Jackie Shroff Birthday : ਅੱਜ ਵੀ ਹਰ ਹਫਤੇ ਆਪਣੇ ਪੁਰਾਣੇ ਘਰ ਜਾਂਦੇ ਹਨ ਜੈਕੀ ਸ਼ਰਾਫ, ਅਦਾਕਾਰ ਦਾ ਪੂਰਾ ਪਰਿਵਾਰ ਰਹਿੰਦਾ ਸੀ ਇੰਨੇ ਛੋਟੇ ਕਮਰੇ ‘ਚ !
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਜੈਕੀ ਸ਼ਰਾਫ ਫਿਲਮਾਂ ‘ਚ ਆਪਣੀ ਖਾਸ ਅਤੇ ਵੱਖਰੀ ਅਦਾਕਾਰੀ ਲਈ ਜਾਣੇ ਜਾਂਦੇ ਹਨ। ਉਹ ਬਾਲੀਵੁੱਡ ਦੇ ਵੱਡੇ ਕਲਾਕਾਰਾਂ ਵਿੱਚ ਗਿਣੇ ਜਾਂਦੇ...
