InternationalRussia-Ukraine War : ਰੂਸ ਨੇ ਯੂਕਰੇਨ ‘ਤੇ ਕੀਤੇ ਲੜੀਵਾਰ ਧਮਾਕੇ, ਮਾਰੀਓਪੋਲ ਦੀਆਂ ਸੜਕਾਂ ‘ਤੇ ਪਈਆਂ ਲਾਸ਼ਾਂGagan OberoiApril 18, 2022 by Gagan OberoiApril 18, 20220245 ਰੂਸੀ ਰਾਸ਼ਟਰਪਤੀ ਪੁਤਿਨ ਦੇ ਤਾਜ਼ਾ ਧਮਾਕੇ ਦੇ ਐਲਾਨ ਤੋਂ ਬਾਅਦ ਰੂਸੀ ਫੌਜ ਨੇ ਅੱਜ ਯੂਕਰੇਨ ‘ਤੇ ਇਕ ਤੋਂ ਬਾਅਦ ਇਕ ਕਈ ਰਾਕੇਟ ਦਾਗੇ। ਪੱਛਮੀ ਅਤੇ...
Internationalਪਾਕਿਸਤਾਨ ਦੇ ਹਵਾਈ ਹਮਲੇ ਕਾਰਨ ਅਫਗਾਨਿਸਤਾਨ ‘ਚ ਗੁੱਸਾ, 41 ਲੋਕਾਂ ਦੀ ਮੌਤ ਤੋਂ ਬਾਅਦ ਭੜਕੀ ਬਦਲੇ ਦੀ ਅੱਗGagan OberoiApril 18, 2022 by Gagan OberoiApril 18, 20220250 ਅਫਗਾਨਿਸਤਾਨ ‘ਚ ਪਾਕਿਸਤਾਨੀ ਹਵਾਈ ਹਮਲੇ ‘ਚ ਹੁਣ ਤੱਕ ਘੱਟੋ-ਘੱਟ 47 ਲੋਕ ਮਾਰੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਦੱਖਣ-ਪੂਰਬੀ ਖੋਸਤ ਸੂਬੇ...
Internationalਅਮਰੀਕਾ ‘ਚ ਇਕ ਵਾਰ ਫਿਰ ਗੋਲੀਬਾਰੀ ਦੀ ਵਾਪਰੀ ਘਟਨਾ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ, ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚGagan OberoiApril 18, 2022 by Gagan OberoiApril 18, 20220309 ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੋਰਟਲੈਂਡ ਪੁਲਿਸ ਬਿਊਰੋ ਨੇ ਕਿਹਾ ਕਿ ਅਮਰੀਕਾ ਦੇ ਸ਼ਹਿਰ ਪੋਰਟਲੈਂਡ ਵਿਚ ਗੋਲੀਬਾਰੀ ਵਿਚ ਇਕ...
Nationalਬੀਤੀ ਦੇਰ ਰਾਤ ਪੈਟਰੋਲ ਪੰਪ ਦੇ ਕਰਿੰਦੇ ਦਾ ਬੇਸਬੈਟ ਮਾਰ ਕੇ ਕਤਲ, ਪੁਲਿਸ ਜਾਂਚ ‘ਚ ਜੁਟੀGagan OberoiApril 18, 2022 by Gagan OberoiApril 18, 20220263 ਮੋਗਾ ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਬੌਡੇ ਨਜ਼ਦੀਕ ਪੈਟਰੋਲ ਪੰਪ ਦੇ ਕਰਿੰਦੇ ਦਾ ਲੰਘੀ ਰਾਤ ਕਤਲ ਕਰਨ ਦਾ ਪਤਾ ਲੱਗਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ...
International16 ਸਾਲਾ ਪੰਜਾਬੀ ਮੁੰਡੇ ਦੀ ਕੈਨੇਡਾ ‘ਚ ਮੌਤ, ਗਲਤਫਹਿਮੀ ਕਰਕੇ ਉਜੜਿਆ ਹੱਸਦਾ-ਵੱਸਦਾ ਘਰGagan OberoiApril 17, 2022 by Gagan OberoiApril 17, 20220244 ਵਿੱਚ 16 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਵਿਦਿਆਰਥੀਆਂ ਦੇ ਇੱਕ ਗਰੁੱਪ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਹਮਲੇ ਤੋਂ...
Nationalਸੀਐਮ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਖ਼ਤਮ, ਇਨ੍ਹਾਂ ਮੁੱਦਿਆਂ ‘ਤੇ ਹੋਈ ਵਿਚਾਰ-ਚਰਚਾGagan OberoiApril 17, 2022 by Gagan OberoiApril 17, 20220234 ਬੀਕੇਯੂ ਉਗਰਾਹਾਂ ਦੇ ਆਗੂਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਸਮਾਪਤ ਹੋ ਗਈ ਹੈ। ਮੀਟਿੰਗ ‘ਚ ਮੁੱਖ ਮੁੱਦਾ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਧਰਤੀ ਹੇਠਲੇ...
Entertainmentਕੈਂਸਰ ਨੂੰ ਲੈ ਕੇ ਛਲਕਿਆਂ ਸੰਜੇ ਦੱਤ ਦਾ ਦਰਦ, ਦੱਸਿਆ ਕਿਵੇਂ ਲਗਾ ਸੀ ਪਤਾ, ਘੰਟਿਆਂ ਤਕ ਰੋਂਦੇ ਰਹਿੰਦੇ ਸਨ ਅਦਾਕਾਰGagan OberoiApril 17, 2022 by Gagan OberoiApril 17, 20220177 ਦੋ ਸਾਲ ਪਹਿਲਾਂ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਕੈਂਸਰ ਵਰਗੀ ਖਤਰਨਾਕ ਬੀਮਾਰੀ ਦਾ ਸ਼ਿਕਾਰ ਹੋ ਗਏ ਸਨ। ਉਸ ਸਮੇਂ ਦੇਸ਼ ਵਿਆਪੀ ਲਾਕਡਾਊਨ ਸੀ। ਇਸ ਤੋਂ ਬਾਅਦ...
Entertainmentਟ੍ਰੋਲ ਹੋਣ ਤੇ ਛਲਕਿਆਂ ਭਾਰਤੀ ਸਿੰਘ ਦਾ ਦਰਦ, ਕਿਹਾ- ਵਰਕਿੰਗ ਮਾਂ ਹੋਣ ‘ਤੇ ਤੁਹਾਨੂੰ ਅਜਿਹੀਆਂ ਕੌੜੀਆਂ ਗੱਲਾਂ ਸੁਣਨੀਆਂ ਪੈਣਗੀਆਂ…Gagan OberoiApril 17, 2022 by Gagan OberoiApril 17, 20220116 ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਬੇਟੇ ਦਾ ਸਵਾਗਤ ਕੀਤਾ ਸੀ। ਇਨ੍ਹੀਂ ਦਿਨੀਂ ਭਾਰਤੀ ਆਪਣੇ ਬੇਟੇ ਦੀ ਪਰਵਰਿਸ਼ ‘ਚ ਕਾਫੀ...
Internationalਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਭਾਰਤ ਨੂੰ ਦੱਸਿਆ ‘ਆਰਥਿਕ ਮਹਾਸ਼ਕਤੀ’, ਦੋ ਦਿਨਾਂ ਦੌਰੇ ‘ਤੇ ਕਰ ਸਕਦੇ ਹਨ ਕਈ ਵੱਡੇ ਐਲਾਨGagan OberoiApril 17, 2022 by Gagan OberoiApril 17, 20220239 ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 21 ਅਪ੍ਰੈਲ ਨੂੰ ਭਾਰਤ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਭਾਰਤ ਦੌਰੇ ਤੋਂ ਪਹਿਲਾਂ ਇਸ ਦੌਰੇ ਨੂੰ...
Internationalਨਹੀਂ ਰੁਕ ਰਹੀਆਂ ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ, ਹੁਣ Pittsburgh ਸ਼ਹਿਰ ‘ਚ ਅੰਨ੍ਹੇਵਾਹ ਗੋਲੀਬਾਰੀ, 2 ਦੀ ਮੌਤ, 11 ਜ਼ਖ਼ਮੀGagan OberoiApril 17, 2022 by Gagan OberoiApril 17, 20220139 ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਕਮੀ ਨਹੀਂ ਆ ਰਹੀ ਹੈ। ਅਮਰੀਕਾ ਦੇ ਸ਼ਹਿਰ ਪਿਟਸਬਰਗ ‘ਚ ਐਤਵਾਰ ਤੜਕੇ ਹੋਈ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ...