Internationalਪਾਕਿਸਤਾਨ ‘ਚ ਸਿਆਸੀ ਉਥਲ-ਪੁਥਲ ਵਿਚਾਲੇ ਇਮਰਾਨ ਖਾਨ ਅੱਜ ਦੇਸ਼ ਨੂੰ ਕਰਨਗੇ ਸੰਬੋਧਨ, ਕੈਬਨਿਟ ਤੇ ਪਾਰਟੀ ਦੀ ਬੁਲਾਈ ਬੈਠਕGagan OberoiApril 8, 2022 by Gagan OberoiApril 8, 20220268 ਸੁਪਰੀਮ ਕੋਰਟ ਦੇ ਫੈਸਲੇ ਤੋਂ ਹੈਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰ ਨੂੰ ਸੰਬੋਧਨ...
InternationalRussia Ukraine Conflict : ਜੰਗ ‘ਚ ਵੱਡੀ ਗਿਣਤੀ ‘ਚ ਰੂਸੀ ਸੈਨਿਕਾਂ ਦੀ ਮੌਤ, ਕ੍ਰੇਮਲਿਨ ਨੇ ਬਿਆਨ ਕੀਤਾ ਜਾਰੀGagan OberoiApril 8, 2022 by Gagan OberoiApril 8, 20220274 ਆਖ਼ਰਕਾਰ ਰੂਸ ਨੇ ਹੁਣ ਇਹ ਸਵੀਕਾਰ ਕਰ ਲਿਆ ਹੈ ਕਿ ਯੂਕਰੇਨ ਨਾਲ ਜੰਗ ਵਿਚ ਉਸ ਦੇ ਸੈਨਿਕ ਵੀ ਮਾਰੇ ਗਏ ਹਨ, ਜਿਨ੍ਹਾਂ ਦੀ ਗਿਣਤੀ ਬਹੁਤ...
NationalSrilanka Crisis : ਭਾਰਤ ਤੋਂ ਸ਼੍ਰੀਲੰਕਾ ਨੂੰ ਮਨੁੱਖੀ ਸਹਾਇਤਾ, ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸੂਚਿਤ ਕੀਤਾGagan OberoiApril 8, 2022 by Gagan OberoiApril 8, 20220250 ਸ਼੍ਰੀਲੰਕਾ ਵਿੱਚ ਭਾਰਤੀ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸ਼੍ਰੀਲੰਕਾ ਨੂੰ ਮਾਨਵਤਾਵਾਦੀ ਸਹਾਇਤਾ ਵਿੱਚ ਅੱਗੇ ਆਵੇਗਾ। ਉਨ੍ਹਾਂ ਦੋਹਾਂ ਦੇਸ਼ਾਂ ਨੂੰ ਸਮੁੰਦਰੀ...
Nationalਕਿਸਾਨ ਰੇਲ ਤੇ ਕਿਸਾਨ ਉਡਾਨ ਤੋਂ ਬਾਅਦ, ਕਿਸਾਨ ਡਰੋਨ ਮੋਦੀ ਸਰਕਾਰ ਦੀ ਇੱਕ ਵਿਲੱਖਣ ਪਹਿਲGagan OberoiApril 8, 2022 by Gagan OberoiApril 8, 20220240 ਭਾਰਤੀ ਖੇਤੀ ਸਮੇਂ ਦੇ ਨਾਲ ਤਾਲਮੇਲ ਨਹੀਂ ਰੱਖ ਸਕੀ, ਕਿਉਂਕਿ ਇਹ ਉਦਾਰੀਕਰਨ, ਵਿਸ਼ਵੀਕਰਨ ਤੇ ਸੂਚਨਾ ਤਕਨਾਲੋਜੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜੀ ਨਹੀਂ ਸੀ। ਹੁਣ ਪ੍ਰਧਾਨ...
Punjabਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਦੱਸਿਆ ਜਾਂਦਾ ਹੈ ਕਿ ਇਸੇ ਦੇ ਚੱਲਦਿਆਂ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਭਰੋਸਾ ਦਿੱਤਾ ਹੈ ਕਿ ਗੈਂਗਸਟਰਾਂ ਦੇ ਖ਼ਿਲਾਫ਼ ਬਣੀ ਫੋਰਸ ਨਾਲ ਉਨ੍ਹਾਂ ਦੀ ਅਥਾਰਟੀ ਘੱਟ ਨਹੀਂ ਹੋਵੇਗੀ। ਵਿਭਾਗ ’ਚ ਇਸ ਨੂੰ ਲੈ ਕੇ ਸਵਾਲ ਉਠਣ ਲੱਗੇ ਸਨ ਕਿਉਂਕਿ ਗੈਂਗਸਟਰਾਂ ਨਾਲ ਸਿੱਝਣ ਲਈ ਪਹਿਲਾਂ ਹੀ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਸੀ। ਅਧਿਕਾਰੀਆਂ ਦਾ ਕਹਿਣਾ ਸੀ ਕਿ ਓਕੂ ਦਾ ਸਿਰਫ ਨਾਂ ਬਦਲਿਆ ਗਿਆ ਹੈ ਤਾਂ ਏਜੀਟੀਐੱਫ ਦੇ ਗਠਨ ਤੋਂ ਬਾਅਦ ਗੈਂਗਸਟਰਾਂ ਦੇ ਖ਼ਿਲਾਫ਼ ਜ਼ਿਲ੍ਹਾ ਪੱਧਰ ’ਤੇ ਪੁਲਿਸ ਕਾਰਵਾਈ ਨਹੀਂ ਕਰੇਗੀ। ਇਸ ਤੋਂ ਬਾਅਦ ਮਾਨ ਨੇ ਪੱਤਰ ਲਿਖ ਕੇ ਅਧਿਕਾਰੀਆਂ ਨੂੰ ਕਿਹਾ ਕਿ ਅਪਰਾਧ ’ਤੇ ਕੰਟਰੋਲ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਅਕਤੀਗਤ ਰੂਪ ਵਿਚ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿਚ ਕਿਸੇ ਵੀ ਕਾਨੂੰਨ ਅਤੇ ਵਿਵਸਥਾ ਦੀ ਉਲੰਘਣਾ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਕਿਉਂਕਿ ਉਹ ਕਾਨੂੰਨ ਤਹਿਤ ਜਵਾਬਦੇਹ ਹਨ। ਮਾਨ ਨੇ ਕਿਹਾ, ‘ਮੈਂ ਚਾਹੁੰਦਾ ਹਾਂ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਖ਼ਿਲਾਫ਼ ਇਸ ਯੁੱਧ ’ਚ ਅੱਗੇ ਵਧ ਕੇ ਅਗਵਾਈ ਕਰਨ। ਵਿਅਕਤੀਗਤ ਰੂਪ ਵਿਚ ਆਪਰੇਸ਼ਨ ਅਤੇ ਪੁੱਛਗਿੱਛ ਕਰਨ। ਰਾਜ ਵਿਚ ਗੈਂਗਸਟਰਾਂ ਦੇ ਖਤਰੇ ਨੂੰ ਖਤਮ ਕਰਨ ਲਈ ਠੋਸ ਮੁਹਿੰਮ ਚਲਾਉਣ।’Gagan OberoiApril 8, 2022 by Gagan OberoiApril 8, 20220271 ਪੰਜਾਬ ਸਰਕਾਰ ਵੱਲੋਂ ਬਣਾਏ ਗਏ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੇ ਗਠਨ ਤੋਂ ਬਾਅਦ ਪੁਲਿਸ ਕਮਿਸ਼ਨਰਾਂ, ਐੱਸਐੱਸਪੀਜ਼ ਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਦੀ ਜ਼ਿੰਮੇਵਾਰੀ ਘੱਟ ਨਹੀਂ...
NationalਟਿਕਾਣਾGagan OberoiApril 8, 2022 by Gagan OberoiApril 8, 20220239 ਜਿੱਦਾਂ ਈ ਇੱਕ ਜੋਰਦਾਰ ਥੱਪੜ ਲਤਾ ਦੇ ਮੂੰਹ ਤੇ ਵੱਜਾ ਤਾਂ ਉਸਦਾ ਦਿਲ ਕਿਤਾ ਕੀ ਪਲੰਘ ਤੋਂ ਉਠ ਕੇ ਦੂਰ ਕਿਤੇ ਭੱਜ ਜਾਵੇ। ਪਰ ਕੀਮਤ...
Entertainmentਸ਼ਹਿਨਾਜ਼ ਗਿੱਲ ਆਪਣੇ ਆਪ ਨੂੰ ਸਿਧਾਰਥ ਸ਼ੁਕਲਾ ਤੋਂ ਨਹੀਂ ਕਰ ਸਕੀ ਵੱਖ, 24 ਘੰਟੇ ਇਸ ਤਰ੍ਹਾਂ ਰੱਖਦੀ ਹੈ ਉਸ ਨੂੰ ਆਪਣੇ ਨਾਲ ਯਕੀਨ ਨਹੀਂ ਤਾਂ ਦੇਖੋ ਤਸਵੀਰਾਂGagan OberoiApril 6, 2022 by Gagan OberoiApril 6, 20220251 ਮਸ਼ਹੂਰ ‘ਬਿੱਗ ਬੌਸ 13’ ਦੀ ਸਾਬਕਾ ਪ੍ਰਤੀਯੋਗੀ ਸ਼ਹਿਨਾਜ਼ ਕੌਰ ਗਿੱਲ, ਜੋ ਕਿ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਹੈ, ਇਕ ਵਾਰ ਫਿਰ ਖੁਸ਼...
Sportsਆਈਪੀਐੱਲ-20022 : ਆਰਸੀਬੀ ਨੂੰ ਜਿੱਤ ਦਿਵਾਉਣ ਉਪਰੰਤ ਕਾਰਤਿਕ ਦੀ ਪ੍ਰਕਿਰਿਆ-ਕਿਹਾ, ਅੱਜ ਤੋਂ ਪਹਿਲਾਂ ਨਹੀਂ ਕੀਤਾ ਅਜਿਹਾ ਯਤਨGagan OberoiApril 6, 2022 by Gagan OberoiApril 6, 20220249 ਰਾਇਲ ਚੈਲੰਜਰਜ਼ ਬੈਂਗਲੌਰ ਨੇ ਆਖਿਰਕਾਰ ਰਾਜਸਥਾਨ ਰਾਇਲਜ਼ ਦੀ ਜਿੱਤ ਦੇ ਰੱਥ ਨੂੰ ਰੋਕ ਦਿੱਤਾ ਹੈ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੇ ਨਿਰਧਾਰਿਤ ਓਵਰਾਂ...
Internationalਮਸ਼ਹੂਰ ਮੰਦਰ ਦੇ ਨਾਂ ’ਤੇ ਪਿਆ ਨਿਊਯਾਰਕ ਦੀ ਸਡ਼ਕ ਦਾ ਨਾਂ ‘ਗਣੇਸ਼ ਟੈਂਪਲ ਸਟਰੀਟ’Gagan OberoiApril 6, 2022 by Gagan OberoiApril 6, 20220279 ਅਮਰੀਕਾ ’ਚ ਹਿੰਦੂ ਭਾਈਚਾਰੇ ਲਈ ਇਹ ਬਹੁਤ ਖੁਸ਼ੀ ਦਾ ਮੌਕਾ ਹੈ। ਸਾਲ 1977 ’ਚ ਸਥਾਪਤ 45 ਸਾਲ ਪੁਰਾਣੇ ਮਸ਼ਹੂਰ ਮੰਦਰ ਦੇ ਬਾਹਰ ਦੀ ਸਡ਼ਕ ਦਾ...
Internationalਸ੍ਰੀਲੰਕਾ ‘ਚ ਰਾਸ਼ਟਰਪਤੀ ਨੇ ਹਟਾਈ ਐਮਰਜੈਂਸੀ, ਸੱਤਾਧਾਰੀ ਗਠਜੋੜ ਦੇ 50 ਤੋਂ ਵੱਧ ਸੰਸਦ ਮੈਂਬਰਾਂ ਨੇ ਸਰਕਾਰ ਤੋਂ ਕੀਤਾ ਵਾਕਆਊਟGagan OberoiApril 6, 2022 by Gagan OberoiApril 6, 20220243 ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ‘ਚ ਸਿਆਸੀ ਸੰਕਟ ਵੀ ਡੂੰਘਾ ਹੋ ਗਿਆ ਹੈ। ਮੰਗਲਵਾਰ ਨੂੰ ਸੱਤਾਧਾਰੀ ਗਠਜੋੜ ਦੇ ਦਰਜਨਾਂ ਸੰਸਦ ਮੈਂਬਰਾਂ ਨੇ ਸਰਕਾਰ...