Nationalਸਾਬਕਾ PM ਡਾ. ਮਨਮੋਹਨ ਸਿੰਘ ਦਾ ਬੀਜੇਪੀ ’ਤੇ ਵੱਡਾ ਹਮਲਾ, ਕਿਹਾ-ਬਿਨਾਂ ਬੁਲਾਏ ਬਿਰਿਆਨੀ ਖਾਣ ਨਾਲ ਰਿਸ਼ਤੇ ਨਹੀਂ ਸੁਧਰਦੇGagan OberoiFebruary 17, 2022 by Gagan OberoiFebruary 17, 20220234 ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ’ਤੇ ਸਿੱਧਾ ਹਮਲਾ ਬੋਲਿਆ...
NationalPunjab Election 2022: CM ਚੰਨੀ ਨੇ ਰਾਮ ਰਹੀਮ ਦੇ ਕੁੜਮ ਨਾਲ ਕੀਤੀ ਮੁਲਾਕਾਤ, ਡੇਰੇ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੀਆਂ ਹਨ ਸਿਆਸੀ ਪਾਰਟੀਆਂGagan OberoiFebruary 17, 2022 by Gagan OberoiFebruary 17, 20220250 ਵਿਧਾਨ ਸਭਾ ਚੋਣਾਂ ਤੋਂ 3 ਦਿਨ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਦੇ ਰਿਸ਼ਤੇਦਾਰਾਂ ਦੀ ਮੁਲਾਕਾਤ ਨੇ ਪੰਜਾਬ ਦਾ ਸਿਆਸੀ ਤਾਪਮਾਨ ਗਰਮਾ ਦਿੱਤਾ ਹੈ। ਰਾਮ ਰਹੀਮ...
Punjabਪਟਿਆਲਾ ‘ਚ ਦਾਖ਼ਲ ਹੋਣ ਲੱਗਿਆ ਭਗਵੰਤ ਮਾਨ ਦੇ ਕਾਫਲੇ ਨੂੰ ਰੋਕਿਆ ; ਮਾਨ ਨੇ ਕਿਹਾ – ਕੈਪਟਨ ਨੂੰ ਹਾਰਣ ਦਾ ਡਰ, ਤਾਂ ਪਾਇਆ ਅੜਿੱਕਾGagan OberoiFebruary 17, 2022 by Gagan OberoiFebruary 17, 20220256 ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਦੇ ਕਾਫ਼ਲੇ ਨੂੰ ਪਟਿਆਲਾ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਪੁਲਿਸ ਵੱਲੋਂ ਕੁਝ ਸਮੇਂ ਲਈ ਰੋਕ ਦਿੱਤਾ ਗਿਆ,...
PunjabRajnath Singh News: ਰਾਜਨਾਥ ਸਿੰਘ ਨੇ ਕਿਹਾ- ਚੰਨੀ ਕਹਿੰਦੇ ਹਨ ਕਿ ਭਈਏ ਪੰਜਾਬ ਨਹੀਂ ਆਉਣਗੇ, ਵੰਡ ਕੇ ਸੱਤਾ ਹਥਿਆਉਣਾ ਕਾਂਗਰਸ ਦੀ ਨੀਤੀGagan OberoiFebruary 17, 2022 by Gagan OberoiFebruary 17, 20220241 ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਕਹਿੰਦੇ ਹਨ ਕਿ ਪੰਜਾਬ ਵਿੱਚ ਭਈਏ ਨਹੀਂ ਆਉਣਗੇ। ਉਨ੍ਹਾਂ ਪੁੱਛਿਆ ਕਿ ਕੀ...
Newsਵਿੰਬਲਡਨ ਤੇ ਫਰੈਂਚ ਓਪਨ ਛੱਡਣ ਲਈ ਤਿਆਰ ਜੋਕੋਵਿਕ, ਨੋਵਾਕ ਨੇ ਕਿਹਾ, ਟੀਕਾਕਰਨ ਖ਼ਿਲਾਫ਼ ਨਹੀਂ ਪਰ ਸਾਰਿਆਂ ਨੂੰ ਆਪਣੇ ਲਈ ਫ਼ੈਸਲੇ ਦਾ ਹੱਕGagan OberoiFebruary 16, 2022 by Gagan OberoiFebruary 16, 20220226 ਦੁਨੀਆ ਦੇ ਨੰਬਰ-1 ਟੈਨਿਸ ਖਿਡਾਰੀ ਸਰਬੀਆ ਦੇ ਨੋਵਾਕ ਜੋਕੋਵਿਕ ਨੇ ਮੰਗਲਵਾਰ ਨੂੰ ਇਕ ਇੰਟਰਵਿਊ ਵਿਚ ਕਿਹਾ ਕਿ ਜੇ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਜ਼ਰੂਰੀ ਹੋਇਆ ਤਾਂ...
Entertainmentਜਾਣੋ ਕੌਣ ਹੈ ਦੀਪ ਸਿੱਧੂ ਦੀ ਗਰਲਫ੍ਰੈਂਡ ਰੀਨਾ ਰਾਏ, ਲਾਲ ਕਿਲੇ ਦੀ ਹਿੰਸਾ ਦੌਰਾਨ ਚਰਚਾ ‘ਚ ਆਈ ਸੀGagan OberoiFebruary 16, 2022 by Gagan OberoiFebruary 16, 20220233 ਪੰਜਾਬੀ ਅਭਿਨੇਤਾ ਦੀਪ ਸਿੱਧੂ ਦੀ ਸੋਨੀਪਤ ਨੇੜੇ ਵਾਪਰੇ ਹਾਦਸੇ ਵਿੱਚ ਹੋਈ ਮੌਤ ਕਾਰਨ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਹੈ। ਹਾਦਸੇ ਵਿੱਚ ਜ਼ਖ਼ਮੀ ਹੋਈ ਅਦਾਕਾਰਾ ਰੀਨਾ...
Nationalਕੇਜਰੀਵਾਲ ਦਾ ਚੋਣਾਵੀ ਐਲਾਨ, ਗੁਰੂ ਨਗਰੀ ਅੰਮ੍ਰਿਤਸਰ ਨੂੰ ਬਣਾਇਆ ਜਾਏਗਾ ‘ਵਰਲਡ ਆਇਕਨ ਸਿਟੀ’Gagan OberoiFebruary 16, 2022 by Gagan OberoiFebruary 16, 20220272 ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਰੋਜ਼ਾਨਾਂ ਲੱਖਾਂ ਦੀ ਗਿਣਤੀ...
Nationalਜੇ ਕੋਈ ਸਾਡਾ ਵਿਧਾਇਕ ਜਾਂ ਮੰਤਰੀ ਕਿਸੇ ਵਪਾਰੀ ਤੋਂ ਹਿੱਸਾ ਮੰਗੇਗਾ ਤਾਂ ਖ਼ਬਰ ਮਿਲਦੇ ਹੀ ਕਾਰਵਾਈ ਕਰਾਂਗੇ : ਕੇਜਰੀਵਾਲGagan OberoiFebruary 16, 2022 by Gagan OberoiFebruary 16, 20220247 ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ...
CanadaEmergency Imposed in Canada : ਕੈਨੇਡਾ ‘ਚ ਐਮਰਜੈਂਸੀ ਲਾਗੂ, ਜਾਣੋ ਪ੍ਰਧਾਨ ਮੰਤਰੀ ਟਰੂਡੋ ਨੇ ਕਿਉਂ ਲਿਆ ਸਖ਼ਤ ਫ਼ੈਸਲਾGagan OberoiFebruary 16, 2022 by Gagan OberoiFebruary 16, 20220248 ਕੈਨੇਡਾ ‘ਚ ਕੋਵਿਡ ਪਾਬੰਦੀਆਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਪਿਛਲੇ ਦੋ ਹਫ਼ਤਿਆਂ ਤੋਂ ਟਰੱਕਾਂ ਤੇ ਦੂਸਰੇ ਸੈੰਕੜੇ ਵਾਹਨਾਂ ਨੂੰ ਲੈ ਕੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ...
NationalBrazil Storm : ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ‘ਚ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਹੋਈ ਤਬਾਹੀ, 18 ਲੋਕਾਂ ਦੀ ਮੌਤGagan OberoiFebruary 16, 2022 by Gagan OberoiFebruary 16, 20220242 ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ‘ਚ ਤੂਫਾਨ ਨੇ ਦਸਤਕ ਦਿੱਤੀ ਹੈ। ਇੱਥੋਂ ਦੇ ਪਹਾੜੀ ਖੇਤਰ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਆਏ ਹੜ੍ਹਾਂ ਵਿੱਚ...