Internationalਦੋ ਭਾਰਤਵੰਸ਼ੀ ਅਮਰੀਕਾ ‘ਚ ਅਹਿਮ ਅਹੁਦਿਆਂ ਲਈ ਨਾਮਜ਼ਦ, ਇਹ ਮਹਿਕਮੇ ਕੀਤੇ ਅਲਾਟGagan OberoiApril 4, 2022 by Gagan OberoiApril 4, 20220126 ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤਵੰਸ਼ੀ ਨਾਗਰਿਕ ਅਧਿਕਾਰ ਦੇ ਵਕੀਲ ਕਲਪਨਾ ਕੋਟਾਗਲ ਨੂੰ ਬਰਾਬਰ ਰੁਜ਼ਗਾਰ ਮੌਕਾ ਕਮਿਸ਼ਨ ਦਾ ਕਮਿਸ਼ਨਰ ਤੇ ਪ੍ਰਮਾਣਿਤ ਸਰਕਾਰੀ ਲੇਖਾਕਾਰ ਵਿਨੈ ਸਿੰਘ...
InternationalPakistan Political Crisis: ਆਪਣੀ ਹਾਰ ਦਾ ਸਾਹਮਣਾ ਕਰਨ ਤੋਂ ਡਰੇ ਇਮਰਾਨ ਖਾਨ ਨਿਆਜ਼ੀ, ਸ਼ਾਹਬਾਜ਼ ਸ਼ਰੀਫ ਦਾ ਇਮਰਾਨ ‘ਤੇ ਹਮਲਾGagan OberoiApril 4, 2022 by Gagan OberoiApril 4, 20220234 ਪਾਕਿਸਤਾਨ ਦੀ ਸੁਪਰੀਮ ਕੋਰਟ ਅੱਜ ਨੈਸ਼ਨਲ ਅਸੈਂਬਲੀ ਵਿੱਚ ਵਿਰੋਧੀ ਧਿਰ ਵੱਲੋਂ ਪੇਸ਼ ਬੇਭਰੋਸਗੀ ਮਤੇ ਨੂੰ ਰੱਦ ਕਰਨ ਅਤੇ ਮੰਤਰੀ ਮੰਡਲ ਨੂੰ ਭੰਗ ਕਰਨ ਦੇ ਡਿਪਟੀ...
NationalAttack on Gorakhnath Temple : ਗੋਰਖਨਾਥ ਮੰਦਰ ‘ਤੇ ਹਮਲੇ ਦੀ ਘਟਨਾ ‘ਚ ਅੱਤਵਾਦੀ ਸਾਜ਼ਿਸ਼ ਹੋਣ ਦੀ ਸੰਭਾਵਨਾ, ਉੱਚ ਏਜੰਸੀਆਂ ਕਰ ਰਹੀਆਂ ਹਨ ਜਾਂਚGagan OberoiApril 4, 2022 by Gagan OberoiApril 4, 20220213 ਗੋਰਖਨਾਥ ਮੰਦਰ ਦੇ ਵਿਹੜੇ ‘ਚ ਐਤਵਾਰ ਦੇਰ ਰਾਤ ਹੋਏ ਹਮਲੇ ਦੀ ਘਟਨਾ ਨੂੰ ਵੀ ਅੱਤਵਾਦੀ ਸਾਜ਼ਿਸ਼ ਮੰਨਿਆ ਜਾ ਰਿਹਾ ਹੈ। ਵਧੀਕ ਮੁੱਖ ਸਕੱਤਰ ਗ੍ਰਹਿ ਅਵਨੀਸ਼...
Nationalਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲGagan OberoiApril 4, 2022 by Gagan OberoiApril 4, 20220254 ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਸਿੱਖ...
Sportsਗੋਲਡਨ ਗਰਲ ਅਵਨੀਤ ਕੌਰ ਸਿੱਧੂ ਦੀ ਵਰਲਡ ਕੱਪ ਲਈ ਚੋਣGagan OberoiApril 1, 2022 by Gagan OberoiApril 1, 20220157 ਬੀਤੇ ਦਿਨੀ ਸੋਨੀਪਤ ਵਿਖੇ ਤੀਰਅੰਦਾਜ਼ੀ ਦੀ ਭਾਰਤੀ ਟੀਮ ਦੀ ਚੋਣ ਲਈ ਟਰਾਇਲ ਹੋਏ, ਜਿਸ ’ਚ ਮਾਲਵਾ ਆਰਚਰੀ ਅਕੈਡਮੀ ਗਿੱਦਡ਼ਬਾਹਾ ਦੀ ਖਿਡਾਰਣ ਅਵਨੀਤ ਕੌਰ ਸਿੱਧੂ ਪੁੱਤਰੀ...
Entertainmentਕੀ ਭਾਰਤੀ ਸਿੰਘ ਤੇ ਹਰਸ਼ ਲਿੰਬਾਚੀਆ ਦੇ ਘਰ ਆ ਚੁੱਕਾ ਹੈ ਨੰਨ੍ਹਾ ਮਹਿਮਾਨ, ਕਾਮੇਡੀਅਨ ਨੇ ਦੱਸੀ ਸਾਰੀ ਸੱਚਾਈGagan OberoiApril 1, 2022 by Gagan OberoiApril 1, 20220236 ਕਾਮੇਡੀਅਨ ਭਾਰਤੀ ਸਿੰਘ ਨੇ ਹਮੇਸ਼ਾ ਹੀ ਆਪਣੇ ਵਿਲੱਖਣ ਅੰਦਾਜ਼ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਉਹ ਜੋ ਵੀ ਕਰਦੀ ਹੈ, ਉਸ ਦੇ ਪ੍ਰਸ਼ੰਸਕ ਉਸ ਨੂੰ...
Newsਮਿਸ ਯੂਨੀਵਰਸ ਹਰਨਾਜ਼ ਸੰਧੂ ਵਧੇ ਭਾਰ ਕਾਰਨ ਹੋਈ ਬਾਡੀ ਸ਼ੈਮਿੰਗ ਦਾ ਸ਼ਿਕਾਰ, ਟ੍ਰੋਲਰ ਨੂੰ ਜਵਾਬ ਦਿੰਦੇ ਦੱਸੀ ਆਪਣੀ ਬਿਮਾਰੀGagan OberoiApril 1, 2022 by Gagan OberoiApril 1, 20220187 21 ਸਾਲ ਬਾਅਦ ਦੇਸ਼ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਹਰਨਾਜ਼ ਕੌਰ ਸੰਧੂ ਅਕਸਰ ਟ੍ਰੋਲਰਾਂ ਦੇ ਨਿਸ਼ਾਨੇ ‘ਤੇ ਰਹਿੰਦੀ ਹੈ। ਹਰਨਾਜ਼ ਨੂੰ ਬਾਡੀ ਸ਼ੇਮਿੰਗ...
Internationalਰੂਸ ਦੀ ਦੋ ਟੁੱਕ, ਭਾਰਤ ਦੀ ਵਿਦੇਸ਼ ਨੀਤੀ ਸੁਤੰਤਰ, ਅਸੀਂ ਹਰ ਸਪਲਾਈ ਲਈ ਤਿਆਰ ਹਾਂ, ਸਬੰਧਾਂ ‘ਚ ਕੋਈ ਦਬਾਅ ਨਹੀਂ ਆਵੇਗਾGagan OberoiApril 1, 2022 by Gagan OberoiApril 1, 20220219 ਦੌਰੇ ‘ਤੇ ਆਏ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ (ਅਮਰੀਕਾ) ਦੂਜਿਆਂ ਨੂੰ ਆਪਣੀ ਕੂਟਨੀਤੀ ਦਾ ਪਾਲਣ ਕਰਨ ਲਈ ਮਜਬੂਰ ਕਰ...
Internationalਇਮਰਾਨ ਖਾਨ ਦੀ ਪਹਿਲੀ ਪਤਨੀ ਰੇਹਮ ਖਾਨ ਭੜਕੀ, ਕਿਹਾ- ਪ੍ਰਧਾਨ ਮੰਤਰੀ ਦੁਆਰਾ ਫੈਲਾਈ ਗੰਦਗੀ ਨੂੰ ਸਾਫ਼ ਕਰਨ ਲਈ ਲੋਕਾਂ ਨੂੰ ਹੋਣਾ ਚਾਹੀਦੈ ਇਕਜੁੱਟGagan OberoiApril 1, 2022 by Gagan OberoiApril 1, 20220217 ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਦੂਜੀ ਪਤਨੀ ਪੱਤਰਕਾਰ ਰੇਹਮ ਖਾਨ ਨੇ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਦੇ ਲੋਕਾਂ ਨੂੰ...
Internationalਰੂਸੀ ਵਿਦੇਸ਼ ਮੰਤਰੀ Sergei Lavrov ਤੇ ਜੈਸ਼ੰਕਰ ਵਿਚਾਲੇ ਗੱਲਬਾਤ ਤੋਂ ਪਹਿਲਾਂ ਜਾਣੋ ਅਮਰੀਕਾ ਨੇ ਕੀ ਕਿਹਾGagan OberoiApril 1, 2022 by Gagan OberoiApril 1, 20220204 ਹਾਲਾਂਕਿ ਯੂਕਰੇਨ ਸੰਕਟ ਦਰਮਿਆਨ ਅੱਜ ਹੋਣ ਵਾਲੀ ਭਾਰਤ ਅਤੇ ਰੂਸ ਵਿਚਾਲੇ ਹੋਣ ਵਾਲੀ ਅਹਿਮ ਗੱਲਬਾਤ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਪਰ ਅਮਰੀਕਾ...