Canadaਕੋਵਿਡ ਮਹਾਮਾਰੀ ਦੇ ਕਾਰਨ ਹਸਪਤਾਲਾਂ ’ਤੇ ਵਾਧੂ ਦਬਾਅ ਨੂੰ ਘੱਟ ਕਰਨ ਲਈ ਮਹਾਮਾਰੀ ਪ੍ਰਤੀਕਿਰਿਆ ਯੂਨਿਟ ਬਣਾਏ ਜਾਣਗੇGagan OberoiJanuary 25, 2022 by Gagan OberoiJanuary 25, 20220254 ਅਲਬਰਟਾ – ਅਲਬਰਟਾ ਵਿਚ ਐਮਰਜੈਂਸੀ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਹਫਤੇ ਸੂਬੇ ਵੱਲੋਂ ਐਲਾਨੀ ਦੋ ਮਹਾਮਾਰੀ ਪ੍ਰਕਿਰਿਆ ਇਕਾਈਆਂ (ਪੀ. ਆਰ. ਯੂ. ) ਹਸਪਤਾਲਾਂ ਵਿਚ...
Canadaਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਨੇ ਸਰਹੱਦ ’ਤੇ ਸਖਤ ਕੀਤੇ ਨਿਯਮGagan OberoiJanuary 25, 2022 by Gagan OberoiJanuary 25, 20220285 ਅਲਬਰਟਾ -ਅਮਰੀਕਾ ਨੇ ਕੈਨੇਡਾ ਅਤੇ ਮੈਕਸਿਕੋ ਨਾਲ ਜੁੜੀਆਂ ਆਪਣੀਆਂ ਸਰਹੱਦਾਂ ’ਤੇ ਨਵੇਂ ਨਿਯਮ ਲਾਗੂ ਕਰ ਦਿੱਤੇ ਨੇ, ਜਿਨ੍ਹਾਂ ਮੁਤਾਬਕ ਹੁਣ ਕੈਨੇਡੀਅਨ ਨਾਗਰਿਕਾਂ ਸਣੇ ਉਹ ਵਿਦੇਸ਼ੀ...
Canadaਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਸ ਵਲੋਂ ਸੰਸਦ ਦੇ ਗਲਿਆਰਿਆਂ ਵਿੱਚ ਉਠਾਈ ਜਾਵੇਗੀ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗGagan OberoiJanuary 25, 2022 by Gagan OberoiJanuary 25, 20220281 ਐੱਮ.ਪੀ. ਬ੍ਰੈਡ ਵਿਸ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ “ਮੇਰੇ ਹਲਕੇ ਅਤੇ ਪੂਰੇ ਬੀ.ਸੀ. ਸੂਬੇ ਵਿੱਚ ਬਹੁਤ ਸਾਰੇ ਵਾਸੀਆਂ...
Canadaਟੀਕਾ ਵਿਰੋਧੀ ਹੁਕਮਾਂ ਦਾ ਵਿਰੋਧ ਕਰਨ ਵਾਲੇ ਟਰੱਕ ਕਾਫਲੇ ਵੱਲੋਂ ਹਾਈਵੇ ਪ੍ਰਦਰਸ਼ਨ ਦੀ ਨੈਸ਼ਨਲ ਟਰੱਕ ਗਰੁੱਪ ਵਲੋਂ ਨਿਖੇਧੀGagan OberoiJanuary 25, 2022 by Gagan OberoiJanuary 25, 20220279 ਅਲਬਰਟਾ (ਦੇਸ ਪੰਜਾਬ ਟਾਈਮਜ਼)- ਸੂਬਾਈ ਟਰੱਕਿੰਗ ਸਮੂਹਾਂ ਦੀ ਇਕ ਰਾਸ਼ਟਰੀ ਫੈਡਰੇਸ਼ਨ ਨੇ ਸਰਹੱਦ ਪਾਰ ਯਾਤਰਾ ਲਈ ਵੈਕਸੀਨ ਦੇ ਫਤਵੇ ਦੇ ਵਿਰੋਧ ਵਿਚ ਕੈਨੇਡਾ ਭਰ ਵਿਚ...
Canadaਮੌਂਟਰੀਅਲ ਦੇ ਕਾਲਜਾਂ ਨੇ ਦੀਵਾਲੀਆਪਣ ਦਿਖਾ ਕੇ ਸੈਂਕੜੇ ਵਿਦਿਆਰਥੀਆਂ ਨਾਲ ਕੀਤੀ ਵੱਡੀ ਧੋਖਾਧੜੀGagan OberoiJanuary 25, 2022 by Gagan OberoiJanuary 25, 20220276 ਕੈਨੇਡਾ ਦੇ ਸ਼ਹਿਰ ਮੌਂਟਰੀਅਲ ਦੇ ਤਿੰਨ ਕਾਲਜਾਂ ਨੇ ਦੀਵਾਲੀਆਪਣ (Bankruptcy) ਦਿਖਾਕੇ ਕੈਨੇਡਾ ਅਤੇ ਭਾਰਤ ਬੈਠੇ ਸੈਂਕੜੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਅਤੇ ਭਵਿੱਖ ਖਤਰੇ ਵਿੱਚ ਪਾ...
Canadaਕੈਨੇਡਾ ਦੀ ਮਹਿੰਗਾਈ ਦਰ 30 ਸਾਲਾਂ ਚ ਸਭ ਤੋਂ ਵੱਧGagan OberoiJanuary 21, 2022 by Gagan OberoiJanuary 21, 20220301 ਕੋਰੋਨਾ ਵਾਇਰਸ ਮਹਾਮਾਰੀ ਦਾ ਸਾਹਮਣਾ ਕਰ ਰਹੇ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ ਦਸੰਬਰ 2021 ਵਿੱਚ ਵੱਧ ਕੇ 4.8 ਪ੍ਰਤੀਸ਼ਤ ਹੋ ਗਈ। ਸਟੈਟਿਸਟਿਕਸ ਕੈਨੇਡਾ ਮੁਤਾਬਕ 1991...
Canadaਪੁਲਸ ਮੁਖੀ ਨੂੰ ਮਾਡੂ ਦੇ ਫੋਨ ਕਾਲ ਬਾਰੇ ਮੈਨੂੰ ਪੂਰੀ ਤਰ੍ਹਾਂ ਜਾਣਕਾਰੀ ਨਹੀਂ ਸੀ : ਕੈਨੀGagan OberoiJanuary 21, 2022 by Gagan OberoiJanuary 21, 20220278 ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਸਾਲ ਨਿਆਂ ਮੰਤਰੀ ਕੇਸੀ ਮਾਡੂ ਦੇ ਟਰੈਫਿਕ ਟਿਕਟ ਬਾਰੇ ਪਤਾ ਚੱਲਿਆ ਸੀ ਪਰ...
International National Newsਵਿਦੇਸ਼ ਤੋਂ ਭਾਰਤ ਆਉਣ ਵਾਲਿਆਂ ਲਈ ਆਈਸੋਲੇਸ਼ਨ ਦੀ ਸ਼ਰਤ ਖ਼ਤਮGagan OberoiJanuary 21, 2022 by Gagan OberoiJanuary 21, 20220283 ਨਵੀਂ ਦਿੱਲੀ,- ਭਾਰਤ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਵਿਦੇਸ਼ ਤੋਂ ਆਉਣ ਵਾਲੇ ਕੋਰੋਨਾ ਪੌਜ਼ੇਟਿਵ ਮੁਸਾਫ਼ਰਾਂ ਨੂੰ ਆਈਸੋਲੇਸ਼ਨ ਦੀ ਸ਼ਰਤ ਤੋਂ ਆਜ਼ਾਦ ਕਰ ਦਿਤਾ ਹੈ।...
Canada International News Punjabਏਅਰ ਇੰਡੀਆ ਨੇ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂGagan OberoiJanuary 21, 2022 by Gagan OberoiJanuary 21, 20220299 ਏਅਰ ਇੰਡੀਆ ਦੇ ਯਾਤਰੀਆਂ ਲਈ ਰਾਹਤ ਦੀ ਖਬਰ ਹੈ। ਅਮਰੀਕਾ ‘ਚ 5ਜੀ ਇੰਟਰਨੈੱਟ ਸੇਵਾ (US 5G Internet Services) ਦੀ ਸ਼ੁਰੂਆਤ ਦੇ ਵਿਚਕਾਰ, ਏਅਰ ਇੰਡੀਆ (Air...
News Punjabਆਪ ਨੇ ਅਮਿਤ ਪਾਲੇਕਰ ਨੂੰ ਗੋਆ ਵਿਚ ਬਣਾਇਆ ਮੁੱਖ ਮੰਤਰੀ ਚੇਹਰਾGagan OberoiJanuary 21, 2022 by Gagan OberoiJanuary 21, 20220273 ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਮੁੱਖ ਮੰਤਰੀ ਚਿਹਰੇ ਬਾਰੇ ਐਲਾਨ ਕੀਤਾ ਕਿ ਇਸ...