Newsਮਿਸ ਯੂਨੀਵਰਸ ਹਰਨਾਜ਼ ਸੰਧੂ ਵਧੇ ਭਾਰ ਕਾਰਨ ਹੋਈ ਬਾਡੀ ਸ਼ੈਮਿੰਗ ਦਾ ਸ਼ਿਕਾਰ, ਟ੍ਰੋਲਰ ਨੂੰ ਜਵਾਬ ਦਿੰਦੇ ਦੱਸੀ ਆਪਣੀ ਬਿਮਾਰੀGagan OberoiApril 1, 2022 by Gagan OberoiApril 1, 20220195 21 ਸਾਲ ਬਾਅਦ ਦੇਸ਼ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਹਰਨਾਜ਼ ਕੌਰ ਸੰਧੂ ਅਕਸਰ ਟ੍ਰੋਲਰਾਂ ਦੇ ਨਿਸ਼ਾਨੇ ‘ਤੇ ਰਹਿੰਦੀ ਹੈ। ਹਰਨਾਜ਼ ਨੂੰ ਬਾਡੀ ਸ਼ੇਮਿੰਗ...
Internationalਰੂਸ ਦੀ ਦੋ ਟੁੱਕ, ਭਾਰਤ ਦੀ ਵਿਦੇਸ਼ ਨੀਤੀ ਸੁਤੰਤਰ, ਅਸੀਂ ਹਰ ਸਪਲਾਈ ਲਈ ਤਿਆਰ ਹਾਂ, ਸਬੰਧਾਂ ‘ਚ ਕੋਈ ਦਬਾਅ ਨਹੀਂ ਆਵੇਗਾGagan OberoiApril 1, 2022 by Gagan OberoiApril 1, 20220227 ਦੌਰੇ ‘ਤੇ ਆਏ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ (ਅਮਰੀਕਾ) ਦੂਜਿਆਂ ਨੂੰ ਆਪਣੀ ਕੂਟਨੀਤੀ ਦਾ ਪਾਲਣ ਕਰਨ ਲਈ ਮਜਬੂਰ ਕਰ...
Internationalਇਮਰਾਨ ਖਾਨ ਦੀ ਪਹਿਲੀ ਪਤਨੀ ਰੇਹਮ ਖਾਨ ਭੜਕੀ, ਕਿਹਾ- ਪ੍ਰਧਾਨ ਮੰਤਰੀ ਦੁਆਰਾ ਫੈਲਾਈ ਗੰਦਗੀ ਨੂੰ ਸਾਫ਼ ਕਰਨ ਲਈ ਲੋਕਾਂ ਨੂੰ ਹੋਣਾ ਚਾਹੀਦੈ ਇਕਜੁੱਟGagan OberoiApril 1, 2022 by Gagan OberoiApril 1, 20220232 ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਦੂਜੀ ਪਤਨੀ ਪੱਤਰਕਾਰ ਰੇਹਮ ਖਾਨ ਨੇ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਦੇ ਲੋਕਾਂ ਨੂੰ...
Internationalਰੂਸੀ ਵਿਦੇਸ਼ ਮੰਤਰੀ Sergei Lavrov ਤੇ ਜੈਸ਼ੰਕਰ ਵਿਚਾਲੇ ਗੱਲਬਾਤ ਤੋਂ ਪਹਿਲਾਂ ਜਾਣੋ ਅਮਰੀਕਾ ਨੇ ਕੀ ਕਿਹਾGagan OberoiApril 1, 2022 by Gagan OberoiApril 1, 20220215 ਹਾਲਾਂਕਿ ਯੂਕਰੇਨ ਸੰਕਟ ਦਰਮਿਆਨ ਅੱਜ ਹੋਣ ਵਾਲੀ ਭਾਰਤ ਅਤੇ ਰੂਸ ਵਿਚਾਲੇ ਹੋਣ ਵਾਲੀ ਅਹਿਮ ਗੱਲਬਾਤ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਪਰ ਅਮਰੀਕਾ...
Nationalਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਤੁਰਕਮੇਨਿਸਤਾਨ ਤੇ ਨੀਦਰਲੈਂਡ ਦੇ ਦੌਰੇ ‘ਤੇ ਜਾਣਗੇ, ਜਾਣੋ ਕਿਉਂ ਹੈ ਖਾਸGagan OberoiApril 1, 2022 by Gagan OberoiApril 1, 20220222 ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਤੁਰਕਮੇਨਿਸਤਾਨ ਦੇ ਚਾਰ ਦਿਨਾਂ ਦੌਰੇ ‘ਤੇ ਜਾਣਗੇ। ਉਹ 1 ਤੋਂ 4 ਅਪ੍ਰੈਲ ਤੱਕ ਸਾਬਕਾ ਰੂਸੀ ਗਣਰਾਜ ਦੇ ਇਸ ਦੇਸ਼ ਦੇ...
Punjabਪੰਜਾਬ ‘ਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ ਪ੍ਰਾਜੈਕਟ ਦੀ ਸ਼ੁਰੂਆਤ, ਸਕੂਲਾਂ ਨੇੜੇ ਸਾਰੇ ਵਾਹਨਾਂ ਦੀ ਸਪੀਡ ਵੀ ਨਿਰਧਾਰਤGagan OberoiApril 1, 2022 by Gagan OberoiApril 1, 20220229 ਪੰਜਾਬ ਵਿੱਚ ਸੜਕ ਹਾਦਸਿਆਂ (Road Accident) ਤੇ ਮੌਤ ਦਰ ਨੂੰ ਬਿਲਕੁਲ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar)...
EntertainmentSharmaji Namkeen VIDEO : ਰਿਸ਼ੀ ਕਪੂਰ ਦੇ ਹਿੱਟ ਗੀਤ ‘ਓਮ ਸ਼ਾਂਤੀ ਓਮ’ ‘ਤੇ ਥਿਰਕੇ ਰਣਬੀਰ ਕਪੂਰ, ਆਮਿਰ ਖਾਨ, ਕਰੀਨਾ ਕਪੂਰ, ਆਲੀਆ ਭੱਟGagan OberoiMarch 31, 2022 by Gagan OberoiMarch 31, 20220234 ਹਿੰਦੀ ਸਿਨੇਮਾ ਦੇ ਦਿੱਗਜ ਅਭਿਨੇਤਾ ਰਿਸ਼ੀ ਕਪੂਰ ਦੀ ਆਖਰੀ ਫਿਲਮ ਸ਼ਰਮਾਜੀ ਨਮਕੀਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋ ਗਈ ਹੈ। ਪਰੇਸ਼ ਰਾਵਲ ਨੇ ਰਿਸ਼ੀ ਦੇ ਕਈ...
EntertainmentThe Kashmir Files Box Office : ਦੁਨੀਆ ਭਰ ‘ਚ 300 ਕਰੋੜ ਤੋਂ ਪਾਰ ਪਹੁੰਚੀ ‘ਦਿ ਕਸ਼ਮੀਰ ਫਾਈਲਜ਼’, 20 ਦਿਨਾਂ ‘ਚ ਕੀਤੀ ਇੰਨੀ ਕਮਾਈGagan OberoiMarch 31, 2022 by Gagan OberoiMarch 31, 20220241 ਬਾਕਸ ਆਫਿਸ ‘ਤੇ ‘ਦਿ ਕਸ਼ਮੀਰ ਫਾਈਲਜ਼’ ਦੀ ਰਫ਼ਤਾਰ ਮੱਠੀ ਪੈ ਗਈ ਹੈ। ਫਿਲਮ ਆਪਣੇ ਤਿੰਨ ਹਫਤੇ ਪੂਰੇ ਕਰਨ ਵਾਲੀ ਹੈ ਅਤੇ ਚੌਥੇ ਹਫਤੇ ‘ਚ ਐਂਟਰੀ...
InternationalPakistan Political Crisis : ਪਾਕਿਸਤਾਨ ਦੀ ਸੱਤਾ ‘ਤੇ ਕੋਈ ਵੀ ਹੋਵੇ, ਉਸ ਨੂੰ ਫ਼ੌਜ ਦੇ ਹਿਸਾਤਬ ਨਾਲ ਹੀ ਕੰਮ ਕਰਨਾ ਪਵੇਗਾGagan OberoiMarch 31, 2022 by Gagan OberoiMarch 31, 20220232 ਪਾਕਿਸਤਾਨ ‘ਚ ਤੇਜ਼ੀ ਨਾਲ ਬਦਲ ਰਹੇ ਸਿਆਸੀ ਹਾਲਾਤ ਇਹ ਸੰਕੇਤ ਦੇ ਰਹੇ ਹਨ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਸੱਤਾ ਤੋਂ ਬਾਹਰ...
Internationalਅਮਰੀਕੀ ਕਾਂਗਰਸ ਨੇ 14 ਅਪ੍ਰੈਲ ਨੂੰ ਰਾਸ਼ਟਰੀ ਸਿੱਖ ਦਿਵਸ ਮਨਾਉਣ ਦਾ ਪੇਸ਼ ਕੀਤਾ ਪ੍ਰਸਤਾਵGagan OberoiMarch 31, 2022 by Gagan OberoiMarch 31, 20220215 ਸਿੱਖ ਕੌਮ ਨੇ ਅਮਰੀਕਾ ਦੇ ਲੋਕਾਂ ਨੂੰ ਦਿੱਤੀ ਤਾਕਤ ਮਤੇ ਅਨੁਸਾਰ ਸਿੱਖ ਕੌਮ ਨੇ ਅਮਰੀਕਾ ਦੇ ਲੋਕਾਂ ਨੂੰ ਪ੍ਰੇਰਨਾ ਤੇ ਸ਼ਕਤੀ ਪ੍ਰਦਾਨ ਕੀਤੀ ਹੈ। ਅਮਰੀਕੀ...