Newsਕਿਸਾਨਾਂ ਨੇ ਕੇਂਦਰ ਨੂੰ ਪਾਇਆ ਫਿਕਰਾਂ ‘ਚ, ਖੇਤੀਬਾੜੀ ਮੰਤਰੀ ਬੋਲੇ- ਸਾਰੇ ਸਵਾਲਾਂ ਦੇ ਦਿੱਤੇ ਜਵਾਬ, ਕਿਸਾਨ ਨਹੀਂ ਕਰ ਪਾ ਰਹੇ ਫੈਸਲਾGagan OberoiDecember 11, 2020 by Gagan OberoiDecember 11, 20200368 ਕੇਂਦਰ ਨੇ ਕਿਸਾਨਾਂ ਨੂੰ ਸਪਸ਼ਟ ਸੰਕੇਤ ਦਿੱਤੇ ਹਨ ਕਿ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਮੁਸ਼ਕਲ ਹੈ। ਹਾਂ, ਜੇ ਕੋਈ ਚਿੰਤਾ ਹੈ ਤਾਂ ਸਰਕਾਰ ਗੱਲਬਾਤ ਅਤੇ...
Punjab17 ਦਸੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕGagan OberoiDecember 11, 2020 by Gagan OberoiDecember 11, 20200370 ਮੰਤਰੀ ਪ੍ਰੀਸ਼ਦ ਦੀ ਮੀਟਿੰਗ ਜੋ ਮਿਤੀ 16-12-2020 ਨੂੰ ਹੋਣੀ ਨਿਸ਼ਚਿਤ ਹੋਈ ਸੀ, ਉਹ ਹੁਣ ਮਿਤੀ 17-12-2020 ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 2:30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ। ਮੀਟਿੰਗ ਦਾ...
Punjabਦੇਰ ਰਾਤ ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤGagan OberoiDecember 11, 2020 by Gagan OberoiDecember 11, 20200367 ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ...
Punjabਕਿਸਾਨ ਅੰਦੋਲਨ ਦੌਰਾਨ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ- ਅਸੀਂ ਹੀ ਅੱਗੇ ਕੀਤੀਆਂ ਕਿਸਾਨ ਯੂਨੀਅਨਾਂGagan OberoiDecember 11, 2020 by Gagan OberoiDecember 11, 20200377 ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ...
Punjabਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਚੁਣੇ ਗਏ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨGagan OberoiDecember 11, 2020 by Gagan OberoiDecember 11, 20200385 ਲੁਧਿਆਣਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਿਰਵਿਰੋਧ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਮੰਤਰੀ ਆਸ਼ੂ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਦੇ ਰੂਪ ‘ਚ ਚੋਣ ਮੈਦਾਨ ‘ਚ...
Canadaਹੈਲਥ ਕੈਨੇਡਾ ਨੇ ਕੋਵਿਡ-19 ਸਬੰਧੀ ਫਾਈਜ਼ਰ ਦੀ ਵੈਕਸੀਨ ਨੂੰ ਦਿੱਤੀ ਮਨਜ਼ੂਰੀGagan OberoiDecember 11, 2020 by Gagan OberoiDecember 11, 20200386 ਓਟਵਾ, : ਹੈਲਥ ਕੈਨੇਡਾ ਵੱਲੋਂ ਕੋਵਿਡ-19 ਸਬੰਧੀ ਪਹਿਲੀ ਵੈਕਸੀਨ ਦੀ ਵਰਤੋਂ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ| ਅਜਿਹਾ ਕਰਨ ਵਾਲਾ ਕੈਨੇਡਾ ਦੁਨੀਆ ਦਾ ਤੀਜਾ...
Canadaਕੈਨੇਡਾ-ਅਮਰੀਕਾ ਸਰਹੱਦ ਜਲਦ ਖੋਲ੍ਹੇ ਜਾਣ ਦੀ ਕੋਈ ਸੰਭਾਵਨਾ ਨਹੀਂ : ਟਰੂਡੋGagan OberoiDecember 11, 2020 by Gagan OberoiDecember 11, 20200361 ਓਟਵਾ, : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਗੈਰ ਲੋੜੀਂਦੇ ਟਰੈਵਲ ਲਈ ਕੈਨੇਡਾ-ਅਮਰੀਕਾ ਸਰਹੱਦ ਖੋਲ੍ਹਣ ਦੇ ਦਬਾਅ ਵਿੱਚ ਨਹੀਂ...
Canadaਦਸੰਬਰ ਦੇ ਅੰਤ ਵਿੱਚ ਕੈਨੇਡਾ ਨੂੰ ਕੋਵਿਡ-19 ਵੈਕਸੀਨ ਦੀਆਂ ਹਾਸਲ ਹੋਣਗੀਆਂ 250,000 ਡੋਜ਼ਾਂ : ਟਰੂਡੋGagan OberoiDecember 11, 2020 by Gagan OberoiDecember 11, 20200370 ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਐਲਾਨ ਕੀਤਾ ਹੈ ਕਿ ਕੈਨੇਡਾ ਨੂੰ ਇਸ ਸਾਲ ਦੇ ਅੰਤ ਤੱਕ ਕੋਵਿਡ-19 ਵੈਕਸੀਨ ਦੀ ਪਹਿਲੀ ਖੇਪ ਮਿਲ...
Canadaਇਸ ਸਾਲ ਦੇ ਅੰਤ ਤੱਕ ਮੌਡਰਨਾ ਦੀ ਕੋਵਿਡ-19 ਵੈਕਸੀਨ ਨੂੰ ਵੀ ਕੈਨੇਡਾ ਵਿੱਚ ਮਿਲ ਸਕਦੀ ਹੈ ਮਨਜ਼ੂਰੀGagan OberoiDecember 11, 2020 by Gagan OberoiDecember 11, 20200418 ਓਟਵਾ, : ਕੈਨੇਡਾ ਵਿੱਚ ਕੋਵਿਡ-19 ਵੈਕਸੀਨ ਵਜੋਂ ਫਾਈਜ਼ਰ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਤੇ ਹੁਣ ਸਿਹਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਗਲੇ ਕੁੱਝ ਹਫਤਿਆਂ ਦੇ...
Canadahttps://www.youtube.com/watch?v=BogrgXAl75I&feature=youtu.beGagan OberoiDecember 7, 2020December 7, 2020 by Gagan OberoiDecember 7, 2020December 7, 20200130 ...