Newsਕੈਨੇਡਾ ਵਿੱਚ ਕੋਵਿਡ-19 ਦੇ ਮਾਮਲੇ 10,000 ਦਾ ਅੰਕੜਾ ਟੱਪੇGagan OberoiApril 6, 2020April 6, 2020 by Gagan OberoiApril 6, 2020April 6, 20200409 ਓਟਵਾ, : ਕੈਨੇਡਾ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਹੁਣ 10,000 ਤੋਂ ਟੱਪ ਗਈ ਹੈ। ਸੱਭ ਤੋਂ ਵੱਧ ਮਾਮਲੇ ਕਿਊਬਿਕ ਵਿੱਚ ਵੇਖਣ ਨੂੰ ਮਿਲ ਰਹੇ ਹਨ।...
Canadaਸ਼ੀਅਰ ਨੇ ਪਾਰਟੀ ਫੰਡ ਵਿੱਚੋਂ ਹੀ ਸਕੂਲ ਦੀ ਫੀਸ, ਕੱਪੜਿਆਂ ਤੇ ਮਿਨੀਵੈਨ ਉੱਤੇ ਕੀਤਾ ਖਰਚਾ : ਆਡਿਟ ਰਿਪੋਰਟGagan OberoiApril 6, 2020 by Gagan OberoiApril 6, 20200374 ਓਟਵਾ : ਐਂਡਰਿਊ ਸ਼ੀਅਰ ਨੇ ਕੰਜ਼ਰਵੇਟਿਵ ਪਾਰਟੀ ਦੇ ਖਾਤੇ ਵਿੱਚੋਂ ਨਾ ਸਿਰਫ ਆਪਣੇ ਬੱਚਿਆਂ ਦੇ ਪ੍ਰਾਈਵੇਟ ਕੈਥੋਲਿਕ ਸਕੂਲ ਦੀ ਫੀਸ ਹੀ ਭਰੀ ਸਗੋਂ ਪ੍ਰਾਈਵੇਟ ਸਕਿਊਰਿਟੀ,...
Canadaਮਾਸਕਸ ਸਮੇਤ ਹੋਰ ਸਾਜੋ ਸਮਾਨ ਮੰਗਵਾ ਰਹੀ ਹੈ ਫੈਡਰਲ ਸਰਕਾਰGagan OberoiApril 6, 2020 by Gagan OberoiApril 6, 20200386 ਓਟਵਾ : ਸਰਕਾਰ ਨੇ ਆਖਿਰਕਾਰ ਇਹ ਸਵੀਕਾਰ ਕਰ ਹੀ ਲਿਆ ਹੈ ਕਿ ਇਸ ਮਹਾਮਾਰੀ ਤੋਂ ਪਹਿਲਾਂ ਉਨ੍ਹਾਂ ਕੋਲ ਲੋੜੀਂਦਾ ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ (ਪੀਪੀਈ), ਜਿਵੇਂ ਕਿ...
Canadaਜਸਟਿਨ ਟਰੂਡੋ ਵਲੋਂ ‘ਸਿੱਖ ਵਿਰਾਸਤੀ ਮਹੀਨੇ’ ਦੀਆਂ ਵਧਾਈਆਂGagan OberoiApril 6, 2020 by Gagan OberoiApril 6, 20200392 ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਲਾਘਾ ਕੀਤੀ ਅਤੇ ਕੈਨੇਡਾ ਵਸਦੇ ਸਿੱਖਾਂ ਦਾ ਇਸ ਸੇਵਾ ਲਈ ਧੰਨਵਾਦ ਕਰਦਿਆਂ ਸਿੱਖਾਂ ਨੂੰ ‘ਸਿੱਖ ਹੈਰੀਟੇਜ਼ ਮਹੀਨੇ’ ਦੀਆਂ ਵਧਾਈਆਂ ਦਿੱਤੀਆਂ...
Canadaਭਾਰਤ ‘ਚੋਂ ਸਾਰੇ ਕੈਨੇਡੀਅਨ ਨਾਗਰਿਕ ਵਾਪਸ ਨਹੀਂ ਲਿਆਂਦੇ ਜਾ ਸਕਣਗੇGagan OberoiApril 6, 2020 by Gagan OberoiApril 6, 20200435 ਭਾਰਤ ‘ਚ ਹੋਏ ਲਾਕਡਾਊਨ ਤੋਂ ਬਾਅਦ ਅੰਤਰਰਾਸ਼ਟਰੀ ਉਡਾਨਾਂ ਕਈ ਦਿਨਾਂ ਤੋਂ ਬੰਦ ਹਨ ਜਿਸ ਕਾਰਨ ਭਾਰਤ ‘ਚ ਕਈ ਵਿਦੇਸ਼ੀ ਨਾਗਰਿਕ ਫੱਸ ਗਏ ਹਨ। ਬੀਤੇ ਕੱਲ੍ਹ...
Canadaਅਮਰੀਕਾ ਵਲੋਂ 95 ਮਾਸਕ ਦੀ ਸਪਲਾਈ ‘ਤੇ ਰੋਕ, ਜੇਸਨ ਕੈਨੀ ਨੇ ਕੀਤੀ ਨਿੰਦਾGagan OberoiApril 6, 2020April 6, 2020 by Gagan OberoiApril 6, 2020April 6, 20200403 ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਰੰਪ ਪ੍ਰਸ਼ਾਸਨ ਵਲੋਂ ਐਨ. 95 ਮਾਸਕ ਦੀ ਸਪਲਾਈ ਕੈਨੇਡਾ ਨੂੰ ਰੋਕੇਜਾਣ ਦੀ ਅਲੋਚਨਾ ਕੀਤੀ...
Canadaਅਲਬਰਟਾ ‘ਚ ਕੋਰੋਨਾਵਾਇਰਸ ਨਾਲ ਇੱਕੋ ਦਿਨ 5 ਮੌਤਾਂ, ਕੁਲ ਕੇਸ 1 ਹਜ਼ਾਰ ਤੋਂ ਵੱਧGagan OberoiApril 6, 2020 by Gagan OberoiApril 6, 20200415 ਕੈਲਗਰੀ : ਇਸ ਸਦੀ ਦੀ ਸਭ ਤੋਂ ਭਿਆਨਕ ਮਹਾਂਮਾਰੀ ਕੋਰੋਨਾਵਾਇਰਸ ਦੇ ਅਲਬਰਟਾ ‘ਚ ਅੱਜ ਇੱਕੋ ਦਿਨ 107 ਨਵੇਂ ਕੇਸ ਮਿਲੇ ਹਨ। ਸੂਬੇ ‘ਚ ਕੋਰੋਨਾਵਾਇਰਸ ਨਾਲ...
Internationalਸਨਿਕਰ ਕਿੰਗ ਦੇ ਨਾਮ ਨਾਲ ਜਾਣੇ ਜਾਂਦੇ ਬੌਬੀ ਸਿੰਘ ਸਿਧਾਣਾ ‘ਤੇ ਮੁਨਾਫਾਖੋਰੀ ਦੇ ਲੱਗੇ ਦੋਸ਼Gagan OberoiApril 5, 2020April 5, 2020 by Gagan OberoiApril 5, 2020April 5, 20200403 ਨਿਊਯਾਰਕ : ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਹਾਹਾਕਾਰ ਮੱਚੀ ਹੋਈ ਹੈ ਪਰ ਇਸ ਦੇ ਚਲਦਿਆਂ ਕੁਝ ਲੋਕਾਂ ਵੱਲੋਂ ਆਪਣੇ ਕਾਰੋਬਾਰ ਵਿਚ ਮੁਨਾਫਾਖੋਰੀ...
Internationalਅਮਰੀਕਾ ‘ਚ ਵਧੇ ਕੋਰੋਨਾ ਦੇ ਕਹਿਰ ਤੋਂ ਬਾਅਦ ਟਰੰਪ ਨੇ ਕੀਤੀ ਜਿਨਪਿੰਗ ਨਾਲ ਗੱਲਬਾਤGagan OberoiMarch 29, 2020 by Gagan OberoiMarch 29, 20200442 ਵਾਸ਼ਿੰਗਟਨ : ਅਮਰੀਕਾ ‘ਚ ਵਧੇ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਾਅਦ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਇਸ ਲਈ ਚੀਨ ‘ਤੇ ਦੋਸ਼ ਲਗਾਉਂਦੇ ਰਹੇ ਹਨ,...
Internationalਰੂਸ ਅਤੇ ਸਿੰਗਾਪੁਰ ‘ਤੇ ਗਲਤ ਅੰਕੜੇ ਦੇਣ ਦੋਸ਼ ਲੱਗੇGagan OberoiMarch 29, 2020 by Gagan OberoiMarch 29, 20200410 ਰੂਸ ਅਤੇ ਸਿੰਗਾਪੁਰ ‘ਤੇ ਇਹ ਦੋਸ਼ ਲਾਇਆ ਜਾ ਰਿਹਾ ਹੈ ਕਿ ਕੋਰੋਨਾਵਾਇਰਸ ਦੇ ਮਾਮਲਿਆਂ ਸਬੰਧੀ ਇਨ੍ਹਾਂ ਦੇਸ਼ਾਂ ਵਲੋਂ ਸਹੀ ਅੰਕੜੇ ਨਹੀਂ ਪ੍ਰਾਪਤ ਹੋ ਰਹੇ। ਇਹ...