Internationalਅਮਰੀਕਾ ਨੂੰ ਇਕਜੁੱਟ ਰੱਖਣ ਲਈ ਕਮਾਨ ਨਵੀਂ ਪੀੜ੍ਹੀ ਨੂੰ ਸੌਂਪੀ: ਬਾਇਡਨGagan OberoiJuly 27, 2024 by Gagan OberoiJuly 27, 2024072 ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਗਾਮੀ ਰਾਸ਼ਟਰਪਤੀ ਚੋਣਾਂ ’ਚੋਂ ਲਾਂਭੇ ਹੋਣ ਦਾ ਉਨ੍ਹਾਂ ਦਾ ਫੈਸਲਾ ਅਤੇ ਰਾਸ਼ਟਰਪਤੀ ਦੇ ਅਹੁਦੇ ਲਈ ਡੈਮਕੋਰੈਟਿਕ ਉਮੀਦਵਾਰ ਵਜੋਂ...
International Nationalਰੇਲ ਲਾਈਨ ਪੁੱਟਣ ਦਾ ਮਾਮਲਾ: ਜਰਮਨ ਰੇਲ ਨੈਟਵਰਕ ਨੇ ਯਾਤਰੀਆਂ ਨੂੰ ਸੁਚੇਤ ਕੀਤਾGagan OberoiJuly 27, 2024 by Gagan OberoiJuly 27, 2024090 ਪੈਰਿਸ ਓਲੰਪਿਕ ਖੇਡਾਂ ਤੋਂ ਪਹਿਲਾਂ ਫਰਾਂਸ ਵਿੱਚ ਰੇਲ ਲਾਈਨ ਪੁੱਟਣ ਤੋਂ ਬਾਅਦ ਜਰਮਨੀ ਵਿਚ ਰੇਲ ਸੇਵਾਵਾਂ ਦੇਣ ਵਾਲੀ ਡੌਸ਼ ਬਾਹਨ ਨੇ ਅੱਜ ਯਾਤਰੀਆਂ ਨੂੰ ਲੰਬੀ...
Internationalਕੈਨੇਡਾ: ਜੰਗਲ ਦੀ ਅੱਗ ਕਰਕੇ ਜੈਸਪਰ ਸ਼ਹਿਰ ਤੇ ਨੈਸ਼ਨਲ ਪਾਰਕ ਰਾਖ ’ਚ ਤਬਦੀਲGagan OberoiJuly 27, 2024 by Gagan OberoiJuly 27, 2024093 ਜੰਗਲ ਦੀ ਅੱਗ ਨੇ ਅਲਬਰਟਾ ਸੂਬੇ ਦੇ ਜੈਸਪਰ ਸ਼ਹਿਰ ਤੇ ਨਾਲ ਲੱਗਦੇ ਨੈਸ਼ਨਲ ਪਾਰਕ ਨੂੰ ਸਵਾਹ ਕਰ ਦਿੱਤਾ ਹੈ। ਕਈ ਦਿਨਾਂ ਤੋਂ ਜੰਗਲਾਂ ’ਚ ਲੱਗੀ...
Internationalਪੈਰਿਸ ਓਲੰਪਿਕ ਦਾ ਰੰਗਾਰੰਗ ਆਗਾਜ਼Gagan OberoiJuly 27, 2024 by Gagan OberoiJuly 27, 2024082 ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਅੱਜ ਓਲੰਪਿਕ ਖੇਡਾਂ ਦਾ ਰਸਮੀ ਆਗਾਜ਼ ਹੋ ਗਿਆ। ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਦਾ ਰਵਾਇਤੀ ‘ਅਥਲੀਟ ਮਾਰਚ’ ਸਟੇਡੀਅਮ ਦੀ ਥਾਂ...
International Newsਕੌਮਾਂਤਰੀ ਸਰਹੱਦ ਪਾਰ ਕਰਦੇ 5 ਬੰਗਲਾਦੇਸ਼ੀ ਕਾਬੂGagan OberoiJuly 11, 2024 by Gagan OberoiJuly 11, 2024096 ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਕੌਮਾਂਤਰੀ ਸਰਹੱਦ ਪਾਰ ਕਰਦੇ 5 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐਸਐੱਫ਼ ਦੀ ਐਂਟੀ ਹਿਊਮਨ...
International News‘ਨਾਟੋ’ ਏਸ਼ੀਆ ਵਿੱਚ ਅਰਾਜਕਤਾ ਨਾ ਪੈਦਾ ਕਰੇ: ਚੀਨGagan OberoiJuly 11, 2024 by Gagan OberoiJuly 11, 20240103 ਚੀਨ ਨੇ ‘ਨਾਟੋ’ ਤੇ ਦੂਜਿਆਂ ਦੀ ਕੀਮਤ ‘ਤੇ ਸੁਰੱਖਿਆ ਮੰਗਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਨਾਟੋ ਏਸ਼ੀਆ ਵਿਚ ਅਰਾਜਕਤਾ ਪੈਦਾ ਨਾ ਕਰੇ। ਵੀਰਵਾਰ ਨੂੰ ਵਿਦੇਸ਼...
National Newsਸੁਪਰੀਮ ਕੋਰਟ ਦੇ ਜੱਜ ਵੱਲੋਂ ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰGagan OberoiJuly 11, 2024 by Gagan OberoiJuly 11, 20240109 ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੇ ਕੁਮਾਰ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਕੇਸ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ...
National Newsਕੰਟਰੋਲ ਰੇਖਾ ਨੇੜੇ ਧਮਾਕਾ, ਤਲਾਸ਼ੀ ਮੁਹਿੰਮ ਸ਼ੁਰੂGagan OberoiJuly 11, 2024 by Gagan OberoiJuly 11, 20240103 ਜੰਮੂ ਅਤੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਪਾਰ ਧਮਾਕਾ ਹੋਇਆ। ਉਨ੍ਹਾਂ ਦੱਸਿਆ ਕਿ ਦੇਰ ਰਾਤ ਲਾਮ ਸੈਕਟਰ ਵਿਚ ਐਲਓਸੀ ਦੇ ਪਾਰ ਸ਼ੱਕੀ ਗਤੀਵਿਧੀ...
National News Punjabਡੇਰਾਬੱਸੀ ਤੋਂ ਲਾਪਤਾ ਸੱਤ ਬਚਿਆਂ ਵਿੱਚੋਂ ਦੋ ਸੁਰੱਖਿਅਤ ਘਰ ਪਰਤੇGagan OberoiJuly 11, 2024 by Gagan OberoiJuly 11, 20240111 ਇਥੋਂ ਦੇ ਭਗਤ ਸਿੰਘ ਨਗਰ ਤੋਂ ਲਾਪਤਾ ਸੱਤ ਬਚਿਆਂ ਵਿਚੋਂ ਦੋ ਬੱਚੇ ਬੀਤੀ ਰਾਤ ਠੀਕ ਠਾਕ ਘਰ ਪੁੱਜ ਗਏ ਹਨ। ਪਰਵਾਸੀ ਪਰਿਵਾਰਾਂ ਨਾਲ ਸੰਬੰਧਤ ਬੱਚੇ ...
National News Punjabਫਿਰੋਜ਼ਪੁਰ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਮਾਦGagan OberoiJuly 11, 2024 by Gagan OberoiJuly 11, 2024094 ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਦੇ ਜਵਾਨਾਂ ਨੇ ਇਥੋਂ ਦੇ ਨਜ਼ਦੀਕੀ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ...