Gagan Oberoi

International

Russia-Ukraine War : ਯੂਰਪੀ ਸੁਰੱਖਿਆ ‘ਤੇ ਮੁੜ ਵਿਚਾਰ ਕਰ ਸਕਦਾ ਹੈ ਅਮਰੀਕਾ

Gagan Oberoi
ਯੂਕਰੇਨ ‘ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਹਮਲੇ ਤੇ ਯੂਰਪੀ ਸਰਹੱਦ ਦੀ ਸੁਰੱਖਿਆ ਨਾਲ ਜੁੜੇ ਖ਼ਤਰਿਆਂ ਦੇ ਮੱਦੇਨਜ਼ਰ ਅਮਰੀਕੀ ਮਹਾਦੀਪ ਦੀ ਰੱਖਿਆ ਬਾਰੇ ਆਪਣੀ ਸੋਚ...
National

ਪੀਐਮ ਮੋਦੀ ਨੇ ਨੈਸ਼ਨਲ ਅਕੈਡਮੀ ਆਫ ਐਡਮਿਨਿਸਟ੍ਰੇਸ਼ਨ ਦੇ ਪ੍ਰੋਗਰਾਮ ‘ਚ ਲਿਆ ਹਿੱਸਾ, ਖੇਡ ਕੰਪਲੈਕਸ ਦਾ ਕੀਤਾ ਉਦਘਾਟਨ

Gagan Oberoi
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ (ਐਲਬੀਐਸਐਨਏਏ), ਮਸੂਰੀ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਹਨ। ਮੋਦੀ LBSNAA ਵਿਖੇ 96ਵੇਂ...
Canada

ਹਰਜੀਤ ਸਿੰਘ ਸੰਧੂ ਕੈਨੇਡਾ ਦੀ ਸਰਪ੍ਰਸਤੀ ਅਧੀਨ ਮਿਸ਼ਨ ਵਿੱਦਿਆ ਫਾਊਂਡੇਸ਼ਨ ਦਾ ਕੀਤਾ ਗਠਨ

Gagan Oberoi
ਦੋਸਤੋ 2018 ਵਿੱਚ ਅਸੀਂ ਬਨੂੜ ਖੇਤਰ ਦੇ ਪੜਾਈ ਅਤੇ ਸਕੂਲਾਂ ਤੋਂ ਵਾਂਝੇ ਬੱਚਿਆਂ ਨੂੰ ਸਕੂਲਾਂ ਤੱਕ ਪਹੁੰਚਾਣ ਲਈ ਵੱਡੇ ਵੀਰ ਹਰਜੀਤ ਸਿੰਘ ਸੰਧੂ ਕੈਨੇਡਾ ਦੀ...
Entertainment

ਰਿਸ਼ੀ ਕਪੂਰ ਦੀ ਆਖ਼ਰੀ ਫਿਲਮ ਨੂੰ ਪੂਰੀ ਕਰਨਾ ਚਾਹੁੰਦਾ ਸੀ ਰਣਬੀਰ, ਨਿਭਾਉਣ ਵਾਲੇ ਸਨ ਪਿਤਾ ਦਾ ਅਧੂਰਾ ਰੋਲ, ਇਸ ਲਈ ਨਹੀਂ ਬਣੀ ਗੱਲ

Gagan Oberoi
ਬਾਲੀਵੁੱਡ ਦੇ ਮਸ਼ਹੂਰ ਅਤੇ ਪ੍ਰਸਿੱਧ ਅਦਾਕਾਰ ਰਿਸ਼ੀ ਕਪੂਰ ਸਾਡੇ ’ਚ ਨਹੀਂ ਰਹੇ ਹਨ। ਉਸ ਨੂੰ ਇਸ ਦੁਨੀਆ ਤੋਂ ਅਲਵਿਦਾ ਹੋਇਆਂ ਕਰੀਬ ਦੋ ਸਾਲ ਹੋ ਗਏ...
National

PM ਮੋਦੀ ਨੇ ਪੰਜਾਬ ਦੇ ਨਵੇਂ ਬਣੇ ਸੀਐੱਮ ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਦੇਵਾਂਗੇ ਪੂਰਾ ਸਾਥ

Gagan Oberoi
ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਨੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ...
Canada

ਕੈਨੇਡਾ ਦੇ ਸਡ਼ਕ ਹਾਦਸੇ ’ਚ ਜ਼ਖ਼ਮੀ ਹੋਏ ਦੋ ਭਾਰਤੀ ਵਿਦਿਆਰਥੀ ਹੁਣ ਖ਼ਤਰੇ ਤੋਂ ਬਾਹਰ

Gagan Oberoi
ਕੈਨੇਡਾ ਦੇ ਓਂਟਾਰੀਓ ਸੂਬੇ ’ਚ 12 ਮਾਰਚ ਨੂੰ ਸਡ਼ਕ ਹਾਦਸੇ ’ਚ ਜ਼ਖਮੀ ਹੋਏ ਦੋ ਭਾਰਤੀ ਵਿਦਿਆਰਥੀ ਹੁਣ ਖ਼ਤਰੇ ਤੋਂ ਬਾਹਰ ਹਨ ਜਦਕਿ ਇਕ ਹੋਰ ਖੁਸ਼ਕਿਸਮਤ...
International

ਅਮਰੀਕੀ ਸੈਨੇਟ ਨੇ ਪੁਤਿਨ ਖ਼ਿਲਾਫ਼ ਜੰਗੀ ਅਪਰਾਧਾਂ ਦੀ ਜਾਂਚ ਦਾ ਮਤਾ ਕੀਤਾ ਪਾਸ , ਯੂਕਰੇਨ ਛੱਡਣ ਵਾਲਿਆਂ ਦੀ ਗਿਣਤੀ ਪਹੁੰਚੀ 3 ਲੱਖ

Gagan Oberoi
 ਯੂਕਰੇਨ ‘ਤੇ ਹਮਲੇ ਨੂੰ ਲੈ ਕੇ ਅਮਰੀਕਾ ਨੇ ਅਸਿੱਧੇ ਤੌਰ ‘ਤੇ ਰੂਸੀ ਲੀਡਰਸ਼ਿਪ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ...
International

ਇਟਲੀ ਦੇ ਸ਼ਹਿਰ ਬ੍ਰੇਸ਼ੀਆ ਦੇ ਕਸਬਾ ਓਫਲਾਗਾ ਵਿਖੇ ਰੂਸ ਦੁਆਰਾ ਯੂਕਰੇਨ ‘ਤੇ ਕੀਤੇ ਹਮਲੇ ਦੇ ਵਿਰੋਧ ‘ਚ ਲੋਕਾਂ ਵੱਲੋਂ ਕੈਂਡਲ ਮਾਰਚ ਕੱਢਿਆ

Gagan Oberoi
ਰੂਸ ਦੁਆਰਾ ਯੂਕਰੇਨ ਉੱਤੇ ਹਮਲਾ ਕਰਨ ਦੇ ਵਿਰੋਧ ਵਿੱਚ ਜਿੱਥੇ ਪੂਰੇ ਸੰਸਾਰ ਅੰਦਰ ਰੋਸ ਅਤੇ ਗੁੱਸੇ ਦੀ ਲਹਿਰ ਦਿਖਾਈ ਦੇ ਰਹੀ ਹੈ, ਕਿਉਂਕਿ ਇਸ ਜੰਗ ‘ਚ...
Punjab

ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਪਹਿਲਾ ਟਵੀਟ, ਪੜ੍ਹੋ ਕੀ ਕਿਹਾ

Gagan Oberoi
ਭਗਵੰਤ ਮਾਨ (Bhagwant Mann) ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਮੰਤਰੀ...