SportsFIH Pro League: ਭਾਰਤੀ ਮਰਦ ਹਾਕੀ ਟੀਮ ਜੋਹਾਨਸਬਰਗ ਲਈ ਹੋਈ ਰਵਾਨਾGagan OberoiFebruary 4, 2022 by Gagan OberoiFebruary 4, 20220268 ਭਾਰਤੀ ਮਰਦ ਹਾਕੀ ਟੀਮ ਐੱਫਆਈਐੱਚ ਪ੍ਰੋ ਲੀਗ ਵਿਚ ਦੱਖਣੀ ਅਫਰੀਕਾ ਤੇ ਫਰਾਂਸ ਖ਼ਿਲਾਫ਼ ਅੱਠ ਤੋਂ 13 ਫਰਵਰੀ ਤਕ ਹੋਣ ਵਾਲੇ ਮੁਕਾਬਲਿਆਂ ਲਈ ਸ਼ੁੱਕਰਵਾਰ ਨੂੰ ਜੋਹਾਨਸਬਰਗ...
EntertainmentGangubai Kathiawadi Trailer: ਗੰਗੂਬਾਈ ਦੇ ਕਿਰਦਾਰ ‘ਚ ਆਲੀਆ ਭੱਟ ‘ਚ ਦਿਖਾਈ ਦਿੱਤਾ ਕਮਾਲ ਦਾ ਟ੍ਰਾਂਸਫਾਰਮੇਸ਼ਨ, ਅਜੇ ਦੇਵਗਨ ਬਣੇ ‘ਮਾਫੀਆ’Gagan OberoiFebruary 4, 2022 by Gagan OberoiFebruary 4, 20220248 ਆਲੀਆ ਭੱਟ ਸਟਾਰਰ ਫਿਲਮ ‘ਗੰਗੂਬਾਈ ਕਾਠੀਆਵਾੜੀ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਸੰਜੇ ਲੀਲਾ ਭੰਸਾਲੀ ਦੀ ਇਸ ਫਿਲਮ ‘ਚ ਆਲੀਆ ਨੇ ਕਾਮਾਠੀਪੁਰਾ ਦੀ ਅਸਲੀ ਹੀਰੋਇਨ...
Nationalਖੇਤੀ ਮੰਤਰੀ ਨੇ ਰਾਜ ਸਭਾ ‘ਚ ਦਿੱਤੀ ਜਾਣਕਾਰੀ, ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਏਗੀ MSP ‘ਤੇ ਕਮੇਟੀGagan OberoiFebruary 4, 2022 by Gagan OberoiFebruary 4, 20220248 ਕੇਂਦਰ ਸਰਕਾਰ ਜਲਦੀ ਹੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਇਕ ਕਮੇਟੀ ਦਾ ਗਠਨ ਕਰੇਗੀ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ ਵਿੱਚ ਇਹ...
Internationalਹਵਾਈ ਸੈਕਟਰ ਨਾਲ ਜੁੜੇ ਸੰਗਠਨਾਂ ਦੀ ਬਾਈਡਨ ਪ੍ਰਸ਼ਾਸ਼ਨ ਨੂੰ ਅਪੀਲ, ਹਟਾਈਆਂ ਜਾਣ ਯਾਤਰਾ ਸੰਬੰਧੀ ਪਾਬੰਦੀਆਂGagan OberoiFebruary 4, 2022 by Gagan OberoiFebruary 4, 20220242 :ਯਾਤਰਾ ਤੇ ਹਵਾਈ ਸੈਕਟਰ ਨਾਲ ਜੁਡ਼ੇ ਸੰਗਠਨਾਂ ਨੇ ਬਾਈਡਨ ਪ੍ਰਸ਼ਾਸ਼ਨ ਨੂੰ ਅਮਰੀਕਾ ਜਾਣ ਵਾਲੇ ਯਾਤਰੀਆਂ, ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਾ ਹੈ ਉਨ੍ਹਾਂ ਲਈ ਕੋਰੋਨਾ ਟੈਸਟ...
Internationalਬੋਰਿਸ ਜੌਨਸਨ ਦੇ ਚਾਰ ਕਰੀਬੀ ਸਹਿਯੋਗੀਆਂ ਨੇ ਦਿੱਤਾ ਅਸਤੀਫ਼ਾ, ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਉਨ੍ਹਾਂ ਦੀ ਸਥਿਤੀGagan OberoiFebruary 4, 2022 by Gagan OberoiFebruary 4, 20220261 ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਸਰਕਾਰ ਤੇ ਚਾਰ ਕਰੀਬੀਆਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਸ ਡਾਊਨਿੰਗ ਸਟ੍ਰੀਟ ’ਚ ਹੋਈ ਪਾਰਟੀ...
NewsPunjab Election 2022: ਕੈਪਟਨ ਅਮਰਿੰਦਰ ਸਿੰਘ ਨਹੀਂ ਹੋਣਗੇ ਗਠਜੋੜ ਦਾ ਚਿਹਰਾ, ਭਾਜਪਾ ਨੇ ਸਥਿਤੀ ਕੀਤੀ ਸਪੱਸ਼ਟGagan OberoiFebruary 4, 2022 by Gagan OberoiFebruary 4, 20220262 ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਹੱਥ ਮਿਲਾਇਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ...
Punjabਰਾਹੁਲ ਦੀ ਰੈਲੀ ਤੋਂ ਪਹਿਲਾਂ ਸਿੱਧੂ ਨੇ ਹਾਈਕਮਾਂਡ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਮੁੱਖ ਮੰਤਰੀ ਥੋਪਿਆ ਤਾਂ ਲੋਕ ਅਪਣਾ ਲੈਣਗੇ ਬਦਲGagan OberoiFebruary 4, 2022 by Gagan OberoiFebruary 4, 20220237 ਨਵਜੋਤ ਸਿੰਘ ਸਿੱਧੂ ਨੇ 6 ਫਰਵਰੀ ਨੂੰ ਰਾਹੁਲ ਗਾਂਧੀ ਦੀ ਲੁਧਿਆਣਾ ਰੈਲੀ ਤੋਂ ਪਹਿਲਾਂ ਹਾਈਕਮਾਂਡ ਨੂੰ ਇੱਕ ਵਾਰ ਫਿਰ ਅਸਿੱਧੇ ਤੌਰ ‘ਤੇ ਚਿਤਾਵਨੀ ਦਿੱਤੀ ਹੈ...
Sportsਨੀਰਜ ਦਾ ਨਾਮ Laureus World Sports Awards ਲਈ ਨਾਮਜ਼ਦ, ਨਾਮਜ਼ਦਗੀ ਹਾਸਲ ਕਰਨ ਵਾਲੇ ਬਣੇ ਤੀਜੇ ਭਾਰਤੀGagan OberoiFebruary 3, 2022 by Gagan OberoiFebruary 3, 20220266 ਟੋਕੀਓ ਓਲੰਪਿਕ ਵਿਚ ਗੋਲਡ ਮੈਡਲ ਜਿੱਤਣ ਵਾਲੇ ਭਾਰਤੀ ਨੇਜ਼ਾ ਸੁੱਟ ਸਟਾਰ ਨੀਰਜ ਚੋਪੜਾ ਨੂੰ ਵੱਕਾਰੀ ਲਾਰੇਸ ਵਿਸ਼ਵ ਖੇਡ ਪੁਰਸਕਾਰ ਵਿਚ ‘ਵਰਲਡ ਬ੍ਰੇਕਥਰੂ ਆਫ ਦ ਯੀਅਰ’...
EntertainmentYo Yo Honey Singh ਦੀਆਂ ਮੁਸੀਬਤਾਂ ਵਧੀਆਂ, ਅਸ਼ਲੀਲ ਗੀਤ ਮਾਮਲੇ ‘ਚ ਅਦਾਲਤ ‘ਚ ਦੇਣਾ ਪਵੇਗਾ ਵਾਈਸ ਸੈਂਪਲGagan OberoiFebruary 3, 2022 by Gagan OberoiFebruary 3, 20220270 ਹਨੀ ਸਿੰਘ ਦਾ ਅਦਾਲਤ ਅਤੇ ਪੁਲਿਸ ਨਾਲ ਪੁਰਾਣਾ ਰਿਸ਼ਤਾ ਹੈ। ਕਦੇ ਘਰੇਲੂ ਹਿੰਸਾ ਦੇ ਮਾਮਲੇ ਅਤੇ ਕਦੇ ਅਸ਼ਲੀਲ ਗੀਤਾਂ ਕਾਰਨ ਉਹ ਇਸ ਵਿੱਚ ਫਸ ਜਾਂਦੇ...
Nationalਮੇਰਠ ਤੋਂ ਪਰਤਦੇ ਸਮੇਂ ਦਿੱਲੀ ਬਾਰਡਰ ‘ਤੇ Asaduddin Owaisi ‘ਤੇ ਜਾਨਲੇਵਾ ਹਮਲਾ, ਗੋਲੀਬਾਰੀ ‘ਚ ਪੰਕਚਰ ਹੋਈ ਕਾਰGagan OberoiFebruary 3, 2022 by Gagan OberoiFebruary 3, 20220261 AIMIM ਦੇ ਮੁਖੀ ਅਸਦੁਦੀਨ ਓਵੈਸੀ ‘ਤੇ ਦਿੱਲੀ ਬਾਰਡਰ ‘ਤੇ ਹਮਲਾ ਹੋਇਆ ਹੈ। ਓਵੈਸੀ ਨੇ ਦੱਸਿਆ ਕਿ ਉਹ ਮੇਰਠ ‘ਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਦਿੱਲੀ...