Internationalਅਮਰੀਕਾ ਦਾ ਸੰਵਿਧਾਨ ਹੋਇਆ ਤਿਆਰ, 39 ਨੁਮਾਇੰਦਿਆਂ ਨੂੰ ਮਿਲੀ ਮਨਜ਼ੂਰੀGagan OberoiSeptember 19, 2021 by Gagan OberoiSeptember 19, 20210299 ਅਮਰੀਕਾ, -1787 ’ਚ ਅੱਜ ਦੇ ਦਿਨ ਹੀ ਅਮਰੀਕਾ ਦਾ ਲਿਖਤੀ ਸੰਵਿਧਾਨ ਤਿਆਰ ਹੋਇਆ ਤੇ 39 ਨੁਮਾਇੰਦਿਆਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਕਈ ਨੁਮਾਇੰਦਿਆਂ...
Nationalਖੇਤੀ ਕਾਨੂੰਨ ਦੇ ਵਿਰੋਧ ’ਚ ਅਕਾਲੀ ਦਲ ਦਾ ਕਾਲਾ ਦਿਵਸ, ਨਵੀਂ ਦਿੱਲੀ ’ਚ ਧਾਰਾ 144 ਲਾਗੂ, 2 ਮੈਟਰੋ ਸਟੇਸ਼ਨ ਵੀ ਬੰਦGagan OberoiSeptember 19, 2021 by Gagan OberoiSeptember 19, 20210317 ...
Internationalਗੁਰਮੁਖੀ ਦੇ ਟੈਸਟ ਵਿਚ ਫੇਲ੍ਹ ਹੋਏ ਸਿਰਸਾ, ਡੀਐਸਜੀਐਮਸੀ ਦੀ ਮੈਂਬਰਸ਼ਿਪ ਖ਼ਤਰੇ ਵਿਚGagan OberoiSeptember 19, 2021 by Gagan OberoiSeptember 19, 20210295 ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਡਾਇਰੈਕਟਰੇਟ ਦੇ ਦੁਆਰਾ ਆਯੋਜਿਤ ਗੁਰਬਾਣੀ ਅਤੇ ਗੁਰਮੁਖੀ ਦੀ ਪ੍ਰੀਖਿਆ ਵਿਚ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਫੇਲ੍ਹ ਹੋ ਗਏ। ਜਾਣਕਾਰੀ...
Internationalਟੀਕਾਕਰਣ ਦੇ ਰਿਕਾਰਡ ਵੇਖ ਕੇ ਇੱਕ ਪਾਰਟੀ ਨੂੰ ਚੜ੍ਹਿਆ ਬੁਖਾਰ- ਪੀਐਮ ਮੋਦੀGagan OberoiSeptember 19, 2021 by Gagan OberoiSeptember 19, 20210289 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਸਿਹਤ ਕਰਮਚਾਰੀਆਂ ਅਤੇ ਗੋਆ ਦੇ ਟੀਕਾ ਲਾਭਪਾਤਰੀਆਂ ਨਾਲ ਗੱਲਬਾਤ ਕਰ ਰਹੇ ਹਨ। ਪੀਐਮ ਮੋਦੀ ਨੇ ਸਿਹਤ...
Internationalਭਾਰਤ ਵਿਚ ਕਰੋਨਾ ਲਈ ਬੂਸਟਰ ਡੋਜ਼ ਦੀ ਜ਼ਰੂਰਤ ਨਹੀਂ : ਮਾਹਿਰGagan OberoiSeptember 19, 2021 by Gagan OberoiSeptember 19, 20210321 ਨਵੀਂ ਦਿੱਲੀ : ਕੀ ਵੈਕਸੀਨ ਦੀ ਇਕ ਬੂਸਟਰ ਡੋਜ਼ ਭਾਰਤ ਨੂੰ ਕੋਰੋਨਾ ਖ਼ਿਲਾਫ਼ ਸੁਰੱਖਿਆ ਪ੍ਰਦਾਨ ਕਰੇਗੀ ਜਿਸ ਦੀ ਭਾਰਤ ਨੂੰ ਤਲਾਸ਼ ਹੈ? ਦੇਸ਼ ਦੇ ਮਾਹਰਾਂ...
Nationalਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾGagan OberoiSeptember 19, 2021 by Gagan OberoiSeptember 19, 20210331 ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਵਿੱਚ ਚੱਲੀ ਆ ਰਹੀ ਅੰਦਰੂਨੀ ਖਿੱਚੋਤਾਣ...
Punjabਕਿਸਾਨ ਜਥੇਬੰਦੀਆਂ ਵਲੋਂ ਹਰਿਆਣਾ ਸਰਕਾਰ ਦੀ ਕੋਰ ਕਮੇਟੀ ਨਾਲ ਮੀਟਿੰਗ ਕਰਨ ਤੋਂ ਇਨਕਾਰGagan OberoiSeptember 19, 2021 by Gagan OberoiSeptember 19, 20210306 ਚੰਡੀਗੜ੍ਹ: ਆਵਾਜਾਈ ਦੀ ਸਮੱਸਿਆ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਇਕ ਕੋਰ ਕਮੇਟੀ ਦਾ ਗਠਨ...
Punjabਸਿੱਧੂ ਦੇਸ਼ ਦੀ ਸੁਰੱਖਿਆ ਲਈ ਖਤਰਾ: ਕੈਪਟਨ ਅਮਰਿੰਦਰ ਸਿੰਘGagan OberoiSeptember 19, 2021 by Gagan OberoiSeptember 19, 20210300 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਮੁੱਖ...
Sportsਭਾਰਤ ਦੇ ਰੱਖਿਆ ਮੰਤਰਾਲੇ ਵੱਲੋਂ ਮਹਿੰਦਰ ਸਿੰਘ ਧੋਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀGagan OberoiSeptember 19, 2021 by Gagan OberoiSeptember 19, 20210327 ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਐਮ.ਐਸ. ਧੋਨੀ ਹੁਣ ਐਨਸੀਸੀ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਵਿੱਚ ਮਦਦ ਕਰੇਗਾ। ਰੱਖਿਆ ਮੰਤਰਾਲੇ ਨੇ ਧੋਨੀ ਅਤੇ ਮਹਿੰਦਰਾ ਕੰਪਨੀ ਦੇ...
Internationalਤਾਲਿਬਾਨ ਡਰੋਂ ਅਫ਼ਗਾਨ ਮਹਿਲਾ ਫੁੱਟਬਾਲ ਖਿਡਾਰੀਆਂ ਨੇ ਛੱਡਿਆ ਦੇਸ਼Gagan OberoiSeptember 19, 2021 by Gagan OberoiSeptember 19, 20210282 ਇਸਲਾਮਾਬਾਦ – ਅਫ਼ਗਾਨਿਸਤਾਨ ’ਚ ਤਾਲਿਬਾਨ ਦਾ ਰਾਜ ਹੋਣ ਤੋਂ ਬਾਅਦ ਤੋਂ ਔਰਤਾਂ ’ਚ ਡਰ ਦਾ ਮਾਹੌਲ ਹੈ। ਖ਼ਾਸ ਤੌਰ ’ਤੇ ਕੰਮਕਾਜੀ ਔਰਤਾਂ ਨੂੰ ਧਮਕੀਆਂ ਦਾ...