International Newsਮੁਹੰਮਦ ਯੂਨਸ ਨੇ ਬੰਗਲਾਦੇਸ਼ ‘ਚ ਕਮਾਨ ਸੰਭਾਲਦੇ ਹੀ ਲੈ ਲਿਆ ਵੱਡਾ ਫੈਸਲਾ…Gagan OberoiAugust 16, 2024 by Gagan OberoiAugust 16, 2024076 ਬੰਗਲਾਦੇਸ਼ ਵਿਚ ਸ਼ੇਖ ਹਸੀਨਾ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਗੁਆਉਣ ਅਤੇ ਦੇਸ਼ ਛੱਡ ਕੇ ਭਾਰਤ ਆਉਣ ਤੋਂ ਬਾਅਦ ਹੁਣ ਅਗਲੀਆਂ ਚੋਣਾਂ ਤੱਕ ਦੇਸ਼ ਦੀ ਕਮਾਨ...
International Newsਰੂਸ ਦੀ ਧਰਤੀ ‘ਤੇ ਯੂਕਰੇਨ ਨੇ ਖੋਲ੍ਹਿਆ ਮਿਲਟਰੀ ਦਫ਼ਤਰ, ਕੀ ਹਾਰ ਵੱਲ ਵੱਧ ਰਹੇ ਪੁਤਿਨ ?Gagan OberoiAugust 16, 2024 by Gagan OberoiAugust 16, 2024071 ਯੂਕਰੇਨ ਅਤੇ ਰੂਸ ਵਿਚਾਲੇ ਜੰਗ ਹੁਣ ਖਤਰਨਾਕ ਮੋੜ ਲੈ ਰਹੀ ਹੈ। ਯੂਕਰੇਨ ਨਾ ਸਿਰਫ ਰੂਸ ‘ਚ ਦਾਖਲ ਹੋ ਗਿਆ ਹੈ ਸਗੋਂ ਉਨ੍ਹਾਂ ਨੇ ਪੁਤਿਨ ਦੀ...
National Newsਸੁਸਾਇਟੀ ਦੇ ਪਲਾਟਾਂ ਉਤੇ ਕਬਜ਼ੇ ਦੇ ਮਾਮਲੇ ਵਿਚ DSP ਗ੍ਰਿਫਤਾਰ…Gagan OberoiAugust 16, 2024 by Gagan OberoiAugust 16, 2024069 ਹਰਿਆਣਾ ਦੇ ਹਿਸਾਰ ਦੇ ਮਿਰਜ਼ਾਪੁਰ ਚੌਕ ਨੇੜੇ ਦਿ ਵਿਕਾਸ ਮਾਰਗ ਵੈਲਫੇਅਰ ਸੁਸਾਇਟੀ ਦੇ 2 ਪਲਾਟਾਂ ‘ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਡੀਐੱਸਪੀ ਪ੍ਰਦੀਪ ਕੁਮਾਰ ਨੇ...
News Punjabਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈGagan OberoiAugust 16, 2024 by Gagan OberoiAugust 16, 2024094 ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ...
News Punjabਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂGagan OberoiAugust 16, 2024 by Gagan OberoiAugust 16, 2024089 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ ‘ਤੇ ਪਿੱਛਾ ਕਰਕੇ ਬਦਨਾਮ ਜੱਗੂ...
Entertainmentਕਰੀਅਰ ਅਚੀਵਮੈਂਟ ਐਵਾਰਡ’ ਲੈਣ ਲਈ ਸ਼ਾਹਰੁਖ਼ ਸਵਿਟਜ਼ਰਲੈਂਡ ਰਵਾਨਾGagan OberoiAugust 10, 2024 by Gagan OberoiAugust 10, 2024093 ਅਦਾਕਾਰ ਸ਼ਾਹਰੁਖ਼ ਖ਼ਾਨ 77ਵੇਂ ਲੋਕਾਰਨੋ ਫਿਲਮ ਫੈਸਟੀਵਲ ਲਈ ਅੱਜ ਸਵਿਟਜ਼ਰਲੈਂਡ ਰਵਾਨਾ ਹੋ ਗਿਆ ਹੈ, ਜਿੱਥੇ ਉਸ ਨੂੰ ‘ਕਰੀਅਰ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਉਸ...
Sportsਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਕੁਆਰਟਰ ਫਾਈਨਲ ’ਚ ਹਾਰੀGagan OberoiAugust 10, 2024 by Gagan OberoiAugust 10, 20240100 ਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਨੂੰ ਪੈਰਿਸ ਓਲੰਪਿਕ ਮਹਿਲਾ ਕੁਸ਼ਤੀ ਦੇ 76 ਕਿੱਲੋ ਭਾਰ ਵਰਗ ਦੇ ਕੁਆਰਟਰ ਫਾਈਨਲ ਵਿੱਚ ਕਿਰਗਿਜ਼ਸਤਾਨ ਦੀ ਆਇਪੈਰੀ ਮੈਡੇਤ ਖਿਲਾਫ ਬਰਾਬਰੀ ਤੋਂ...
Sportsਨੀਰਜ ਅਤੇ ਨਦੀਮ ਲਈ ਬਰਾਬਰ ਦੀ ਖੁਸ਼ੀ, ਉਹ ਵੀ ਸਾਡਾ ਬੱਚਾ ਹੈ: ਚੋਪੜਾ ਦੀ ਮਾਤਾGagan OberoiAugust 10, 2024 by Gagan OberoiAugust 10, 2024096 ਪੈਰਿਸ ਓਲੰਪਿਕ ਵਿਚ ਚਾਂਦੀ ਦਾ ਤਗ਼ਮਾ ਜੇਤੂ ਨੀਰਜ ਚੌਪੜਾ ਦੀ ਮਾਤਾ ਸਰੋਜ ਦੇਵੀ ਨੇ ਨੀਰਜ ਵੱਲੋਂ ਚਾਂਦੀ ਅਤੇ ਪਾਕਿਸਤਾਨ ਦੇ ਖਿਡਾਰੀ ਅਰਸ਼ਦ ਨਦੀਮ ਦੇ ਸੋਨ...
Nationalਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: ਮੁਰਮੂGagan OberoiAugust 10, 2024 by Gagan OberoiAugust 10, 2024068 ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਨਿਊਜ਼ਲੈਂਡ ਨਾਲ ਰਣਨੀਤਕ ਸਬੰਧ ਹੋਰ ਗੂੜ੍ਹੇ ਕਰਨ ਹਿੱਤ ਜਲਦੀ ਹੀ ਅਕਾਲੈਂਡ ’ਚ ਕੌਂਸਲਖ਼ਾਨਾ ਖੋਲ੍ਹਿਆ ਜਾਵੇਗਾ। ਆਕਲੈਂਡ...
Nationalਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤGagan OberoiAugust 10, 2024 by Gagan OberoiAugust 10, 2024075 ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...