PunjabHealth Department Report : ਕੋਰੋਨਾ ਦੇ ਦੌਰ ‘ਚ ਡਿਜੀਟਲ ਸਿੱਖਿਆ ਨੇ ਘਟਾਈ ਅੱਖਾਂ ਦੀ ਰੋਸ਼ਨੀ, 24 ਹਜ਼ਾਰ ਬੱਚਿਆਂ ਨੂੰ ਲੱਗੀਆਂ ਐਨਕਾਂGagan OberoiMay 3, 2022 by Gagan OberoiMay 3, 20220242 ਕੋਰੋਨਾ ਦੇ ਦੌਰ ਵਿੱਚ ਬੱਚਿਆਂ ਲਈ ਲੰਬੇ ਸਮੇਂ ਤਕ ਆਨਲਾਈਨ ਪੜ੍ਹਾਈ ਕਰਨਾ ਮਹਿੰਗਾ ਸਾਬਤ ਹੋਇਆ ਹੈ। ਇੱਕ ਸਾਲ ਦੇ ਅੰਦਰ ਸੂਬੇ ਦੇ 23 ਹਜ਼ਾਰ ਬੱਚੇ...
PunjabHS ਫੂਲਕਾ ਨੇ ਕਿਸਾਨਾਂ ਨੂੰ ਦਿੱਤੀ ਚਿਤਾਵਨੀ- ਧਿਆਨ ਰੱਖੋ, ਖੇਤੀ ਨਾ ਬਦਲੀ ਤਾਂ ਬੰਜਰ ਹੋ ਜਾਵੇਗੀ ਜ਼ਮੀਨGagan OberoiMay 3, 2022 by Gagan OberoiMay 3, 20220249 ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਅੱਜ ਉੱਘੇ ਵਕੀਲ ਐੱਚ.ਐੱਸ. ਫੂਲਕਾ ਨੇ...
Entertainmentਕੈਟਰੀਨਾ ਕੈਫ ਨੇ ਮੁਸਕਰਾਉਂਦੇ ਹੋਏ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਲੋਕਾਂ ਨੇ ਕਿਹਾ- ਵਿੱਕੀ ਕੌਸ਼ਲ ਦੇ ਪਿਆਰ ਦਾ ਅਸਰGagan OberoiApril 29, 2022 by Gagan OberoiApril 29, 20220160 ਕੈਟਰੀਨਾ ਕੈਫ ਨੂੰ ਲੋਕ ਉਸ ਦੇ ਸੋਸ਼ਲ ਮੀਡੀਆ ਤੋਂ ਕਿੰਨਾ ਪਿਆਰ ਕਰਦੇ ਹਨ, ਇਸ ਦਾ ਅੰਦਾਜ਼ਾ ਤੁਸੀਂ ਲਗਾ ਸਕਦੇ ਹੋ। ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ...
Internationalਇਜ਼ਰਾਈਲ ਦੇ ਅਲ-ਅਕਸਾ ਮਸਜਿਦ ‘ਚ ਫਿਰ ਤੋਂ ਹੋਈ ਝੜਪ, 42 ਜ਼ਖਮੀ; ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਕੀਤੀ ਨਿੰਦਾGagan OberoiApril 29, 2022 by Gagan OberoiApril 29, 20220193 ਯੇਰੂਸ਼ਲਮ ਦੇ ਅਲ-ਅਕਸ਼ਾ ਮਸਜਿਦ ਕੰਪਲੈਕਸ ‘ਚ ਸ਼ੁੱਕਰਵਾਰ ਨੂੰ ਇਜ਼ਰਾਇਲੀ ਤੇ ਫਲਸਤੀਨੀ ਪੁਲਿਸ ਵਿਚਾਲੇ ਝੜਪ ਹੋਈ। ਇਸ ‘ਚ 42 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ ਫਲਸਤੀਨੀ...
Internationalਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਰੂਸ-ਯੂਕਰੇਨ ਜੰਗ ਨੂੰ ਕਿਹਾ ਬੇਤੁਕਾ, ਕਿਹਾ- ਮੇਰੇ ਪਰਿਵਾਰ ਦਾ ਇੱਕ ਹਿੱਸਾ ਖ਼ਤਮ ਹੋ ਗਿਐGagan OberoiApril 29, 2022 by Gagan OberoiApril 29, 20220264 ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਰੂਸ-ਯੂਕਰੇਨ ਯੁੱਧ ਨੂੰ ‘ਬੇਤੁਕਾ’ ਦੱਸਿਆ ਹੈ। ਗੁਟੇਰੇਸ ਯੁੱਧਗ੍ਰਸਤ ਦੇਸ਼ ਯੂਕਰੇਨ ਦੇ ਦੌਰੇ ‘ਤੇ ਹਨ। ਬੋਰੋਡਯੰਕਾ, ਯੂਕਰੇਨ ਦੀ ਆਪਣੀ...
Internationalਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਅਫ਼ਗਾਨਿਸਤਾਨ ‘ਚ ਲੜੀਵਾਰ ਬੰਬ ਧਮਾਕਿਆਂ ਦੀ ਕੀਤੀ ਨਿੰਦਾGagan OberoiApril 29, 2022 by Gagan OberoiApril 29, 20220188 ਅਫ਼ਗਾਨਿਸਤਾਨ ਦੀ ਧਰਤੀ ਇੱਕ ਵਾਰ ਫਿਰ ਬੰਬ ਧਮਾਕੇ ਨਾਲ ਹਿੱਲ ਗਈ ਹੈ। ਪੂਰੇ ਦੇਸ਼ ਵਿੱਚ ਬੰਬ ਧਮਾਕਿਆਂ ਵਿੱਚ ਮਸਜਿਦਾਂ ਨੂੰ ਨਿਸ਼ਾਨਾ ਬਣਾਇਆ ਗਿਆ। ਜਿਸ ‘ਤੇ...
PunjabSHO ਦਾ ਹੱਥ ਵੱਢੇ ਜਾਣ ਦੀ ਖ਼ਬਰ ਝੂਠੀ, ਪਟਿਆਲਾ ‘ਚ ਹਿੰਸਕ ਝੜਪ ਤੋਂ ਬਾਅਦ ਡੀਸੀ ਨੇ ਸਾਰੀਆਂ ਧਿਰਾਂ ਨੂੰ ਕੀਤੀ ਇਹ ਅਪੀਲGagan OberoiApril 29, 2022 by Gagan OberoiApril 29, 20220265 ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦਾ ਧੁਰਾ ਹੋਣ ਦੇ ਨਾਲ ਨਾਲ ਸਾਡੇ ਧਰਮਾਂ ਦੇ...
Punjabਪਟਿਆਲਾ ‘ਚ ਹੋਈ ਹਿੰਸਕ ਝੜਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਿੰਦਣਯੋਗ ਤੇ ਮੰਦਭਾਗਾ, ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲGagan OberoiApril 29, 2022 by Gagan OberoiApril 29, 20220145 ਪਟਿਆਲਾ ‘ਚ ਹੋਈ ਹਿੰਸਕ ਝੜਪ ਦੀ ਘਟਨਾ ਨੂੰ ਅਤਿ ਨਿੰਦਣਯੋਗ ਅਤੇ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਲੋਕਾਂ...
PunjabWATCH VIDEO : ਪਟਿਆਲਾ ‘ਚ ਹਿੰਦੂ-ਸਿੱਖ ਜਥੇਬੰਦੀਆਂ ‘ਚ ਝੜਪ, ਕਾਲੀ ਮਾਤਾ ਮੰਦਰ ‘ਚ ਮਾਹੌਲ ਤਣਾਅਪੂਰਨ, SHO ‘ਤੇ ਤਲਵਾਰ ਨਾਲ ਹਮਲਾ; ਪੱਥਰਬਾਜ਼ੀ ਤੇ ਗੋਲੀਬਾਰੀGagan OberoiApril 29, 2022 by Gagan OberoiApril 29, 20220215 ਪਟਿਆਲਾ ਦੇ ਆਰੀਆ ਸਮਾਜ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਗਰਮ ਖਿਆਲੀ ਦਾ ਪੁਤਲਾ ਫੂਕਣ ਦੀ ਤਿਆਰੀ ਸ਼ੁਰੂ...
Nationalਵੱਡੀ ਖ਼ਬਰ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ ਜੇਲ੍ਹ ਤੋਂ ਭੇਜੀ ਚਿੱਠੀ, ਜਾਣੋ ਪੈਰੋਕਾਰਾਂ ਦੇ ਨਾਂ ਕੀ ਸੰਦੇਸ਼ ਭੇਜਿਆ…Gagan OberoiApril 29, 2022 by Gagan OberoiApril 29, 20220245 ਡੇਰਾ ਮੁਖੀ ਰਾਮ ਰਹੀਮ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁੜ ਜੇਲ੍ਹ ਤੋਂ ਸੰਗਤ ਦੇ ਨਾਂ ਚਿੱਠੀ ਭੇਜੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਗੱਦੀਨਸ਼ੀਨੀ ਦੀਆਂ ਅਫ਼ਵਾਹਾਂ...