Canadaਕੰਜ਼ਰਵੇਟਿਵ ਪਾਰਟੀ ਦੇ ਮੁੱਖ ਲੀਡਰ ਏਰਿਨ ਓਟੂਲੇ ਨੂੰ ਹੋਇਆ ਕੋਰੋਨਾGagan OberoiSeptember 21, 2020 by Gagan OberoiSeptember 21, 20200375 ਕੈਲਗਰੀ, : ਕੰਜ਼ਰਵੇਟਿਵ ਪਾਰਟੀ ਦੇ ਮੁੱਖ ਲੀਡਰ ਏਰਿਨ ਓਟੂਲੇ ਦੀ ਕੋਵਿਡ-19 ਰਿਪੋਰਟ ਪੋਜੀਟਿਵ ਆਈ ਹੈ। ਵੀਰਵਾਰ ਏਰਿਨ ਓਟੂਲੇ ਦਾ ਉਨ੍ਹਾਂ ਦੇ ਪਰਿਵਾਰ ਸਮੇਤ ਕੋਵਿਡ-19 ਦਾ...
Canadaਆਈਲੈਟਸ ਪਾਸ ਨੂੰਹ ਨੂੰ ਲੱਖਾਂ ਦਾ ਖਰਚਾ ਕਰ ਭੇਜਿਆ ਕਨੇਡਾ, ਵਿਦੇਸ਼ ਪਹੁੰਚ ਕੇ ਨੂੰਹ ਨੇ ਲਗਾਇਆ ਚੂਨਾGagan OberoiSeptember 21, 2020 by Gagan OberoiSeptember 21, 20200396 ਪੰਜਾਬ ‘ਚ ਠੱਗੀ ਦੀਆਂ ਵਾਰਦਾਤਾਂ ਆਮ ਹੋ ਗਈਆਂ ਹਨ। ਹਰ ਰੋਜ ਕਿਸੇ ਨਾ ਕਿਸੇ ਪਾਸੇ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਤਰ੍ਹਾਂ...
Internationalਖੁਦਾਈ ਦੌਰਾਨ ਮਿਲਿਆ 2500 ਸਾਲ ਪੁਰਾਣਾ ਤਾਬੂਤ, ਇਸ ਕਾਰਨ ਸਰਕਾਰ ਕਰਵਾ ਰਹੀ ਖੁਦਾਈGagan OberoiSeptember 21, 2020 by Gagan OberoiSeptember 21, 20200420 ਮਿਸਰ: ਖੁਦਾਈ ਦੌਰਾਨ ਪੁਰਾਤੱਤਵ–ਵਿਗਿਆਨੀਆਂ ਨੂੰ 2500 ਸਾਲ ਪੁਰਾਣੇ 27 ਤਾਬੂਤ ਮਿਲੇ। ਇਸ ਮਹੀਨੇ ਦੇ ਸ਼ੁਰੂ ਵਿੱਚ 13 ਹੋਰ ਮੁਰਦਾ–ਘਰ ਦੇ ਤਾਬੂਤ ਬਾਹਰ ਕੱਢੇ ਗਏ ਸੀ। ਉਸ ਤੋਂ ਬਾਅਦ ਇੱਕ ਪ੍ਰਾਚੀਨ ਕਬਸਤਾਨ ਵਿੱਚੋਂ 14 ਹੋਰ...
Internationalਸ਼ਾਇਦ ਦੋ ਕਰੋੜ ਲੜਕੀਆਂ ਕੋਰੋਨਾ ਤੋਂ ਬਾਅਦ ਸਕੂਲ ਨਹੀਂ ਪਰਤ ਸਕਣਗੀਆਂ: ਮਲਾਲਾ ਯੂਸਫਜ਼ਈGagan OberoiSeptember 21, 2020 by Gagan OberoiSeptember 21, 20200389 ਇਸਲਾਮਾਬਾਦ: ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੇ ਕਿਹਾ ਕਿ ਸ਼ਾਇਦ ਕੋਵਿਡ-19 ਦੇ ਖ਼ਤਮ ਹੋਣ ਤੋਂ ਬਾਅਦ ਵੀ 2 ਕਰੋੜ ਤੋਂ ਜ਼ਿਆਦਾ ਲੜਕੀਆਂ ਸਕੂਲ ਨਹੀਂ ਜਾ ਸਕਣਗੀਆਂ। ਉਸ ਨੇ...
Internationalਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 110 ਸਾਲ ਪੁਰਾਣਾ ਸਰੂਪ ਮੁਸਲਿਮ ਪਰਿਵਾਰ ਨੇ ਹੁਣ ਤਕ ਸੰਭਾਲਿਆ, ਹੁਣ ਗੁਰਦੁਆਰੇ ਦੇ ਪ੍ਰਬੰਧਕਾਂ ਨੂੰ ਸੌਂਪਿਆGagan OberoiSeptember 21, 2020 by Gagan OberoiSeptember 21, 20200385 ਲਾਹੌਰ: ਪੰਜਾਬ ਦੇ ਗੁਜਰਾਤ ਜ਼ਿਲ੍ਹੇ ਦੇ ਮੁਸਲਿਮ ਸੂਫੀ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 110 ਸਾਲ ਪੁਰਾਣੇ ਸਰੂਪ ਨੂੰ ਸਿਆਲਕੋਟ ਦੇ ਗੁਰਦੁਆਰਾ ਬਾਬਾ ਦੀ ਬੇਰੀ ਦੇ...
Newsਪਾਕਿਸਤਾਨ ‘ਚ ਸਿੱਖ ਕੁੜੀ ਅਗਵਾ, ਸਰਕਾਰ ਵੱਲੋਂ ਇਨਸਾਫ ਦਾ ਭਰੋਸਾGagan OberoiSeptember 21, 2020 by Gagan OberoiSeptember 21, 20200359 ਲਾਹੌਰ: ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਿੱਖ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਗਰਮਾ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਡਰਾਂ ਤੇ...
Internationalਸਿੱਖ ਲੜਕੀ ਦੇ ਲਾਪਤਾ ਹੋਣ ‘ਤੇ ਭਾਰਤ ਨੇ ਪਾਕਿ ਡਿਪਲੋਮੈਟ ਨੂੰ ਚਾਰ ਦਿਨਾਂ ‘ਚ ਦੂਜੀ ਵਾਰ ਕੀਤਾ ਤਲਬGagan OberoiSeptember 21, 2020 by Gagan OberoiSeptember 21, 20200403 ਨਵੀਂ ਦਿੱਲੀ: ਪਾਕਿਸਤਾਨ ਵਿੱਚ ਸਿੱਖ ਲੜਕੀਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ‘ਤੇ ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਸੀਨੀਅਰ ਡਿਪਲੋਮੈਟ ਨੂੰ ਬੁਲਾ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ।...
News PunjabCorona virus: ਦੁਨੀਆਂਭਰ ‘ਚ ਦੋ ਕਰੋੜ ਲੋਕ ਹੋਏ ਠੀਕ, ਹੁਣ ਤਕ 9 ਲੱਖ ਤੋਂ ਜ਼ਿਆਦਾ ਦੀ ਮੌਤGagan OberoiSeptember 10, 2020 by Gagan OberoiSeptember 10, 20200423 Corona virus: ਦੁਨੀਆਂ ਦੇ ਕਈ ਦੇਸ਼ਾਂ ‘ਚ ਕੋਰੋਨਾ ਵਾਇਰਸ ਕਾਰਨ ਲੱਖਾਂ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦਰਮਿਆਨ ਪਿਛਲੇ 24 ਘੰਟਿਆਂ ‘ਚ ਦੁਨੀਆਂ ਭਰ...
News Punjabਕਿਸਾਨਾਂ ਦੀ ਚੇਤਾਵਨੀ: ਗ੍ਰਿਫਤਾਰ ਕਰੋ ਜਾਂ ਮੰਗਾਂ ਮੰਨੋ, ਸਰਕਾਰ ਵੱਟ ਰਹੀ ਟਾਲਾGagan OberoiSeptember 10, 2020 by Gagan OberoiSeptember 10, 20200402 ਚੰਡੀਗੜ੍ਹ: ਕੇਂਦਰੀ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਖਿਲਾਫ ਕਿਸਾਨ ਅੱਜ ਚੌਥੇ ਦਿਨ ਵੀ ਡਟੇ ਹੋਏ ਹਨ। ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ...
News Punjabਸੈਣੀ ਦੀ ਗ੍ਰਿਫਤਾਰੀ ਲਈ ਸਿੱਖ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਇਨਾਮ ਦਾ ਐਲਾਨGagan OberoiSeptember 10, 2020 by Gagan OberoiSeptember 10, 20200405 ਚੰਡੀਗੜ੍ਹ: ਸਿੱਖ ਜਥੇਬੰਦੀਆਂ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਪੁਲਿਸ ਉੱਪਰ ਦਬਾਅ ਬਣਾਇਆ ਹੈ। ਬਲਵੰਤ ਸਿੰਘ ਮੁਲਤਾਨੀ ਕੇਸ ਵਿੱਚ ਜ਼ਮਾਨਤ ਅਰਜ਼ੀ ਰੱਦ ਹੋਣ...