Punjabਵੱਡੀ ਕਾਰਵਾਈ : MLA ਸਿਮਰਜੀਤ ਸਿੰਘ ਬੈਂਸ ਗ੍ਰਿਫ਼ਤਾਰ, ਕੋਰਟ ਦੇ ਬਾਹਰ ਸਮਰਥਕਾਂ ਦੀ ਨਾਅਰੇਬਾਜ਼ੀ, ਮਾਹੌਲ ਤਣਾਅਪੂਰਨGagan OberoiFebruary 8, 2022 by Gagan OberoiFebruary 8, 20220233 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੀ ਸਿਆਸਤ ਗਰਮਾ ਗਈ ਹੈ। ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੋਰਟ ਕੰਪਲੈਕਸ ‘ਚ...
Punjab‘ਆਪ’ ਨੂੰ ਰੋਕਣ ਲਈ ਫਿਰ ਆਪਸ ‘ਚ ਰਲੇ ਕਾਂਗਰਸ, ਬਾਦਲ ਤੇ ਭਾਜਪਾ, ਇਸ ਨਾਪਾਕ ਗਠਜੋੜ ਤੋਂ ਸਾਵਧਾਨ ਰਹਿਣ ਪੰਜਾਬੀ : ਭਗਵੰਤ ਮਾਨGagan OberoiFebruary 8, 2022 by Gagan OberoiFebruary 8, 20220226 ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ, ‘ਪੰਜਾਬ ਵਿੱਚ ਉੱਠੀ ਸੱਤਾ ਪਰਿਵਰਤਨ ਦੀ ਲੋਕ...
EntertainmentLata Mangeshkar: ਲਤਾ ਮੰਗੇਸ਼ਕਰ ਦੀ ਆਖਰੀ ਵੀਡੀਓ ਆਈ ਸਾਹਮਣੇ, ਬੇਹੱਦ ਕਮਜ਼ੋਰ ਹਾਲਤ ‘ਚ ਵਾਕ ਕਰਦੇ ਆਏ ਨਜ਼ਰGagan OberoiFebruary 7, 2022 by Gagan OberoiFebruary 7, 20220225 ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਕਈ ਦਿਨ ਸੰਘਰਸ਼ ਕਰਨ ਤੋਂ ਬਾਅਦ ਲਤਾ ਮੰਗੇਸ਼ਕਰ ਨੇ 92 ਸਾਲਾਂ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।...
Internationalਬਾਇਡਨ ਨੇ ਰੂਸ-ਚੀਨ ਦੀ ਵਧਦੀ ਨੇੜਤਾ ‘ਤੇ ਕੱਸਿਆ ਤਨਜ਼, ਕਿਹਾ – ਕੋਈ ਨਵੀਂ ਗੱਲ ਨਹੀਂGagan OberoiFebruary 7, 2022 by Gagan OberoiFebruary 7, 20220251 ਯੂਕਰੇਨ ਨਾਲ ਵਧਦੇ ਤਣਾਅ ਤੋਂ ਬਾਅਦ ਰੂਸ ਦੇ ਚੀਨ ਨਾਲ ਨਵੇਂ ਗਠਜੋੜ ਦੀਆਂ ਰਿਪੋਰਟਾਂ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦਾ ਬਿਆਨ ਆਇਆ ਹੈ। ਬਾਇਡਨ...
InternationalMoon Crossing The Earth : ਧਰਤੀ ਦੇ ਕੋਲੋਂ ਲੰਘ ਰਿਹਾ ਸੀ ਚੰਦਰਮਾ, 6 ਸਾਲ ਪਹਿਲਾਂ ਦੀ NASA ਦੀ ਵੀਡੀਓ ਹੋਈ ਵਾਇਰਲGagan OberoiFebruary 7, 2022 by Gagan OberoiFebruary 7, 20220238 ਖਗੋਲ ਵਿਗਿਆਨ ਸ਼ੁਰੂ ਤੋਂ ਹੀ ਮਨੁੱਖਾਂ ਦਾ ਪਸੰਦੀਦਾ ਵਿਸ਼ਾ ਰਿਹਾ ਹੈ। ਇਸ ਦੇ ਜ਼ਰੀਏ ਦੂਜੇ ਗ੍ਰਹਿਆਂ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾਂਦੀ ਹੈ ਅਤੇ ਉੱਥੇ...
Nationalਡੇਰਾ ਮੁਖੀ ਰਾਮ ਰਹੀਮ ਦੀ ਫਰਲੋ ‘ਤੇ SGPC ਨੇ ਕਿਹਾ, ਪੰਜਾਬ ਦਾ ਮਾਹੌਲ ਵਿਗਾੜਨਾ ਚਾਹੁੰਦੀ ਹੈ ਭਾਜਪਾGagan OberoiFebruary 7, 2022 by Gagan OberoiFebruary 7, 20220231 ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ‘ਚੋਂ ਰਿਹਾਅ ਕੀਤੇ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
Nationalਪੰਜਾਬ ਚੋਣਾਂ ‘ਚ ਰਾਹੁਲ ਕੋਲ ਚੰਨੀ ‘ਤੇ ਐੱਸਸੀ ਜਾਤੀ ਦਾ ਕਾਰਡ ਖੇਡਣ ਤੋਂ ਇਲਾਵਾ ਨਹੀਂ ਸੀ ਕੋਈ ਬਦਲGagan OberoiFebruary 7, 2022 by Gagan OberoiFebruary 7, 20220234 ਪੰਜਾਬ ਵਿਚ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਹੋਣਗੇ, ਇਸ ਦੀ ਪਟਕਥਾ ਕਾਂਗਰਸ ’ਚ ਉਦੋਂ ਹੀ ਲਿਖੀ ਜਾ ਚੁੱਕੀ ਸੀ ਜਦੋਂ ਪਾਰਟੀ ਨੇ ਚੰਨੀ...
PunjabPunjab Election 2022: ਸਰਗਰਮ ਸਿਆਸਤ ਤੋਂ ਦੂਰ ਰਹਿਣਗੇ ਸੁਨੀਲ ਜਾਖੜ, ਪੰਜਾਬ ‘ਚ ਕਾਂਗਰਸ ਲਈ ਪੰਜ ਵੱਡੀਆਂ ਚੁਣੌਤੀਆਂGagan OberoiFebruary 7, 2022 by Gagan OberoiFebruary 7, 20220234 ਪੰਜਾਬ ਵਿੱਚ ਕਾਂਗਰਸ ਦੇ ਮਜ਼ਬੂਤ ਆਗੂ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸਰਗਰਮ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ...
PunjabPunjab Election 2022: ਨਵਜੋਤ ਸਿੱਧੂ ਦਾ ਰਵੱਈਆ ਬਰਕਰਾਰ, ਕਿਹਾ-ਮੈਂ ਕਾਂਗਰਸ ਹਾਈਕਮਾਂਡ ਦੇ ਨਾਲ ਹਾਂ; ਚੰਨੀ ਦੀ ਹਮਾਇਤ ਕਰਨ ‘ਤੇ ਧਾਰੀ ਚੁੱਪGagan OberoiFebruary 7, 2022 by Gagan OberoiFebruary 7, 20220229 ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਬਾਅਦ ਦੂਜੇ ਦਿਨ ਵੀ ਪੰਜਾਬ ਕਾਂਗਰਸ ਪ੍ਰਧਾਨ...
EntertainmentLata Mangeshkar Death : ਲਤਾ ਮੰਗੇਸ਼ਕਰ ਦੁਨੀਆਂ ਨੂੰ ਕਹਿ ਗਈ ਅਲਵਿਦਾ, ਪਰ ਹਰ ਦਿਲ ‘ਚ ਰਹੇਗੀ ਜ਼ਿੰਦਾ ; ਸੀਐਮ ਧਾਮੀ ਨੇ ਭੇਟ ਕੀਤੀ ਸ਼ਰਧਾਂਜਲੀGagan OberoiFebruary 6, 2022 by Gagan OberoiFebruary 6, 20220228 ਲਤਾ ਮੰਗੇਸ਼ਕਰ…ਇਹ ਉਹ ਸ਼ਖ਼ਸੀਅਤ ਹੈ ਜੋ ਸ਼ਾਇਦ ਅੱਜ ਸਾਡੇ ਵਿੱਚ ਨਹੀਂ ਹੈ। ਪਰ, ਉਨ੍ਹਾਂ ਦੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗੀ। ਉਨ੍ਹਾਂ ਦੀ ਸ਼ਖ਼ਸੀਅਤ ਹਰ...