Internationalਬੋਰਿਸ ਜੌਨਸਨ ਦੇ ਚਾਰ ਕਰੀਬੀ ਸਹਿਯੋਗੀਆਂ ਨੇ ਦਿੱਤਾ ਅਸਤੀਫ਼ਾ, ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਉਨ੍ਹਾਂ ਦੀ ਸਥਿਤੀGagan OberoiFebruary 4, 2022 by Gagan OberoiFebruary 4, 20220226 ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਸਰਕਾਰ ਤੇ ਚਾਰ ਕਰੀਬੀਆਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਸ ਡਾਊਨਿੰਗ ਸਟ੍ਰੀਟ ’ਚ ਹੋਈ ਪਾਰਟੀ...
NewsPunjab Election 2022: ਕੈਪਟਨ ਅਮਰਿੰਦਰ ਸਿੰਘ ਨਹੀਂ ਹੋਣਗੇ ਗਠਜੋੜ ਦਾ ਚਿਹਰਾ, ਭਾਜਪਾ ਨੇ ਸਥਿਤੀ ਕੀਤੀ ਸਪੱਸ਼ਟGagan OberoiFebruary 4, 2022 by Gagan OberoiFebruary 4, 20220231 ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਹੱਥ ਮਿਲਾਇਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ...
Punjabਰਾਹੁਲ ਦੀ ਰੈਲੀ ਤੋਂ ਪਹਿਲਾਂ ਸਿੱਧੂ ਨੇ ਹਾਈਕਮਾਂਡ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਮੁੱਖ ਮੰਤਰੀ ਥੋਪਿਆ ਤਾਂ ਲੋਕ ਅਪਣਾ ਲੈਣਗੇ ਬਦਲGagan OberoiFebruary 4, 2022 by Gagan OberoiFebruary 4, 20220212 ਨਵਜੋਤ ਸਿੰਘ ਸਿੱਧੂ ਨੇ 6 ਫਰਵਰੀ ਨੂੰ ਰਾਹੁਲ ਗਾਂਧੀ ਦੀ ਲੁਧਿਆਣਾ ਰੈਲੀ ਤੋਂ ਪਹਿਲਾਂ ਹਾਈਕਮਾਂਡ ਨੂੰ ਇੱਕ ਵਾਰ ਫਿਰ ਅਸਿੱਧੇ ਤੌਰ ‘ਤੇ ਚਿਤਾਵਨੀ ਦਿੱਤੀ ਹੈ...
Sportsਨੀਰਜ ਦਾ ਨਾਮ Laureus World Sports Awards ਲਈ ਨਾਮਜ਼ਦ, ਨਾਮਜ਼ਦਗੀ ਹਾਸਲ ਕਰਨ ਵਾਲੇ ਬਣੇ ਤੀਜੇ ਭਾਰਤੀGagan OberoiFebruary 3, 2022 by Gagan OberoiFebruary 3, 20220241 ਟੋਕੀਓ ਓਲੰਪਿਕ ਵਿਚ ਗੋਲਡ ਮੈਡਲ ਜਿੱਤਣ ਵਾਲੇ ਭਾਰਤੀ ਨੇਜ਼ਾ ਸੁੱਟ ਸਟਾਰ ਨੀਰਜ ਚੋਪੜਾ ਨੂੰ ਵੱਕਾਰੀ ਲਾਰੇਸ ਵਿਸ਼ਵ ਖੇਡ ਪੁਰਸਕਾਰ ਵਿਚ ‘ਵਰਲਡ ਬ੍ਰੇਕਥਰੂ ਆਫ ਦ ਯੀਅਰ’...
EntertainmentYo Yo Honey Singh ਦੀਆਂ ਮੁਸੀਬਤਾਂ ਵਧੀਆਂ, ਅਸ਼ਲੀਲ ਗੀਤ ਮਾਮਲੇ ‘ਚ ਅਦਾਲਤ ‘ਚ ਦੇਣਾ ਪਵੇਗਾ ਵਾਈਸ ਸੈਂਪਲGagan OberoiFebruary 3, 2022 by Gagan OberoiFebruary 3, 20220246 ਹਨੀ ਸਿੰਘ ਦਾ ਅਦਾਲਤ ਅਤੇ ਪੁਲਿਸ ਨਾਲ ਪੁਰਾਣਾ ਰਿਸ਼ਤਾ ਹੈ। ਕਦੇ ਘਰੇਲੂ ਹਿੰਸਾ ਦੇ ਮਾਮਲੇ ਅਤੇ ਕਦੇ ਅਸ਼ਲੀਲ ਗੀਤਾਂ ਕਾਰਨ ਉਹ ਇਸ ਵਿੱਚ ਫਸ ਜਾਂਦੇ...
Nationalਮੇਰਠ ਤੋਂ ਪਰਤਦੇ ਸਮੇਂ ਦਿੱਲੀ ਬਾਰਡਰ ‘ਤੇ Asaduddin Owaisi ‘ਤੇ ਜਾਨਲੇਵਾ ਹਮਲਾ, ਗੋਲੀਬਾਰੀ ‘ਚ ਪੰਕਚਰ ਹੋਈ ਕਾਰGagan OberoiFebruary 3, 2022 by Gagan OberoiFebruary 3, 20220230 AIMIM ਦੇ ਮੁਖੀ ਅਸਦੁਦੀਨ ਓਵੈਸੀ ‘ਤੇ ਦਿੱਲੀ ਬਾਰਡਰ ‘ਤੇ ਹਮਲਾ ਹੋਇਆ ਹੈ। ਓਵੈਸੀ ਨੇ ਦੱਸਿਆ ਕਿ ਉਹ ਮੇਰਠ ‘ਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਦਿੱਲੀ...
Internationalਹਵਾਈ ਸੈਕਟਰ ਨਾਲ ਜੁੜੇ ਸੰਗਠਨਾਂ ਦੀ ਬਾਈਡਨ ਪ੍ਰਸ਼ਾਸ਼ਨ ਨੂੰ ਅਪੀਲ, ਹਟਾਈਆਂ ਜਾਣ ਯਾਤਰਾ ਸੰਬੰਧੀ ਪਾਬੰਦੀਆਂGagan OberoiFebruary 3, 2022 by Gagan OberoiFebruary 3, 20220218 ਯਾਤਰਾ ਤੇ ਹਵਾਈ ਸੈਕਟਰ ਨਾਲ ਜੁਡ਼ੇ ਸੰਗਠਨਾਂ ਨੇ ਬਾਈਡਨ ਪ੍ਰਸ਼ਾਸ਼ਨ ਨੂੰ ਅਮਰੀਕਾ ਜਾਣ ਵਾਲੇ ਯਾਤਰੀਆਂ, ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਾ ਹੈ ਉਨ੍ਹਾਂ ਲਈ ਕੋਰੋਨਾ ਟੈਸਟ...
Internationalਰੂਸ ਤੇ ਯੂਕਰੇਨ ਵਿਚਾਲੇ ਤਣਾਅ ਨੂੰ ਹੋਰ ਭੜਕਾਉਣਾ ਚਾਹੁੰਦੈ ਅਮਰੀਕਾ, ਜਾਣੋ ਕੀ ਹੈ ਮਾਮਲਾ ਤੇ ਮਾਹਿਰਾਂ ਦੀ ਰਾਏGagan OberoiFebruary 3, 2022 by Gagan OberoiFebruary 3, 20220210 ਰੂਸ ਤੇ ਯੂਕਰੇਨ ਵਿਚਾਲੇ ਛਿੜਿਆ ਵਿਵਾਦ ਜਿੱਥੇ ਇੱਕ ਪਾਸੇ ਕ੍ਰੀਮੀਆ ਬਣ ਗਿਆ ਹੈ ਉੱਥੇ ਹੀ ਦੂਜੇ ਪਾਸੇ ਨਾਟੋ ਵੀ ਬਣ ਗਿਆ ਹੈ। ਇਸ ਤੋਂਂ ਇਲਾਵਾ...
NationalPunjab Election 2022: ਆਖਰ ਗੁਰਮੀਤ ਰਾਮ ਰਹੀਮ ਕਿਉਂ ਵਾਰ ਵਾਰ ਮੰਗ ਰਹੇ ਹਨ ਪੈਰੋਲ, ਜਾਣੋ ਮਤਲਬGagan OberoiFebruary 3, 2022 by Gagan OberoiFebruary 3, 20220237 ਤਿੰਨ ਅਪਰਾਧਿਕ ਮਾਮਲਿਆਂ ‘ਚ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਤਿੰਨ ਹਫਤਿਆਂ ਦੀ ਪੈਰੋਲ ਦੀ ਮੰਗ ਕੀਤੀ ਹੈ। ਇਸ...
PunjabPunjab Election 2022 : ਕੀ ਲੁਧਿਆਣੇ ’ਚ ਹੋਵੇ ਪੰਜਾਬ ਕਾਂਗਰਸ ਦੇ ਸੀਐੱਮ ਚਿਹਰੇ ਦਾ ਐਲਾਨ, 6 ਫਰਵਰੀ ਨੂੰ ਆਉਣਗੇ ਰਾਹੁਲ ਗਾਂਧੀGagan OberoiFebruary 3, 2022 by Gagan OberoiFebruary 3, 20220237 ਲੁਧਿਆਣਾ ’ਚ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਹੋ ਸਕਦਾ ਹੈ। ਸੰਸਦ ਮੈਂਬਰ ਰਾਹੁਲ ਗਾਂਧੀ 6 ਫਰਵਰੀ ਨੂੰ ਇਸ ਬਾਰੇ ਕੋਈ ਐਲਾਨ...