕੀਤਾ ਅਜਿਹਾ ਯਤਨ
ਰਾਇਲ ਚੈਲੰਜਰਜ਼ ਬੈਂਗਲੌਰ ਨੇ ਆਖਿਰਕਾਰ ਰਾਜਸਥਾਨ ਰਾਇਲਜ਼ ਦੀ ਜਿੱਤ ਦੇ ਰੱਥ ਨੂੰ ਰੋਕ ਦਿੱਤਾ ਹੈ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੇ ਨਿਰਧਾਰਿਤ ਓਵਰਾਂ...
ਮਸ਼ਹੂਰ ਮੰਦਰ ਦੇ ਨਾਂ ’ਤੇ ਪਿਆ ਨਿਊਯਾਰਕ ਦੀ ਸਡ਼ਕ ਦਾ ਨਾਂ ‘ਗਣੇਸ਼ ਟੈਂਪਲ ਸਟਰੀਟ’
ਅਮਰੀਕਾ ’ਚ ਹਿੰਦੂ ਭਾਈਚਾਰੇ ਲਈ ਇਹ ਬਹੁਤ ਖੁਸ਼ੀ ਦਾ ਮੌਕਾ ਹੈ। ਸਾਲ 1977 ’ਚ ਸਥਾਪਤ 45 ਸਾਲ ਪੁਰਾਣੇ ਮਸ਼ਹੂਰ ਮੰਦਰ ਦੇ ਬਾਹਰ ਦੀ ਸਡ਼ਕ ਦਾ...
ਸ੍ਰੀਲੰਕਾ ‘ਚ ਰਾਸ਼ਟਰਪਤੀ ਨੇ ਹਟਾਈ ਐਮਰਜੈਂਸੀ, ਸੱਤਾਧਾਰੀ ਗਠਜੋੜ ਦੇ 50 ਤੋਂ ਵੱਧ ਸੰਸਦ ਮੈਂਬਰਾਂ ਨੇ ਸਰਕਾਰ ਤੋਂ ਕੀਤਾ ਵਾਕਆਊਟ
ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ‘ਚ ਸਿਆਸੀ ਸੰਕਟ ਵੀ ਡੂੰਘਾ ਹੋ ਗਿਆ ਹੈ। ਮੰਗਲਵਾਰ ਨੂੰ ਸੱਤਾਧਾਰੀ ਗਠਜੋੜ ਦੇ ਦਰਜਨਾਂ ਸੰਸਦ ਮੈਂਬਰਾਂ ਨੇ ਸਰਕਾਰ...
ਇਮਰਾਨ ਖਾਨ ਨੂੰ ਵੱਡਾ ਝਟਕਾ, ਪਾਕਿਸਤਾਨੀਆਂ ਨੇ ਅਮਰੀਕੀ ਸਾਜ਼ਿਸ਼ ਦੀ ਦਲੀਲ ਨੂੰ ਠੁਕਰਾ ਦਿੱਤਾ; ਸਰਵੇ ‘ਚ ਸਾਹਮਣੇ ਆਈ ਹਕੀਕਤ
ਪਾਕਿਸਤਾਨ ‘ਚ ਚੱਲ ਰਹੇ ਸਿਆਸੀ ਸੰਕਟ ਵਿਚਾਲੇ ਕਾਰਜਕਾਰੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਇਮਰਾਨ ਖਾਨ ਨੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ‘ਚ...
Good News : ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ...
ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਦੀ ਹੈਟਿ੍ਕ ਤੇ ਮਨਪ੍ਰੀਤ ਸਿੰਘ ਦੇ ਇਕ ਗੋਲ ਦੀ ਮਦਦ ਨਾਲ ਭਾਰਤੀ ਮਰਦ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਐੱਫਆਈਐੱਚ ਪ੍ਰੋ ਲੀਗ ਦੇ ਦੂਜੇ ਮੈਚ ਵਿਚ ਇੰਗਲੈਂਡ ‘ਤੇ 4-3 ਨਾਲ ਜਿੱਤ ਦਰਜ ਕੀਤੀ। ਹਰਮਨਪ੍ਰੀਤ ਨੇ (26ਵੇਂ, 26ਵੇਂ ਤੇ 43ਵੇਂ ਮਿੰਟ) ਤੇ ਮਨਪ੍ਰੀਤ ਨੇ 15ਵੇਂ ਮਿੰਟ ਵਿਚ ਗੋਲ ਕਰ ਕੇ ਭਾਰਤ ਨੂੰ ਸੂਚੀ ਵਿਚ ਸਿਖਰ ‘ਤੇ ਆਪਣੀ ਬੜ੍ਹਤ ਮਜ਼ਬੂਤ ਕਰਨ ਵਿਚ ਮਦਦ ਕੀਤੀ। ਇੰਗਲੈਂਡ ਲਈ ਲਿਆਮ ਸੈਨਫੋਰਡ (ਸੱਤਵੇਂ), ਡੇਵਿਡ ਕੋਂਡਨ (39ਵੇਂ) ਤੇ ਸੈਮ ਵਾਰਡ (44ਵੇਂ ਮਿੰਟ) ਨੇ ਗੋਲ ਕੀਤੇ। ਭਾਰਤ ਨੇ ਮੈਚ ਵਿਚ ਅੱਠ ਪੈਨਲਟੀ ਕਾਰਨਰਾਂ ਵਿਚੋਂ ਚਾਰ ਨੂੰ ਗੋਲ ਵਿਚ ਬਦਲਿਆ ਜਦਕਿ ਇੰਗਲੈਂਡ ਨੇ ਛੇ ਸ਼ਾਰਟ ਕਾਰਨਰਾਂ ਵਿਚੋਂ ਤਿੰਨ ‘ਤੇ ਗੋਲ ਕੀਤੇ। ਇਸ ਜਿੱਤ ਨਾਲ ਭਾਰਤ 10 ਮੈਚਾਂ ਵਿਚ 21 ਅੰਕ ਲੈ ਕੇ ਸਿਖਰ ‘ਤੇ ਕਾਬਜ ਹੈ ਜਦਕਿ ਇੰਗਲੈਂਡ ਛੇ ਮੈਚਾਂ ਵਿਚ ਸੱਤ ਅੰਕਾਂ ਨਾਲ ਸੱਤਵੇਂ ਸਥਾਨ ‘ਤੇ ਹੈ।
ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਦੀ ਹੈਟਿ੍ਕ ਤੇ ਮਨਪ੍ਰੀਤ ਸਿੰਘ ਦੇ ਇਕ ਗੋਲ ਦੀ ਮਦਦ ਨਾਲ ਭਾਰਤੀ ਮਰਦ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਐੱਫਆਈਐੱਚ ਪ੍ਰੋ...
ਸੋਨਮ ਕਪੂਰ ਨੇ ਕਰਵਾਇਆ ਮੈਟਰਨਿਟੀ ਫੋਟੋਸ਼ੂਟ, ਦਿਖਿਆ ਬੇਬੀ ਬੰਪ, ਵੇਖੋ ਤਸਵੀਰਾਂ
ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਕਾਰਨ ਕਾਫੀ ਸੁਰਖੀਆਂ ‘ਚ ਹੈ। ਹਾਲ ਹੀ ‘ਚ ਉਸ ਨੇ ਇਕ ਤਸਵੀਰ ਸ਼ੇਅਰ ਕਰਕੇ ਆਪਣੀ ਪ੍ਰੈਗਨੈਂਸੀ ਦਾ...
ਵਿਆਹ ਦੀਆਂ ਖਬਰਾਂ ਵਿਚਾਲੇ ਆਲੀਆ ਭੱਟ ਨੇ ਸ਼ੇਅਰ ਕੀਤੀ ਅਜਿਹੀ ਤਸਵੀਰ, ਫੋਟੋ ਦੇਖ ਕੇ ਪ੍ਰਿਯੰਕਾ ਚੋਪੜਾ ਨੇ ਕੀਤੀ ਇਹ ਟਿੱਪਣੀ
ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਰਣਬੀਰ ਕਪੂਰ ਨਾਲ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਚਰਚਾ ‘ਚ ਹੈ। ਸੋਸ਼ਲ ਮੀਡੀਆ ‘ਤੇ ਅਫਵਾਹਾਂ ਹਨ ਕਿ...
