EntertainmentBigg Boss 14: 14ਵੇਂ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਗੈਵੀ ਚਾਹਲ ਨੇ ਕੀਤਾ ‘Quit’Gagan OberoiAugust 24, 2020 by Gagan OberoiAugust 24, 20200387 ਚੰਡੀਗੜ੍ਹ: ਮਸ਼ਹੂਰ ਰਿਐਲਿਟੀ ਸ਼ੋਅ ‘ਬਿੱਗ ਬੌਸ’ ਦੇ 14ਵੇਂ ਸੀਜ਼ਨ ‘ਚ ਕੰਟੈਸਟੈਂਟ ਹੋਣ ਵਾਲਾ ਹੈ , ਇਸ ਦਾ ਹਾਲੇ ਪੂਰੇ ਤਰੀਕੇ ਨਾਲ ਖੁਲਾਸਾ ਨਹੀਂ ਹੋਇਆ ਹੈ।...
Entertainmentਅਮਿਤਾਭ ਬੱਚਨ ਨੇ ਸ਼ੁਰੂ ਕੀਤੀ ਕੇਬੀਸੀ-12 ਦੀ ਸ਼ੂਟਿੰਗ, ਸੈੱਟ ਤੋਂ ਸ਼ੇਅਰ ਕੀਤੀਆਂ ਫੋਟੋਆਂGagan OberoiAugust 24, 2020 by Gagan OberoiAugust 24, 20200403 ਮੁੰਬਈ: ਅਨਲੌਕ ਦੌਰਾਨ ਜ਼ਿੰਦਗੀ ਮੁੜ ਲੀਹਾਂ ‘ਤੇ ਪਰਤਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਫਿਲਮਾਂ ਤੇ ਟੀਵੀ ਸ਼ੋਅ ਦੀ ਸ਼ੂਟਿੰਗ ਵੀ ਮੁੜ ਸ਼ੁਰੂ ਕਰਨ ਦੀ...
Entertainmentਕੁੰਢੀਆਂ ਦੇ ਸਿੰਗ ਫਸਗੇ! ਸਿੱਧੂ ਮੂਸੇਵਾਲਾ ਨੇ ਲਿਆ ਬੱਬੂ ਮਾਨ ਨਾਲ ਪੰਗਾGagan OberoiAugust 24, 2020 by Gagan OberoiAugust 24, 20200404 ਚੰਡੀਗੜ੍ਹ: ਸਿੱਧੂ ਮੂਸੇਵਾਲਾ ਨੂੰ ਜੇਕਰ ਸਿੱਧੂ ਵਿਵਾਦ ਵਾਲਾ ਕਿਹਾ ਜਾਵੇ ਤਾਂ ਕੁਝ ਗ਼ਲਤ ਨਹੀਂ ਹੋਏਗਾ ਕਿਉਂਕਿ ਆਏ ਦਿਨ ਸਿੱਧੂ ਆਪਣੇ ਬੋਲਾਂ ਤੇ ਦਿੱਤੇ ਬਿਆਨਾਂ ਕਰਕੇ...
Nationalਤਾਨਾਸ਼ਾਹ ਕਿਮ ਜੋਂਗ ਦੇ ਕੋਮਾ ‘ਚ ਹੋਣ ਦਾ ਦਾਅਵਾ, ਭੈਣ ਨੇ ਸੰਭਾਲੀ ਕਮਾਨ!Gagan OberoiAugust 24, 2020 by Gagan OberoiAugust 24, 20200371 ਉੱਤਰ ਕੋਰੀਆ ਦੇ ਸ਼ਾਸਕ ਕਿਮ ਜੋਂਗ-ਉਨ ਨੂੰ ਲੈ ਕੇ ਕੁਝ ਹਫ਼ਤੇ ਪਹਿਲਾਂ ਮੌਤ ਦੀਆਂ ਖ਼ਬਰਾਂ ਸਾਹਮਣੇ ਆਈਆਂ ਸੀ, ਜੋ ਗਲਤ ਸਾਬਤ ਹੋਈਆਂ। ਹੁਣ ਇੱਕ ਵਾਰ...
Internationalਕੈਲੇਫੋਰਨੀਆ ‘ਚ ਭਿਆਨਕ ਅੱਗ, ਲੱਖਾਂ ਏਕੜ ਜੰਗਲ ਸੜ ਕੇ ਸੁਆਹ, ਸੈਂਕੜੇ ਘਰ ਤਬਾਹGagan OberoiAugust 24, 2020 by Gagan OberoiAugust 24, 20200398 ਸੈਨਫਰਾਂਸਿਸਕੋ: ਅਮਰੀਕਾ ‘ਚ ਕੈਲੇਫੋਰਨੀਆ ਦੇ ਜੰਗਲ ‘ਚ ਭਿਆਨਕ ਅੱਗ ਲੱਗ ਗਈ ਹੈ। ਇਹ ਹਫ਼ਤੇ ‘ਚ ਕਰੀਬ 10 ਏਕੜ ਤਕ ਫੈਲ ਚੁੱਕੀ ਹੈ ਤੇ ਹਜ਼ਾਰਾਂ ਘਰ...
International2 ਕਰੋੜ, 36 ਲੱਖ ਤੋਂ ਪਾਰ ਕੋਰੋਨਾ ਕੇਸ, ਦੁਨੀਆਂ ਭਰ ‘ਚ 24 ਘੰਟਿਆਂ ‘ਚ ਆਏ ਦੋ ਲੱਖ ਤੋਂ ਜ਼ਿਆਦਾ ਮਾਮਲੇGagan OberoiAugust 24, 2020 by Gagan OberoiAugust 24, 20200360 Corona virus: ਪੂਰੀ ਦੁਨੀਆਂ ‘ਚ ਖਲਬਲੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਰੋਜ਼ਾਨਾ ਵਾਇਰਸ ਦੇ ਲੱਖਾਂ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ...
Internationalਚੋਣਾਂ ਤੋਂ ਪਹਿਲਾਂ ਟਰੰਪ ਲਈ ਮੁਸੀਬਤ, ਭੈਣ ਨੇ ਹੀ ਲਾਏ ਵੱਡੇ ਇਲਜ਼ਾਮGagan OberoiAugust 24, 2020 by Gagan OberoiAugust 24, 20200360 ਵਾਸ਼ਿੰਗਟਨ: ਅਮਰੀਕਾ ‘ਚ ਇਸ ਸਾਲ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧਣ ਲੱਗੀਆਂ ਹਨ। ਚੋਣਾਂ ‘ਚ ਰਾਸ਼ਟਰਪਤੀ ਡੌਨਾਲਡ ਟਰੰਪ ਦੂਜੇ ਕਾਰਜਕਾਲ...
InternationalPhilippines Bombings: ਫਿਲੀਪੀਨਜ਼ ‘ਚ ਦੋ ਧਮਾਕੇ, 10 ਦੀ ਮੌਤ ਦਰਜਨਾਂ ਜ਼ਖਮੀGagan OberoiAugust 24, 2020 by Gagan OberoiAugust 24, 20200393 ਮਨੀਲਾ: ਦੱਖਣੀ ਫਿਲਪੀਨਜ਼ ਵਿੱਚ ਸੋਮਵਾਰ ਨੂੰ ਹੋਏ ਦੋ ਬੰਬ ਧਮਾਕਿਆਂ ਵਿੱਚ 10 ਲੋਕ ਮਾਰੇ ਗਏ ਤੇ ਦਰਜਨਾਂ ਜ਼ਖਮੀ ਹੋ ਗਏ। ਅਧਿਕਾਰੀਆਂ ਮੁਤਾਬਕ ਮਾਰੇ ਗਏ ਜ਼ਿਆਦਾਤਰ ਲੋਕ ਸਿਪਾਹੀ ਤੇ...
Canadaਨਵਾਂ ਆਗੂ ਐਲਾਨੇ ਜਾਣ ਵਿੱਚ ਹੋਈ ਦੇਰ ਤੋਂ ਪਾਰਟੀ ਮੈਂਬਰ ਪਰੇਸ਼ਾਨGagan OberoiAugust 24, 2020 by Gagan OberoiAugust 24, 20200384 ਓਟਵਾ, 23 ਅਗਸਤ (ਪੋਸਟ ਬਿਊਰੋ) : ਕੰਜ਼ਰਵੇਟਿਵ ਪਾਰਟੀ ਦਾ ਅਗਲੇ ਆਗੂ ਦਾ ਨਾਂ ਐਲਾਨੇ ਜਾਣ ਵਿੱਚ ਢੇਡ ਘੰਟੇ ਦੀ ਦੇਰ ਹੋ ਗਈ| ਪਾਰਟੀ ਦਾ ਕਹਿਣਾ...
Canadaਫੈਡਰਲ ਡਰੱਗ ਪਾਲਿਸੀ ਵਿੱਚ ਤਬਦੀਲੀਆਂ ਲਈ ਕਦਮ ਚੁੱਕ ਰਹੀ ਹੈ ਫੈਡਰਲ ਸਰਕਾਰGagan OberoiAugust 24, 2020 by Gagan OberoiAugust 24, 20200383 ਓਟਵਾ, 20 ਅਗਸਤ (ਪੋਸਟ ਬਿਊਰੋ) : ਲਿਬਰਲ ਸਰਕਾਰ ਵਲੋਂ ਫੈਡਰਲ ਡਰੱਗ ਪਾਲਿਸੀ ਵਿੱਚ ਵਾਅਦੇ ਮੁਤਾਬਕ ਤਬਦੀਲੀਆਂ ਕੀਤੇ ਜਾਣ ਲਈ ਕਦਮ ਚੁੱਕੇ ਜਾ ਰਹੇ ਹਨ। ਮਹਾਂਮਾਰੀ...