NationalCabbage Benefits: ਭਾਰ ਘਟਾਉਣ ਅਤੇ ਅੱਖਾਂ ਦੀ ਰੌਸ਼ਨੀ ਵਧਾਉਣ ਲਈ ਫਾਇਦੇਮੰਦ ਹੈ ਪੱਤਾ ਗੋਭੀ ਦੀ ਵਰਤੋਂGagan OberoiDecember 7, 2022 by Gagan OberoiDecember 7, 20220160 ਸਰਦੀਆਂ ਵਿੱਚ ਤਾਜ਼ੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਭਰਪੂਰ ਮਾਤਰਾ ਵਿੱਚ ਮਿਲਦੀਆਂ ਹਨ। ਇਹ ਸਵਾਦ ਹੋਣ ਦੇ ਨਾਲ-ਨਾਲ ਸਿਹਤ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ ਸਬਜ਼ੀਆਂ ਵਿੱਚੋਂ ਇੱਕ...
Nationalਸਰਦ ਰੁੱਤ ਸੈਸ਼ਨ 2022 ਦੀ ਸ਼ੁਰੂਆਤ ਤੋਂ ਲੈ ਕੇ ਪੀਐਮ ਮੋਦੀ ਨੇ ਸੰਸਦ ‘ਚ ਕੀ ਕਿਹਾ, ਪੜ੍ਹੋ ਮੁੱਖ ਗੱਲਾਂGagan OberoiDecember 7, 2022 by Gagan OberoiDecember 7, 20220124 ਸੰਸਦ ਦਾ ਸਰਦ ਰੁੱਤ ਸੈਸ਼ਨ 2022: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੰਸਦ ਦਾ ਸਰਦ ਰੁੱਤ ਸੈਸ਼ਨ 7 ਦਸੰਬਰ ਤੋਂ...
NationalGagan OberoiDecember 7, 2022 by Gagan OberoiDecember 7, 2022067 ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਡਰੋਨ ਤਕਨਾਲੋਜੀ ਦਾ ਕੇਂਦਰ ਬਣ ਜਾਵੇਗਾ ਅਤੇ ਅਗਲੇ ਸਾਲ ਤੱਕ ਘੱਟੋ-ਘੱਟ 1...
Internationalਇੰਡੋਨੇਸ਼ੀਆ ਪੁਲਿਸ ਸਟੇਸ਼ਨ ‘ਚ ਧਮਾਕਾ, ਆਤਮਘਾਤੀ ਹਮਲੇ ‘ਚ ਅਧਿਕਾਰੀ ਸਮੇਤ ਇਕ ਦੀ ਮੌਤ; ਅੱਠ ਜ਼ਖ਼ਮੀGagan OberoiDecember 7, 2022 by Gagan OberoiDecember 7, 20220128 ਇੰਡੋਨੇਸ਼ੀਆ ਦੇ ਬੈਂਡੁੰਗ ਸ਼ਹਿਰ ਵਿੱਚ ਇੱਕ ਆਤਮਘਾਤੀ ਹਮਲਾਵਰ ਨੇ ਇੱਕ ਪੁਲਿਸ ਸਟੇਸ਼ਨ ਉੱਤੇ ਹਮਲਾ ਕੀਤਾ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ...
Nationalਉੱਤਰੀ ਕੋਰੀਆ ‘ਚ ਔਰਤਾਂ ਦੀ ‘ਰੈੱਡ ਲਿਪਸਟਿਕ’ ‘ਤੇ ਲੱਗੀ ਪਾਬੰਦੀ, ਹੈਰਾਨ ਕਰ ਦੇਵੇਗਾ ਉਥੋਂ ਦਾ ਸਖ਼ਤ ਕਾਨੂੰਨGagan OberoiDecember 7, 2022 by Gagan OberoiDecember 7, 20220138 ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਆਪਣੇ ਅਨੌਖੇ ਫੈਸਲਿਆਂ ਕਾਰਨ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਤਾਨਾਸ਼ਾਹੀ ਵਿਚ ਸਰਕਾਰ ਨਾਗਰਿਕਾਂ ਦੇ ਜਨਤਕ ਅਤੇ ਨਿੱਜੀ ਜੀਵਨ...
InternationalVideo : ਲੰਡਨ ‘ਚ ਕਿੰਗ ਚਾਰਲਸ ਨੇ ਨਵੇਂ ਬਣੇ ਗੁਰਦੁਆਰੇ ਦਾ ਕੀਤਾ ਦੌਰਾ, ਕੋਵਿਡ ਦੌਰਾਨ ਲੰਗਰ ਅਤੇ ਹੋਰ ਸੇਵਾਵਾਂ ਲਈ ਸਿੱਖ ਭਾਈਚਾਹੇ ਦੀ ਕੀਤੀ ਸ਼ਲਾਘਾGagan OberoiDecember 7, 2022 by Gagan OberoiDecember 7, 20220108 ਬਰਤਾਨੀਆ ਦੇ ਕਿੰਗ ਚਾਰਲਸ ਲੰਡਨ ਨੇੜੇ ਲੂਟਨ ਕਸਬੇ ‘ਚ ਇੱਕ ਨਵੇਂ ਬਣੇ ਗੁਰਦੁਆਰੇ ਵਿੱਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਸ਼ਰਧਾਲੂ ਸਨ। ਇਸ...
Punjabਪੰਜਾਬੀ ਯੂਨੀਵਰਸਿਟੀ ‘ਚ ਛਿੜਿਆ ਨਵਾਂ ਵਿਵਾਦ, ਪੰਜਾਬੀ ਦੀ ਬਜਾਏ ਹਿੰਦੀ ਬੋਲਣ ਤੇ ਲਿਖਣ ‘ਤੇ ਪਿਆ ਰੌਲ਼ਾਵਿਦਿਆਰਥੀ ਆਗੂ ਵਿਕਰਮ ਬਾਗੀ ਨੇ ਕਿਹਾ ਕਿ ਮਾਂ ਬੋਲੀ ਦੇ ਨਾਂ ‘ਤੇ ਸਥਾਪਤ ਯੂਨੀਵਰਸਿਟੀ ਆਪਣੇ ਮਕਸਦ ਤੋਂ ਭਟਕ ਚੁੱਕੀ ਹੈ। ਹੁਣ ਸਰਕਾਰ ਭਾਵੇਂ ਪੰਜਾਬੀ ਨੂੰ ਪੂਰਾ ਮਾਣ-ਸਨਮਾਨ ਦੇਣ ਲਈ ਅੱਗੇ ਆਈ ਹੈ ਤਾਂ ਪੰਜਾਬੀ ਭਾਸ਼ਾ ਨੂੰ ਸਮਰਪਿਤ ਬਣਾਈ ਗਈ ਯੂਨੀਵਰਸਿਟੀ ‘ਚ ਹਿੰਦੀ ਪ੍ਰਤੀ ਮੋਹ ਜਗਾਇਆ ਜਾ ਰਿਹਾ ਹੈ। ਵਿਦਿਆਰਥੀ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਆਦਾਰਾ ਜਿਸ ਮਕਸਦ ਲਈ ਬਣਾਇਆ ਹੈ, ਜੇਕਰ ਉਸ ਤੇ ਕੰਮ ਹੀ ਨਹੀਂ ਕਰ ਰਿਹਾ ਤਾਂ ਇੱਕ ਦਿਨ ਉਸਦਾ ਵਜੂਦ ਵੀ ਖਤਮ ਹੋ ਸਕਦਾ ਹੈ। ਇਸਲਈ ਪੰਜਾਬੀ ਯੂਨੀਵਰਸਿਟੀ ਹੋਰ ਭਾਸ਼ਾਵਾਂ ਦੀ ਬਜਾਇ ਪੰਜਾਬੀ ਭਾਸ਼ਾ ਨੂੰ ਹੀ ਤਰਜੀਹ ਦੇਵੇ।Gagan OberoiDecember 2, 2022 by Gagan OberoiDecember 2, 2022061 ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਦੇ ਮਕਸਦ ਨਾਲ ਸਥਾਪਤ ਹੋਈ ਪੰਜਾਬੀ ਯੂਨੀਵਰਸਿਟੀ (Punjabi University) ‘ਚ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਇਹ ਵਿਵਾਦ ਵਾਰਿਸ...
Punjabਜਾਣੋ ਸਿੱਧੂ ਮੂਸੇਵਾਲਾ ਦੇ ਹਤਿਆਰੇ ਗੋਲਡੀ ਬਰਾੜ ਦੀ ਕੈਲੀਫੋਰਨੀਆ ‘ਚ ਗ੍ਰਿਫ਼ਤਾਰੀ ਦਾ ਸੱਚ…Gagan OberoiDecember 2, 2022 by Gagan OberoiDecember 2, 20220103 ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੇ ਕੈਲੀਫੋਰਨੀਆ ‘ਚ ਗ੍ਰਿਫ਼ਤਾਰ ਹੋਣ ਦੀ ਖ਼ਬਰ ਜਿੱਥੇ ਭਾਰਤ ਦੇ ਸਾਰੇ ਮੀਡੀਆ ਚੈਨਲਾਂ ‘ਤੇ...
Nationalਪਾਕਿਸਤਾਨ ਸਮਰਥਿਤ ਅੱਤਵਾਦ ‘ਤੇ ਅਮਰੀਕਾ ਦਾ ਹਮਲਾ, ਅਲਕਾਇਦਾ ਤੇ ਪਾਕਿਸਤਾਨੀ ਤਾਲਿਬਾਨ ਦੇ 4 ਮੈਂਬਰਾਂ ਨੂੰ ਗਲੋਬਲ ਅੱਤਵਾਦੀ ਐਲਾਨਿਆGagan OberoiDecember 2, 2022 by Gagan OberoiDecember 2, 20220104 ਅਮਰੀਕਾ ਨੇ ਪਾਕਿਸਤਾਨ ਸਮਰਥਿਤ ਅੱਤਵਾਦ ‘ਤੇ ਇਕ ਵਾਰ ਫਿਰ ਵੱਡਾ ਹਮਲਾ ਕੀਤਾ ਹੈ। ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਕਿਹਾ ਕਿ ਅਮਰੀਕਾ ਨੇ ਅਲਕਾਇਦਾ ਅਤੇ ਪਾਕਿਸਤਾਨੀ...
Punjab‘ਲੋਕਤੰਤਰ ਦੇ ਮਾਮਲੇ ‘ਚ ਸਾਨੂੰ ਕਿਸੇ ਤੋਂ ਸਿੱਖਣ ਦੀ ਲੋੜ ਨਹੀਂ’, ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਦਿੱਤਾ ਜਵਾਬGagan OberoiDecember 2, 2022 by Gagan OberoiDecember 2, 2022097 ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਦੁਨੀਆ ਦੇ ਵੱਡੇ ਦੇਸ਼ਾਂ ਦੀ ਸੂਚੀ ‘ਚ ਜਗ੍ਹਾ ਬਣਾ ਰਿਹਾ ਹੈ। ਦੇਸ਼ ਦੁਨੀਆ ਦੀਆਂ ਮੁਸ਼ਕਿਲਾਂ...