News Punjabਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈGagan OberoiAugust 16, 2024 by Gagan OberoiAugust 16, 20240107 ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ...
News Punjabਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂGagan OberoiAugust 16, 2024 by Gagan OberoiAugust 16, 20240101 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ ‘ਤੇ ਪਿੱਛਾ ਕਰਕੇ ਬਦਨਾਮ ਜੱਗੂ...
Entertainmentਕਰੀਅਰ ਅਚੀਵਮੈਂਟ ਐਵਾਰਡ’ ਲੈਣ ਲਈ ਸ਼ਾਹਰੁਖ਼ ਸਵਿਟਜ਼ਰਲੈਂਡ ਰਵਾਨਾGagan OberoiAugust 10, 2024 by Gagan OberoiAugust 10, 20240109 ਅਦਾਕਾਰ ਸ਼ਾਹਰੁਖ਼ ਖ਼ਾਨ 77ਵੇਂ ਲੋਕਾਰਨੋ ਫਿਲਮ ਫੈਸਟੀਵਲ ਲਈ ਅੱਜ ਸਵਿਟਜ਼ਰਲੈਂਡ ਰਵਾਨਾ ਹੋ ਗਿਆ ਹੈ, ਜਿੱਥੇ ਉਸ ਨੂੰ ‘ਕਰੀਅਰ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਉਸ...
Sportsਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਕੁਆਰਟਰ ਫਾਈਨਲ ’ਚ ਹਾਰੀGagan OberoiAugust 10, 2024 by Gagan OberoiAugust 10, 20240114 ਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਨੂੰ ਪੈਰਿਸ ਓਲੰਪਿਕ ਮਹਿਲਾ ਕੁਸ਼ਤੀ ਦੇ 76 ਕਿੱਲੋ ਭਾਰ ਵਰਗ ਦੇ ਕੁਆਰਟਰ ਫਾਈਨਲ ਵਿੱਚ ਕਿਰਗਿਜ਼ਸਤਾਨ ਦੀ ਆਇਪੈਰੀ ਮੈਡੇਤ ਖਿਲਾਫ ਬਰਾਬਰੀ ਤੋਂ...
Sportsਨੀਰਜ ਅਤੇ ਨਦੀਮ ਲਈ ਬਰਾਬਰ ਦੀ ਖੁਸ਼ੀ, ਉਹ ਵੀ ਸਾਡਾ ਬੱਚਾ ਹੈ: ਚੋਪੜਾ ਦੀ ਮਾਤਾGagan OberoiAugust 10, 2024 by Gagan OberoiAugust 10, 20240114 ਪੈਰਿਸ ਓਲੰਪਿਕ ਵਿਚ ਚਾਂਦੀ ਦਾ ਤਗ਼ਮਾ ਜੇਤੂ ਨੀਰਜ ਚੌਪੜਾ ਦੀ ਮਾਤਾ ਸਰੋਜ ਦੇਵੀ ਨੇ ਨੀਰਜ ਵੱਲੋਂ ਚਾਂਦੀ ਅਤੇ ਪਾਕਿਸਤਾਨ ਦੇ ਖਿਡਾਰੀ ਅਰਸ਼ਦ ਨਦੀਮ ਦੇ ਸੋਨ...
Nationalਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: ਮੁਰਮੂGagan OberoiAugust 10, 2024 by Gagan OberoiAugust 10, 2024079 ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਨਿਊਜ਼ਲੈਂਡ ਨਾਲ ਰਣਨੀਤਕ ਸਬੰਧ ਹੋਰ ਗੂੜ੍ਹੇ ਕਰਨ ਹਿੱਤ ਜਲਦੀ ਹੀ ਅਕਾਲੈਂਡ ’ਚ ਕੌਂਸਲਖ਼ਾਨਾ ਖੋਲ੍ਹਿਆ ਜਾਵੇਗਾ। ਆਕਲੈਂਡ...
Nationalਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤGagan OberoiAugust 10, 2024 by Gagan OberoiAugust 10, 2024086 ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...
Nationalਗਾਜ਼ਾ ਸ਼ਹਿਰ ਦੇ ਸਕੂਲ ’ਚ ਚੱਲਦੇ ਸ਼ਰਨਾਰਥੀ ਕੈਂਪ ਉੱਤੇ ਹਵਾਈ ਹਮਲੇ, 100 ਤੋਂ ਵੱਧ ਮੌਤਾਂGagan OberoiAugust 10, 2024 by Gagan OberoiAugust 10, 2024093 ਗਾਜ਼ਾ ਸ਼ਹਿਰ ਦੇ ਇਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਵੱਲੋਂ ਸ਼ਨਿੱਚਰਵਾਰ ਸਵੇਰੇ ਕੀਤੇ ਹਮਲੇ ਵਿਚ 100 ਤੋਂ ਵੱਧ ਲੋਕ ਮਾਰੇੇ ਗਏ ਤੇ ਦਰਜਨਾਂ...
Nationalਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਿਮੋਰ-ਲੇਸਤੇ ਪੁੱਜੀ ਰਾਸ਼ਟਰਪਤੀ ਦਰੋਪਦੀ ਮੁਰਮੂGagan OberoiAugust 10, 2024 by Gagan OberoiAugust 10, 2024092 ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦੇਸ਼ਾਂ ਦੀ ਯਾਤਰਾ ਦੇ ਆਖ਼ਰੀ ਪੜਾਅ ਤਹਿਤ ਸ਼ਨਿੱਚਰਵਾਰ ਨੂੰ ਦੱਖਣੀ ਪੂਰਬੀ ਏਸ਼ੀਆਈ ਦੇਸ਼ ਤਿਮੋਰ-ਲੇਸਤੇ ਪੁੱਜੇ ਹਨ। ਇਸ ਤੋਂ ਪਹਿਲਾਂ...
Internationalਬੰਗਲਾਦੇਸ਼: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਚਿਤਾਵਨੀ ਮਗਰੋਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਵੱਲੋਂ ਅਸਤੀਫ਼ਾ ਦੇਣ ਦਾ ਫੈਸਲਾGagan OberoiAugust 10, 2024 by Gagan OberoiAugust 10, 2024099 ਬੰਗਲਾਦੇਸ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਸ਼ਨਿੱਚਰਵਾਰ ਨੂੰ ਵਿਦਿਆਰਥੀਆਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।...