Nationalਕੋਰੋਨਾ ਦੀ ਨਵੀਂ ਰਿਸਰਚ ‘ਚ ਹੈਰਾਨ ਕਰਨ ਵਾਲਾ ਖ਼ੁਲਾਸਾ! 9 ਦਿਨ ਬਾਅਦ ਕੋਰੋਨਾ ਫੈਲਣ ਦਾ ਖ਼ਤਰਾ ਨਹੀਂGagan OberoiJuly 30, 2020 by Gagan OberoiJuly 30, 20200408 ਨਵੀਂ ਦਿੱਲੀ: ਕੋਰੋਨਾ ਵਾਇਰਸ ਬਾਰੇ ਯੂਕੇ ਦੇ ਅਧਿਐਨ ਵਿੱਚ ਇੱਕ ਨਵਾਂ ਖ਼ੁਲਾਸਾ ਹੋਇਆ ਹੈ। ਇਸ ਖੁਲਾਸੇ ਮੁਤਾਬਕ ਕੋਰੋਨਾਵਾਇਰਸ ਦਾ ਮਰੀਜ਼ ਨੌਂ ਦਿਨਾਂ ਬਾਅਦ ਸੰਕਰਮਣ ਨਹੀਂ ਫੈਲਾ ਸਕਦਾ।...
Punjabਮੀਂਹ ਨੇ ਮੌਸਮ ਕੀਤਾ ਖੁਸ਼ਮਿਜਾਜ਼, ਅਗਲੇ 3 ਦਿਨ ਜੇ ਕੀਤੇ ਚੱਲੇ ਹੋ ਤਾਂ ਜਾਣ ਲਵੋ ਮੌਸਮ ਵਿਭਾਗ ਦੀ ਚੇਤਾਵਨੀGagan OberoiJuly 30, 2020 by Gagan OberoiJuly 30, 20200412 ਚੰਡੀਗੜ੍ਹ: ਪੰਜਾਬ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਨਾਲ ਗਰਮੀ ਤੋਂ ਕੁਝ ਤੋਂ ਰਾਹਤ ਮਿਲੀ ਹੈ। ਸੰਗਰੂਰ ਵਿੱਚ ਬੁੱਧਵਾਰ ਨੂੰ 10 ਮਿਲੀਮੀਟਰ ਬਾਰਸ਼ ਹੋਈ। ਅੰਮ੍ਰਿਤਸਰ, ਰੋਪੜ ਵਿੱਚ...
Punjabਕੋਰੋਨਾ ਦਾ ਕਹਿਰ: ਪੰਜਾਬ ‘ਚ ਇੱਕੋ ਦਿਨ 558 ਨਵੇਂ ਕੇਸ, 15 ਨੇ ਗਵਾਈ ਜਾਨGagan OberoiJuly 30, 2020 by Gagan OberoiJuly 30, 20200380 ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ 558 ਪੌਜ਼ੇਟਿਵ ਮਾਮਲੇ ਸਾਹਮਣੇ ਆਏ ਤੇ 15 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਲੁਧਿਆਣਾ ਵਿੱਚ ਸਭ ਤੋਂ...
Punjab1 ਅਕਤੂਬਰ ਤੋਂ ਨਹੀਂ ਚੱਲਣਗੀਆਂ ਵਾਹਨਾਂ ‘ਤੇ ਪੁਰਾਣੀਆਂ ਨੰਬਰ ਪਲੇਟਾਂ, ਪਹਿਲੇ ਚਲਾਨ ‘ਤੇ 2000 ਤੇ ਦੁਬਾਰਾ ਮੋਟਾ ਜ਼ੁਰਮਾਨਾGagan OberoiJuly 30, 2020 by Gagan OberoiJuly 30, 20200357 ਚੰਡੀਗੜ੍ਹ: ਜੇ ਤੁਹਾਡੇ ਵਾਹਨ ‘ਤੇ ਹਾਈ ਸਿਕਿਓਰਿਟੀ ਨੰਬਰ ਪਲੇਟ ਨਹੀਂ ਹੈ ਤਾਂ ਇਸ ਨੂੰ ਜਲਦੀ ਹੀ ਲਵਾ ਲਓ, ਨਹੀਂ ਤਾਂ 1 ਅਕਤੂਬਰ ਤੋਂ ਤੁਹਾਨੂੰ ਦੋ ਹਜ਼ਾਰ ਰੁਪਏ ਜ਼ੁਰਮਾਨਾ ਦੇਣਾ ਪੈ...
Punjabਭੁਚਾਲ ਨਾਲ ਹਿੱਲਿਆ ਪੰਜਾਬ, ਕਈ ਥਾਵਾਂ ‘ਤੇ ਬਾਰਸ਼Gagan OberoiJuly 30, 2020 by Gagan OberoiJuly 30, 20200429 ਤਰਨ ਤਾਰਨ: ਪੰਜਾਬ ਵਿੱਚ ਰਾਤ 2.50 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਤਰਨ ਤਾਰਨ ਵਿੱਚ ਸੀ। ਭੂਚਾਲ ਦੀ ਰਿਐਕਟਰ ਪੈਮਾਨੇ ‘ਤੇ ਤੀਬਰਤਾ 3.1 ਮਾਪੀ ਗਈ। ਹਾਲਾਂਕਿ, ਜਾਨ–ਮਾਲ ਦੇ...
Canadaਵੇਜ ਸਬਸਿਡੀ ਬਾਰੇ ਬਿੱਲ ਨੂੰ ਸੈਨੇਟ ਨੇ ਦਿੱਤੀ ਮਨਜ਼ੂਰੀGagan OberoiJuly 30, 2020 by Gagan OberoiJuly 30, 20200394 ਓਟਵਾ : ਕੋਵਿਡ-19 ਮਹਾਂਮਾਰੀ ਦੌਰਾਨ ਹਰ ਪਾਸਿਓਂ ਮਾਰ ਸਹਿ ਰਹੇ ਇੰਪਲੌਇਰਜ਼ ਲਈ ਫੈਡਰਲ ਸਰਕਾਰ ਵੱਲੋਂ ਐਮਰਜੰਸੀ ਵੇਜ ਸਬਸਿਡੀ ਪ੍ਰੋਗਰਾਮ ਵਿੱਚ ਵਾਧਾ ਕੀਤੇ ਜਾਣ ਸਬੰਧੀ ਬਿੱਲ...
Canadaਕੋਵਿਡ-19 ਦੇ ਮਰੀਜ਼ਾਂ ਨੂੰ ਰੈਮਡੈਜ਼ਵੀਅਰ ਦੇਣ ਦੀ ਹੈਲਥ ਕੈਨੇਡਾ ਨੇ ਦਿੱਤੀ ਇਜਾਜ਼ਤGagan OberoiJuly 30, 2020 by Gagan OberoiJuly 30, 20200408 ਟੋਰਾਂਟੋ, : ਅਸਲ ਵਿੱਚ ਈਬੋਲਾ ਦਾ ਇਲਾਜ ਕਰਨ ਲਈ ਵਰਤੀ ਜਾਣ ਵਾਲੀ ਐਂਟੀਵਾਇਰਲ ਵੈਕਸੀਨ ਰੈਮਡੈਜ਼ਵੀਅਰ ਦੀ ਕੋਵਿਡ-19 ਦੇ ਇਲਾਜ ਲਈ ਇਜਾਜ਼ਤ ਹੈਲਥ ਕੈਨੇਡਾ ਵੱਲੋਂ ਦੇ...
Canadaਸਟੂਡੈਂਟ ਪ੍ਰੋਗਰਾਮ ਚਲਾਉਣ ਲਈ ਓਟਵਾ ਨੇ ਵੁਈ ਚੈਰਿਟੀ ਨੂੰ ਦਿੱਤੇ ਸਨ 30 ਮਿਲੀਅਨ ਡਾਲਰ!Gagan OberoiJuly 30, 2020 by Gagan OberoiJuly 30, 20200387 ਓਟਵਾ, : ਵੁਈ ਚੈਰਿਟੀ ਨਾਲ ਓਟਵਾ ਵੱਲੋਂ ਕੀਤੀ ਗਈ ਡੀਲ ਮੁਤਾਬਕ ਇਸ ਗਰੁੱਪ ਨੇ ਨਾ ਸਿਰਫ ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ ਪ੍ਰੋਗਰਾਮ ਨੇਪਰੇ ਚੜ੍ਹਾਉਣਾ ਸੀ ਸਗੋਂ...
Canadaਟਰੂਡੋ ਤੋਂ ਪੂਰਾ ਸੱਚ ਜਾਨਣ ਦੀ ਮੰਗ ਕਰ ਰਹੇ ਹਨ ਐਮਪੀਜ਼Gagan OberoiJuly 30, 2020 by Gagan OberoiJuly 30, 20200355 ਓਟਵਾ, ਵੁਈ ਚੈਰਿਟੀ ਸਟੂਡੈਂਟ ਗ੍ਰਾਂਟ ਸਕੈਂਡਲ ਦੇ ਮਾਮਲੇ ਵਿੱਚ ਹਾਊਸ ਆਫ ਕਾਮਨਜ਼ ਦੀ ਫਾਇਨਾਂਸ ਕਮੇਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦੀ ਤਿਆਰੀ ਕਰ...
Canadaਮਨੁੱਖੀ ਸਮਗਲਿੰਗ ਰੋਕਣ ਲਈ ਫੈਡਰਲ ਸਰਕਾਰ ਨੇ 19 ਮਿਲੀਅਨ ਡਾਲਰ ਦੇਣ ਦਾ ਕੀਤਾ ਐਲਾਨGagan OberoiJuly 30, 2020July 30, 2020 by Gagan OberoiJuly 30, 2020July 30, 20200397 ਮਿਡਲਸੈਕਸ ਸੈਂਟਰ, ਓਨਟਾਰੀਓ, : ਮਨੁੱਖੀ ਸਮਗਲਿੰਗ ਦੌਰਾਨ ਬਚਾਏ ਗਏ ਵਿਅਕਤੀਆਂ ਦੀ ਮਦਦ ਲਈ ਤਿਆਰ ਕੀਤੇ ਗਏ ਕੁੱਝ ਪ੍ਰੋਗਰਾਮਾਂ ਨੂੰ ਮੁੜ ਸ਼ੁਰੂ ਕਰਨ ਦੇ ਇਰਾਦੇ ਨਾਲ...