News Punjabਕੇਂਦਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਕੀਤੇ ਵਾਅਦੇ ਪੂਰੇ ਕਰੇ: ਹਰਸਿਮਰਤ ਬਾਦਲGagan OberoiJune 8, 2024 by Gagan OberoiJune 8, 20240102 ਬਠਿੰਡਾ, ਬਠਿੰਡਾ ਤੋਂ ਚੌਥੀ ਵਾਰ ਲੋਕ ਸਭਾ ਮੈਂਬਰ ਬਣੀ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸ਼ੇਅਰ ਕੀਤੀ ਹੈ,...
News Punjabਨਵੇਂ ਸੰਸਦ ਮੈਂਬਰ ਤਨਦੇਹੀ ਨਾਲ ਜਿ਼ੰਮੇਵਾਰੀ ਨਿਭਾਉਣ: ਭਗਵੰਤ ਮਾਨGagan OberoiJune 8, 2024 by Gagan OberoiJune 8, 20240103 ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਦੇ ਤਿੰਨੋਂ ਜੇਤੂ ਸੰਸਦ ਮੈਂਬਰਾਂ ਨਾਲ ਇੱਥੇ ਆਪਣੀ ਰਿਹਾਇਸ਼ ’ਤੇ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।...
News Punjabਪੰਜਾਬ ਪੁਲੀਸ ਦੇ 9 ਅਧਿਕਾਰੀਆਂ ਦੇ ਤਬਾਦਲੇGagan OberoiJune 8, 2024 by Gagan OberoiJune 8, 20240120 ਮਾਨਸਾ ਪੰਜਾਬ ਪੁਲੀਸ ਵਲੋਂ ਅੱਜ ਬਾਅਦ ਦੁਪਹਿਰ 9 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 8 ਆਈਪੀਐੱਸ ਤੇ ਇਕ ਪੀਪੀਐੱਸ ਅਧਿਕਾਰੀ ਸ਼ਾਮਲ ਹੈ। ਇਹ...
National Newsਮਾਣਹਾਨੀ ਮਾਮਲਾ: ਅਦਾਲਤ ਮੇਧਾ ਪਾਟਕਰ ਨੂੰ ਪਹਿਲੀ ਨੂੰ ਸੁਣਾਵੇਗੀ ਸਜ਼ਾGagan OberoiJune 8, 2024 by Gagan OberoiJune 8, 20240108 ਨਵੀਂ ਦਿੱਲੀ ਦਿੱਲੀ ਦੀ ਇੱਕ ਅਦਾਲਤ ਕਾਰਕੁਨ ਮੇਧਾ ਪਾਟਕਰ ਖ਼ਿਲਾਫ਼ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਤਰਫ਼ੋਂ ਦਰਜ ਕਰਵਾਏ ਗਏ ਮਾਣਹਾਨੀ ਮਾਮਲੇ ਵਿੱਚ ਪਹਿਲੀ ਜੁਲਾਈ ਨੂੰ...
International News Punjabਕਿਸਾਨ ਜਥੇਬੰਦੀਆਂ ਸੀਆਈਐੱਸਐੱਫ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਡਟੀਆਂ, 9 ਨੂੰ ਇਨਸਾਫ਼ ਮਾਰਚ ਕਰਨ ਦਾ ਐਲਾਨGagan OberoiJune 8, 2024 by Gagan OberoiJune 8, 20240115 ਚੰਡੀਗੜ੍ਹ, ਕਿਸਾਨ ਯੂਨੀਅਨਾਂ ਨੇ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ‘ਤੇ ਥੱਪੜ ਮਾਰਨ ਵਾਲੀ ਸੀਆਈਐੱਸਐੱਫ...
International News Punjabਕੰਗਨਾ ਥੱਪੜ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੁਲਵਿੰਦਰ ਦੀ ਹਮਾਇਤGagan OberoiJune 8, 2024 by Gagan OberoiJune 8, 2024087 ਚੰਡੀਗੜ੍ਹ, ਡੀਗੜ੍ਹ ਹਵਾਈ ਅੱਡੇ ’ਤੇ ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੀ ਘਟਨਾ ਮਗਰੋਂ ਪੰਜਾਬ ਦਾ ਸਿਆਸੀ ਮਾਹੌਲ ਭਖ਼ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ...
International National Newsਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਤੇ ਨਿਫਟੀ ’ਚ ਉਛਾਲGagan OberoiJune 8, 2024 by Gagan OberoiJune 8, 20240108 ਮੁੰਬਈ, 6 ਜੂਨ ਘਰੇਲੂ ਬਾਜ਼ਾਰਾਂ ਦੇ ਸੈਂਸੈਕਸ ਅਤੇ ਨਿਫਟੀ ਵਿਚ ਅੱਜ ਸ਼ੁਰੂਆਤੀ ਕਾਰੋਬਾਰ ਵਿਚ ਉਛਾਲ ਦੇਖਿਆ ਗਿਆ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ...
International Newsਮੁੰਬਈ: ਆਰਬੀਆਈ ਨੇ ਲਗਾਤਾਰ 8ਵੀਂ ਵਾਰ ਰੈਪੋ ਦਰ ਨੂੰ 6.5% ’ਤੇ ਬਰਕਰਾਰ ਰੱਖਿਆGagan OberoiJune 8, 2024 by Gagan OberoiJune 8, 2024095 ਮੁੰਬਈ, 7 ਜੂਨ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਚਾਲੂ ਵਿੱਤੀ ਸਾਲ ਦੀ ਦੂਜੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ’ਚ ਲਗਾਤਾਰ ਅੱਠਵੀਂ ਵਾਰ ਨੀਤੀਗਤ ਦਰ ਰੈਪੋ ‘ਚ...
International Nationalਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰGagan OberoiJune 8, 2024 by Gagan OberoiJune 8, 2024090 ਨਵੀਂ ਦਿੱਲੀ, 7 ਜੂਨ ਅੱਜ ਇਥੇ ਐੱਨਡੀਏ ਦੇ ਸੰਸਦ ਮੈਂਬਰਾਂ ਦੀ ਸੰਸਦ ਭਵਨ ਕੰਪਲੈਕਸ ’ਚ ਹੋਈ ਮੀਟਿੰਗ ਦੌਰਾਨ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਸਰਬਸੰਮਤੀ...
Internationalਦਰਜਨਾਂ ਭਾਰਤੀਆਂ ਨੂੰ ਰੂਸ ਨੇ ਧੋਖੇ ਨਾਲ ਕੀਤਾ ਫੌਜ ‘ਚ ਭਰਤੀ, ਯੂਕਰੇਨ ਵਿਰੁੱਧ ਜੰਗ ਲੜਨ ਦੀ ਦਿੱਤੀ ਸਿਖਲਾਈGagan OberoiMarch 7, 2024 by Gagan OberoiMarch 7, 20240134 ਰੂਸ ਨੇ ਦਰਜਨਾਂ ਭਾਰਤੀਆਂ ਨੂੰ ਧੋਖਾ ਦੇ ਕੇ ਫੌਜ ਵਿੱਚ ਜਬਰੀ ਭਰਤੀ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਯੂਕਰੇਨ ਵਿਰੁੱਧ ਜੰਗ ਲੜਨ ਦੀ ਸਿਖਲਾਈ ਦਿੱਤੀ...