Canada140 ਮਿਲੀਅਨ ਰੈਪਿਡ ਟੈਸਟ ਤੇ ਵੈਕਸੀਨ ਦੀਆਂ ਵਾਧੂ ਡੋਜ਼ਾਂ ਸਾਰਿਆਂ ਲਈ ਹੋਣਗੀਆਂ ਉਪਲਬਧ : ਟਰੂਡੋGagan OberoiJanuary 7, 2022 by Gagan OberoiJanuary 7, 20220240 ਫੈਡਰਲ ਸਰਕਾਰ ਵੱਲੋਂ ਬੁੱਧਵਾਰ ਨੂੰ ਇਹ ਐਲਾਨ ਕੀਤਾ ਗਿਆ ਕਿ ਇਸ ਮਹੀਨੇ ਦੇ ਅੰਤ ਤੱਕ ਯੋਗ ਬੱਚਿਆਂ ਲਈ ਕੋਵਿਡ-19 ਵੈਕਸੀਨ ਦੀਆਂ ਵਾਧੂ ਡੋਜ਼ਾਂ ਉਪਲਬਧ ਹੋਣਗੀਆਂ।...
Canadaਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ਤੋਂ ਖਫਾ ਹਨ ਕੈਨੇਡੀਅਨ : ਟਰੂਡੋGagan OberoiJanuary 7, 2022 by Gagan OberoiJanuary 7, 20220248 ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਖਿਆ ਕਿ ਇੱਕ ਵਾਰੀ ਫਿਰ ਤੋਂ ਨਵੀਆਂ ਪਾਬੰਦੀਆਂ ਲੱਗਣ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਰਜਰੀਜ਼ ਨੂੰ ਮੁਲਤਵੀ ਕੀਤੇ...
Canadaਐਨਡੀਪੀ ਆਗੂ ਜਗਮੀਤ ਸਿੰਘ ਦੇ ਘਰ ਧੀ ਨੇ ਲਿਆ ਜਨਮGagan OberoiJanuary 7, 2022 by Gagan OberoiJanuary 7, 20220274 ਐਨਡੀਪੀ ਆਗੂ ਜਗਮੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਗੁਰਕਿਰਨ ਕੌਰ ਸਿੱਧੂ ਦੇ ਘਰ 3 ਜਨਵਰੀ ਨੂੰ ਧੀ ਨੇ ਜਨਮ ਲਿਆ। ਵੀਰਵਾਰ ਨੂੰ ਜਗਮੀਤ ਸਿੰਘ ਨੇ...
Canadaਸੀਏਐਫ ਦੇ ਸਾਰੇ ਮੈਂਬਰਾਂ ਨੂੰ ਲਾਜ਼ਮੀ ਤੌਰ ਉੱਤੇ ਕਰਵਾਉਣੀ ਚਾਹੀਦੀ ਹੈ ਵੈਕਸੀਨੇਸ਼ਨ : ਓਟੂਲGagan OberoiJanuary 7, 2022 by Gagan OberoiJanuary 7, 20220257 ਓਟਵਾ, 6 ਜਨਵਰੀ (ਪੋਸਟ ਬਿਊਰੋ) : ਕੁੱਝ ਮਿਲਟਰੀ ਮੈਂਬਰਾਂ ਵੱਲੋਂ ਲਾਜ਼ਮੀ ਵੈਕਸੀਨੇਸ਼ਨ ਸਬੰਧੀ ਹੁਕਮਾਂ ਖਿਲਾਫ ਕੀਤੀ ਗਈ ਬੇਨਤੀ ਨੂੰ ਫੈਡਰਲ ਕੋਰਟ ਵੱਲੋਂ ਰੱਦ ਕਰ ਦਿੱਤੇ...
PunjabPSEB ਵੱਲੋਂ 12ਵੀਂ ਦੀ ਟਰਮ-1 ਦੀ 7 ਜਨਵਰੀ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਮੁੜ ਮੁਲਤਵੀGagan OberoiJanuary 7, 2022 by Gagan OberoiJanuary 7, 20220257 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ ਟਰਮ-1 ਦੀ 7 ਜਨਵਰੀ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਮੁਡ਼ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ...
Punjabਪ੍ਰਿਅੰਕਾ ਗਾਂਧੀ ਤਕ ਪਹੁੰਚੀ ਗੱਲ ਤਾਂ ਮਿਲਿਆ ਦਿਵਿਆਂਗ ਸ਼ਤਰੰਜ ਖਿਡਾਰਨ ਨੂੰ ਇਨਸਾਫ, ਮਿਲਣਗੇ 21 ਲੱਖ ਤੇ ਸਰਕਾਰੀ ਨੌਕਰੀGagan OberoiJanuary 7, 2022 by Gagan OberoiJanuary 7, 20220245 ਲੰਬੀ ਉਡੀਕ ਤੋਂ ਬਾਅਦ ਆਖ਼ਰ ਪੰਜਾਬ ਸਰਕਾਰ ਨੇ ਕੌਮਾਂਤਰੀ ਸ਼ਤਰੰਜ ਖਿਡਾਰਨ ਮੱਲਿਕਾ ਹਾਂਡਾ ਦੀ ਮੰਗ ਮੰਨ ਲਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ...
Newsਪੰਜਾਬੀਆਂ ਦੀ ਬੱਲੇ-ਬੱਲੇ : ਟੈਕਸੀ ਡਰਾਈਵਰ ਰਹੇ ਅਮਰਜੀਤ ਸੋਹੀ ਐਡਮੰਟਨ ਤੇ ਜਯੋਤੀ ਗੌਂਡੇਕ ਕੈਲਗਰੀ ਦੇ ਮੇਅਰ ਬਣੇGagan OberoiNovember 5, 2021November 5, 2021 by Gagan OberoiNovember 5, 2021November 5, 20210292 ਕੈਨੇਡਾ ਦੇ ਅਲਬਰਟਾ ਸੂਬੇ ‘ਚ ਦੋ ਪੰਜਾਬੀ ਮੂਲ ਦੇ ਮੇਅਰ ਚੁਣੇ ਜਾਣ ਨਾਲ ਨਵਾਂ ਇਤਿਹਾਸ ਸਿਰਜਿਆ ਗਿਆ। ਅਮਜੀਤ ਸੋਹੀ ਐਡਮੰਟਨ ਤੋਂ ਅਤੇ ਜਯੋਤੀ ਗੌਂਡੇਕ ਕੈਲਗਰੀ...
Canadaਭਾਰਤੀ ਮੂਲ ਦੀ ਅਨੀਤਾ ਆਨੰਦ ਬਣੀ ਕੈਨੇਡਾ ਦੀ ਨਵੀਂ ਰੱਖਿਆ ਮੰਤਰੀ, ਪੀਐੱਮ ਟਰੂਡੋ ਨੇ ਕੀਤਾ ਨਵੀਂ ਕੈਬਨਿਟ ਦਾ ਐਲਾਨGagan OberoiNovember 5, 2021 by Gagan OberoiNovember 5, 20210278 ਕੈਨੇਡਾ ‘ਚ ਭਾਰਤੀ ਮੂਲ ਦੀ ਅਨੀਤਾ ਆਨੰਦ (54) ਨੂੰ ਰੱਖਿਆ ਮੰਤਰੀ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੀਤੇ ਗਏ ਕੈਬਨਿਟ ਫੇਰਬਦਲ ‘ਚ ਉਨ੍ਹਾਂ...
Canadaਯੂਬਾ ਸਿਟੀ ਦਾ ਸਾਲਾਨਾ ਨਗਰ ਕੀਰਤਨ 7 ਨਵੰਬਰGagan OberoiNovember 5, 2021 by Gagan OberoiNovember 5, 20210283 ਕੈਲੇਫੋਰਨੀਆਂ ਦੇ ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਸ਼ਹਿਰ ਯੂਬਾ ਸਿਟੀ ਦਾ ਸਾਲਾਨਾ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 7 ਨਵੰਬਰ 2021 ਦਿਨ ਐਤਵਾਰ ਨੂੰ ਹੋ ਰਿਹਾ...
EntertainmentTabu Birthday: ਅਜੇ ਦੇਵਗਨ ਦੀ ਵਜ੍ਹਾ ਨਾਲ ਕਾਲਜ ‘ਚ ਵੀ ਸਿੰਗਲ ਰਹੀ ਤੱਬੂ, ਇਸ ਕਾਰਨ ਨਹੀਂ ਬਣ ਸਕਿਆ ਕੋਈ BFGagan OberoiNovember 5, 2021 by Gagan OberoiNovember 5, 20210263 ਤੱਬੂ ਬਾਲੀਵੁੱਡ ਦੀਆਂ ਮਸ਼ਹੂਰ ਤੇ ਦਿੱਗਜ ਅਭਿਨੇਤਰੀਆਂ ‘ਚੋਂ ਇਕ ਹੈ। ਉਹ ਪਰਦੇ ‘ਤੇ ਆਪਣੀ ਵੱਖਰੀ ਅਦਾਕਾਰੀ ਤੇ ਕਿਰਦਾਰ ਲਈ ਜਾਣੀ ਜਾਂਦੀ ਹੈ। ਤੱਬੂ ਆਪਣੇ ਫਿਲਮੀ...