Gagan Oberoi

Canada

2021 ਵਿੱਚ ਵੀ ਰਿਮੋਟ ਲਰਨਿੰਗ ਜਾਰੀ ਰੱਖਣ ਦੇ ਫੋਰਡ ਸਰਕਾਰ ਨੇ ਦਿੱਤੇ ਸੰਕੇਤ

Gagan Oberoi
ਓਨਟਾਰੀਓ, : ਫੋਰਡ ਸਰਕਾਰ ਵੱਲੋਂ ਇਹ ਹਿੰਟ ਦਿੱਤਾ ਗਿਆ ਹੈ ਕਿ ਸਕੂਲਾਂ ਵਿੱਚ ਕਿ੍ਰਸਮਸ ਦੀਆਂ ਛੁੱਟੀਆਂ ਵਿੱਚ ਇਨ ਪਰਸਨ ਲਰਨਿੰਗ ਨੂੰ ਜਿਹੜੀ ਬ੍ਰੇਕ ਦਿੱਤੀ ਗਈ...
News

ਕਿਸਾਨਾਂ ਨੇ ਕੇਂਦਰ ਨੂੰ ਪਾਇਆ ਫਿਕਰਾਂ ‘ਚ, ਖੇਤੀਬਾੜੀ ਮੰਤਰੀ ਬੋਲੇ- ਸਾਰੇ ਸਵਾਲਾਂ ਦੇ ਦਿੱਤੇ ਜਵਾਬ, ਕਿਸਾਨ ਨਹੀਂ ਕਰ ਪਾ ਰਹੇ ਫੈਸਲਾ

Gagan Oberoi
ਕੇਂਦਰ ਨੇ ਕਿਸਾਨਾਂ ਨੂੰ ਸਪਸ਼ਟ ਸੰਕੇਤ ਦਿੱਤੇ ਹਨ ਕਿ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਮੁਸ਼ਕਲ ਹੈ। ਹਾਂ, ਜੇ ਕੋਈ ਚਿੰਤਾ ਹੈ ਤਾਂ ਸਰਕਾਰ ਗੱਲਬਾਤ ਅਤੇ...
Punjab

17 ਦਸੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ

Gagan Oberoi
ਮੰਤਰੀ ਪ੍ਰੀਸ਼ਦ ਦੀ ਮੀਟਿੰਗ ਜੋ ਮਿਤੀ 16-12-2020 ਨੂੰ ਹੋਣੀ ਨਿਸ਼ਚਿਤ ਹੋਈ ਸੀ, ਉਹ ਹੁਣ ਮਿਤੀ 17-12-2020 ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 2:30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ। ਮੀਟਿੰਗ ਦਾ...
Punjab

ਦੇਰ ਰਾਤ ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ

Gagan Oberoi
ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ...
Punjab

ਕਿਸਾਨ ਅੰਦੋਲਨ ਦੌਰਾਨ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ- ਅਸੀਂ ਹੀ ਅੱਗੇ ਕੀਤੀਆਂ ਕਿਸਾਨ ਯੂਨੀਅਨਾਂ

Gagan Oberoi
ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ...
Punjab

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਚੁਣੇ ਗਏ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ

Gagan Oberoi
ਲੁਧਿਆਣਾ  ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਿਰਵਿਰੋਧ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਮੰਤਰੀ ਆਸ਼ੂ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਦੇ ਰੂਪ ‘ਚ ਚੋਣ ਮੈਦਾਨ ‘ਚ...
Canada

ਹੈਲਥ ਕੈਨੇਡਾ ਨੇ ਕੋਵਿਡ-19 ਸਬੰਧੀ ਫਾਈਜ਼ਰ ਦੀ ਵੈਕਸੀਨ ਨੂੰ ਦਿੱਤੀ ਮਨਜ਼ੂਰੀ

Gagan Oberoi
ਓਟਵਾ, : ਹੈਲਥ ਕੈਨੇਡਾ ਵੱਲੋਂ ਕੋਵਿਡ-19 ਸਬੰਧੀ ਪਹਿਲੀ ਵੈਕਸੀਨ ਦੀ ਵਰਤੋਂ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ| ਅਜਿਹਾ ਕਰਨ ਵਾਲਾ ਕੈਨੇਡਾ ਦੁਨੀਆ ਦਾ ਤੀਜਾ...
Canada

ਕੈਨੇਡਾ-ਅਮਰੀਕਾ ਸਰਹੱਦ ਜਲਦ ਖੋਲ੍ਹੇ ਜਾਣ ਦੀ ਕੋਈ ਸੰਭਾਵਨਾ ਨਹੀਂ : ਟਰੂਡੋ

Gagan Oberoi
ਓਟਵਾ, : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਗੈਰ ਲੋੜੀਂਦੇ ਟਰੈਵਲ ਲਈ ਕੈਨੇਡਾ-ਅਮਰੀਕਾ ਸਰਹੱਦ ਖੋਲ੍ਹਣ ਦੇ ਦਬਾਅ ਵਿੱਚ ਨਹੀਂ...
Canada

ਦਸੰਬਰ ਦੇ ਅੰਤ ਵਿੱਚ ਕੈਨੇਡਾ ਨੂੰ ਕੋਵਿਡ-19 ਵੈਕਸੀਨ ਦੀਆਂ ਹਾਸਲ ਹੋਣਗੀਆਂ 250,000 ਡੋਜ਼ਾਂ : ਟਰੂਡੋ

Gagan Oberoi
ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਐਲਾਨ ਕੀਤਾ ਹੈ ਕਿ ਕੈਨੇਡਾ ਨੂੰ ਇਸ ਸਾਲ ਦੇ ਅੰਤ ਤੱਕ ਕੋਵਿਡ-19 ਵੈਕਸੀਨ ਦੀ ਪਹਿਲੀ ਖੇਪ ਮਿਲ...
Canada

ਇਸ ਸਾਲ ਦੇ ਅੰਤ ਤੱਕ ਮੌਡਰਨਾ ਦੀ ਕੋਵਿਡ-19 ਵੈਕਸੀਨ ਨੂੰ ਵੀ ਕੈਨੇਡਾ ਵਿੱਚ ਮਿਲ ਸਕਦੀ ਹੈ ਮਨਜ਼ੂਰੀ

Gagan Oberoi
ਓਟਵਾ,   : ਕੈਨੇਡਾ ਵਿੱਚ ਕੋਵਿਡ-19 ਵੈਕਸੀਨ ਵਜੋਂ ਫਾਈਜ਼ਰ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਤੇ ਹੁਣ ਸਿਹਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਗਲੇ ਕੁੱਝ ਹਫਤਿਆਂ ਦੇ...