International Punjabਮੁੰਬਈ ਦੇ ਕਾਲਜ ਵਿਚ ਹਿਜਾਬ ਪਾਉਣ ’ਤੇ ਰੋਕ ਖ਼ਿਲਾਫ਼ ਦਾਇਰ ਪਟੀਸ਼ਨ ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟGagan OberoiAugust 6, 2024 by Gagan OberoiAugust 6, 2024083 ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੰਬੇ ਹਾਈ ਕੋਰਟ ਦੇ ਉਸ ਫੈ਼ਸਲੇ ਨੂੰ ਸੂਚੀਬੱਧ ਕਰਨ ਦਾ ਆਦੇਸ਼ ਦਿੱਤਾ ਹੈ, ਜਿਸ ਵਿਚ ਮੁੰਬਈ ਦੇ ਇਕ ਕਾਲਜ ਵਿਚ...
National Punjabਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀGagan OberoiAugust 6, 2024 by Gagan OberoiAugust 6, 20240110 ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ...
Sportsਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਸੈਮੀਫਾਈਨਲ ’ਚ ਪੁੱਜੀGagan OberoiAugust 6, 2024 by Gagan OberoiAugust 6, 20240120 ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 50 ਕਿਲੋ ਮੁਕਾਬਲੇ ਵਿਚ ਯੂਕਰੇਨ ਦੀ ਓਕਸਾਨਾ ਲਿਵਾਚ ਨੂੰ 7-5 ਨਾਲ ਹਰਾ ਕੇ ਓਲੰਪਿਕ ਖੇਡਾਂ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ...
International Nationalਜੇਲ੍ਹ ’ਚ ਇਮਰਾਨ ਨੂੰ ਦਿੱਤਾ ਜਾ ਰਿਹੈ ਮਾੜਾ ਖਾਣਾ: ਪੀਟੀਆਈGagan OberoiAugust 6, 2024 by Gagan OberoiAugust 6, 20240117 ਇਮਰਾਨ ਖਾਨ ਦੀ ਪਾਰਟੀ ਨੇ ਅੱਜ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਹੁਕਮਾਂ ’ਤੇ ਜੇਲ੍ਹ ਅੰਦਰ...
Internationalਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ ਦੀ ਪਾਲਣਾ ਕਰਦੇ ਹੋਏ ਅੰਤਰਿਮ ਸਰਕਾਰ ਬਣਾਉਣੀ ਚਾਹੀਦੀ ਹੈ: ਅਮਰੀਕਾGagan OberoiAugust 6, 2024 by Gagan OberoiAugust 6, 20240102 ਅਮਰੀਕਾ ਨੇ ਕਿਹਾ ਹੈ ਕਿ ਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਬੰਗਲਾਦੇਸ਼ੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਦੇ ਹੋਏ ਅੰਤਰਿਮ ਸਰਕਾਰ ਦਾ ਗਠਨਾ...
Internationalਅਮਰੀਕਾ: ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾGagan OberoiAugust 6, 2024 by Gagan OberoiAugust 6, 20240109 ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ...
Internationalਬੰਗਲਾਦੇਸ਼: ਵਿਦਿਆਰਥੀ ਆਗੂਆਂ ਵੱਲੋਂ ਨੋਬੇਲ ਪੁਰਸਕਾਰ ਜੇਤੂ ਯੂਨਸ ਨੂੰ ਅੰਤਰਿਮ ਸਰਕਾਰ ਦੀ ਅਗਵਾਈ ਕਰਨ ਦੀ ਅਪੀਲGagan OberoiAugust 6, 2024 by Gagan OberoiAugust 6, 2024091 ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਅਤੇ ਦੇਸ਼ ਦੀ ਕਮਾਨ ਫੌਜ ਹੱਥ ਆਉਣ ਤੋਂ ਇਕ ਦਿਨ ਬਾਅਦ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ...
Internationalਓਕ ਕਰੀਕ ਗੁਰਦੁਆਰਾ ਗੋਲੀਬਾਰੀ ਦੀ 12ਵੀਂ ਬਰਸੀ: ਅਮਰੀਕੀ ਸੰਸਦ ਮੈਂਬਰਾਂ ਵੱਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟGagan OberoiAugust 6, 2024 by Gagan OberoiAugust 6, 20240115 ਅਮਰੀਕੀ ਸੰਸਦ ਮੈਂਬਰਾਂ ਨੇ ਮਿਲਵੌਕੀ ਗੁਰਦੁਆਰੇ ਵਿੱਚ 12 ਸਾਲ ਪਹਿਲਾਂ ਹੋਏ ਹੱਤਿਆਕਾਂਡ ਵਿੱਚ ਮਾਰੇ ਗਏ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ...
CanadaAnother Hindu temple in Canada vandalised, MP calls for actionGagan OberoiJuly 27, 2024 by Gagan OberoiJuly 27, 2024093 A Hindu temple in Alberta’s capital Edmonton was vandalised with “hateful graffiti” on Tuesday. This incident adds to the series of attacks that have happened...
Entertainmentਟੋਰਾਂਟੋ ਕੌਮਾਂਤਰੀ ਫ਼ਿਲਮ ਫੈਸਟੀਵਲ ਵਿੱਚ ਦਿਖਾਈ ਜਾਵੇਗੀ ‘ਬੂੰਗ’Gagan OberoiJuly 27, 2024 by Gagan OberoiJuly 27, 20240119 ਫ਼ਰਹਾਨ ਅਖ਼ਤਰ ਤੇ ਰਿਤੇਸ਼ ਸਿਧਵਾਨੀ ਦੀ ਪੇਸ਼ਕਸ਼ ਫ਼ਿਲਮ ‘ਬੂੰਗ’ ਟੋਰਾਂਟੋ ਦੇ ਕੌਮਾਂਤਰੀ ਫ਼ਿਲਮ ਫੈਸਟੀਵਲ (ਟੀਆਈਐੱਫਐੱਫ) ਵਿੱਚ ਦਿਖਾਈ ਜਾਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਲਕਸ਼ਮੀਪ੍ਰਿਆ ਦੇਵੀ ਵੱਲੋਂ...