Canadaਮੌਂਟਰੀਅਲ ਦੇ ਕਾਲਜਾਂ ਨੇ ਦੀਵਾਲੀਆਪਣ ਦਿਖਾ ਕੇ ਸੈਂਕੜੇ ਵਿਦਿਆਰਥੀਆਂ ਨਾਲ ਕੀਤੀ ਵੱਡੀ ਧੋਖਾਧੜੀGagan OberoiJanuary 25, 2022 by Gagan OberoiJanuary 25, 20220238 ਕੈਨੇਡਾ ਦੇ ਸ਼ਹਿਰ ਮੌਂਟਰੀਅਲ ਦੇ ਤਿੰਨ ਕਾਲਜਾਂ ਨੇ ਦੀਵਾਲੀਆਪਣ (Bankruptcy) ਦਿਖਾਕੇ ਕੈਨੇਡਾ ਅਤੇ ਭਾਰਤ ਬੈਠੇ ਸੈਂਕੜੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਅਤੇ ਭਵਿੱਖ ਖਤਰੇ ਵਿੱਚ ਪਾ...
Canadaਕੈਨੇਡਾ ਦੀ ਮਹਿੰਗਾਈ ਦਰ 30 ਸਾਲਾਂ ਚ ਸਭ ਤੋਂ ਵੱਧGagan OberoiJanuary 21, 2022 by Gagan OberoiJanuary 21, 20220269 ਕੋਰੋਨਾ ਵਾਇਰਸ ਮਹਾਮਾਰੀ ਦਾ ਸਾਹਮਣਾ ਕਰ ਰਹੇ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ ਦਸੰਬਰ 2021 ਵਿੱਚ ਵੱਧ ਕੇ 4.8 ਪ੍ਰਤੀਸ਼ਤ ਹੋ ਗਈ। ਸਟੈਟਿਸਟਿਕਸ ਕੈਨੇਡਾ ਮੁਤਾਬਕ 1991...
Canadaਪੁਲਸ ਮੁਖੀ ਨੂੰ ਮਾਡੂ ਦੇ ਫੋਨ ਕਾਲ ਬਾਰੇ ਮੈਨੂੰ ਪੂਰੀ ਤਰ੍ਹਾਂ ਜਾਣਕਾਰੀ ਨਹੀਂ ਸੀ : ਕੈਨੀGagan OberoiJanuary 21, 2022 by Gagan OberoiJanuary 21, 20220248 ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਸਾਲ ਨਿਆਂ ਮੰਤਰੀ ਕੇਸੀ ਮਾਡੂ ਦੇ ਟਰੈਫਿਕ ਟਿਕਟ ਬਾਰੇ ਪਤਾ ਚੱਲਿਆ ਸੀ ਪਰ...
International National Newsਵਿਦੇਸ਼ ਤੋਂ ਭਾਰਤ ਆਉਣ ਵਾਲਿਆਂ ਲਈ ਆਈਸੋਲੇਸ਼ਨ ਦੀ ਸ਼ਰਤ ਖ਼ਤਮGagan OberoiJanuary 21, 2022 by Gagan OberoiJanuary 21, 20220255 ਨਵੀਂ ਦਿੱਲੀ,- ਭਾਰਤ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਵਿਦੇਸ਼ ਤੋਂ ਆਉਣ ਵਾਲੇ ਕੋਰੋਨਾ ਪੌਜ਼ੇਟਿਵ ਮੁਸਾਫ਼ਰਾਂ ਨੂੰ ਆਈਸੋਲੇਸ਼ਨ ਦੀ ਸ਼ਰਤ ਤੋਂ ਆਜ਼ਾਦ ਕਰ ਦਿਤਾ ਹੈ।...
Canada International News Punjabਏਅਰ ਇੰਡੀਆ ਨੇ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂGagan OberoiJanuary 21, 2022 by Gagan OberoiJanuary 21, 20220274 ਏਅਰ ਇੰਡੀਆ ਦੇ ਯਾਤਰੀਆਂ ਲਈ ਰਾਹਤ ਦੀ ਖਬਰ ਹੈ। ਅਮਰੀਕਾ ‘ਚ 5ਜੀ ਇੰਟਰਨੈੱਟ ਸੇਵਾ (US 5G Internet Services) ਦੀ ਸ਼ੁਰੂਆਤ ਦੇ ਵਿਚਕਾਰ, ਏਅਰ ਇੰਡੀਆ (Air...
News Punjabਆਪ ਨੇ ਅਮਿਤ ਪਾਲੇਕਰ ਨੂੰ ਗੋਆ ਵਿਚ ਬਣਾਇਆ ਮੁੱਖ ਮੰਤਰੀ ਚੇਹਰਾGagan OberoiJanuary 21, 2022 by Gagan OberoiJanuary 21, 20220247 ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਮੁੱਖ ਮੰਤਰੀ ਚਿਹਰੇ ਬਾਰੇ ਐਲਾਨ ਕੀਤਾ ਕਿ ਇਸ...
Internationalਕੋਰੋਨਾ ਮਹਾਮਾਰੀ ਕਾਰਨ ਥੱਕ ਚੁੱਕਿਆ ਹੈ ਅਮਰੀਕਾ : ਬਾਇਡੇਨGagan OberoiJanuary 21, 2022 by Gagan OberoiJanuary 21, 20220248 ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਆਖਰਕਾਰ ਕੋਰੋਨਾ ਵਾਇਰਸ ਬਾਰੇ ਇੱਕ ਵੱਡੀ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ। ਬਾਇਡੇਨ ਨੇ ਕਿਹਾ ਕਿ ਕੋਰੋਨਾ ਵਾਇਰਸ ਗਲੋਬਲ...
Internationalਸਪੇਨ ਦੇ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ 6 ਦੀ ਮੌਤ 10 hours agoGagan OberoiJanuary 21, 2022 by Gagan OberoiJanuary 21, 20220244 ਮੈਡਰਿਡ- ਸਪੇਨ ਦੇ ਇੱਕ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਵੈਲੇਂਸੀਆ ਦੇ ਖੇਤਰੀ ਪ੍ਰਮੁੱਖ ਸ਼ਿਮੋ ਪੁਇਗ ਨੇ ਕਿਹਾ ਕਿ...
Internationalਕੈਪਿਟਲ ਹਿੰਸਾ ਮਾਮਲੇ ਵਿਚ ਟਰੰਪ ਦੀ ਧੀ ਇਵਾਂਕਾ ਕੋਲੋਂ ਹੋਵੇਗੀ ਪੁਛਗਿੱਛGagan OberoiJanuary 21, 2022 by Gagan OberoiJanuary 21, 20220230 ਵਾਸ਼ਿੰਗਟਨ- ਅਮਰੀਕੀ ਸੰਸਦ ਵਿਚ ਪਿਛਲੇ ਸਾਲ 6 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਦੀ ਜਾਂਚ ਕਰ ਰਹੀ ਹਾਊਸ ਕਮੇਟੀ ਸਾਬਕਾ ਰਾਸ਼ਟਰਪਤੀ ਟਰੰਪ ਦੀ ਧੀ ਇਵਾਂਕਾ...
International“ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਅੰਤਰਰਾਸ਼ਟਰੀ ਯਾਤਰਾ ‘ਤੇ ਪਾਬੰਦੀ ਲਗਾਉਣਾ ਸਹੀ ਉਪਾਅ ਨਹੀਂ”: WHOGagan OberoiJanuary 21, 2022 by Gagan OberoiJanuary 21, 20220235 ਦੇਸ਼ ਅਤੇ ਦੁਨੀਆ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ । ਇਸ ਵਿਚਾਲੇ WHO ਨੇ ਮੀਟਿੰਗ ਕਰ...