InternationalAmazing! ਅਮਰੀਕੀ ਹਵਾਈ ਸੈਨਾ ਨੂੰ ਹੁਣ F-16 ਲੜਾਕੂ ਜਹਾਜ਼ ਦੀ ਲੋੜ ਨਹੀਂ, ਇਸ ਲਈ ਇਹ ਨਹੀਂ ਖਰੀਦਿਆ ਗਿਆ!Gagan OberoiSeptember 9, 2022 by Gagan OberoiSeptember 9, 20220133 ਅਮਰੀਕਾ ਨੇ ਪਾਕਿਸਤਾਨ ਨੂੰ F-16 ਦੇ ਰੱਖ-ਰਖਾਅ ਅਤੇ ਹਥਿਆਰਾਂ ਦੀ ਖ਼ਰੀਦ ਲਈ ਮਨਜ਼ੂਰੀ ਦੇ ਦਿੱਤੀ ਹੈ। ਰਾਜਨੀਤਕ ਅਤੇ ਰਣਨੀਤਕ ਦ੍ਰਿਸ਼ਟੀਕੋਣ ਤੋਂ ਇਸ ਦੇ ਅਰਥ ਬਹੁਤ...
Canadaਮਹਾਰਾਣੀ ਐਲਿਜ਼ਾਬੈਥ ਦੇ ਦੇਹਾਂਤ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੁੱਖ ਦਾ ਪ੍ਰਗਟਾਵਾGagan OberoiSeptember 9, 2022 by Gagan OberoiSeptember 9, 20220107 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਮਹਾਰਾਣੀ ਐਲਿਜ਼ਾਬੈਥ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਆਦਾਤਰ ਕੈਨੇਡੀਅਨਾਂ ਲਈ ਅਸੀਂ ਕਿਸੇ ਹੋਰ...
NationalCongress President : ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਲਿਆ ਅੰਤਿਮ ਫੈਸਲਾ, ਦੱਸਿਆ ਕਦੋਂ ਕਰਨਗੇ ਐਲਾਨGagan OberoiSeptember 9, 2022 by Gagan OberoiSeptember 9, 20220184 ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਈ ਦਿਨਾਂ ਤੋਂ ਕਿਆਸਆਈਆਂ ਦਾ ਬਾਜ਼ਾਰ ਗਰਮ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੋਣ ਲੜਨ ਨੂੰ ਲੈ ਕੇ...
Punjabਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦGagan OberoiSeptember 9, 2022 by Gagan OberoiSeptember 9, 20220136 ਸ਼ੁੱਕਰਵਾਰ ਦੁਪਹਿਰ ਨੂੰ ਅਦਾਲਤ ਨੇ ਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਅਰਜ਼ੀ...
InternationalQueen Elizabeth II state funeral: ਮਹਾਰਾਣੀ ਐਲਿਜ਼ਾਬੈਥ II ਦਾ ਸਸਕਾਰ, 10 ਦਿਨਾਂ ‘ਚ ਪੂਰੀਆਂ ਹੋਣਗੀਆਂ ਸ਼ਾਹੀ ਰਸਮਾਂGagan OberoiSeptember 9, 2022 by Gagan OberoiSeptember 9, 20220184 ਦੀ ਅੰਤਿਮ ਵਿਦਾਈ 10 ਦਿਨਾਂ ਵਿੱਚ ਵੈਸਟਮਿੰਸਟਰ ਐਬੇ ਵਿੱਚ ਹੋਵੇਗੀ। ਮਹਾਰਾਣੀ ਦਾ ਤਾਬੂਤ ਵੈਸਟਮਿੰਸਟਰ ਹਾਲ ਵਿੱਚ ਰੱਖਿਆ ਜਾਵੇਗਾ ਜਿੱਥੇ ਰਾਸ਼ਟਰ ਸ਼ਰਧਾਂਜਲੀ ਭੇਟ ਕਰੇਗਾ। ਸਭ ਤੋਂ...
Sportsਐੱਫਆਈਐੱਚ ਪੁਰਸਕਾਰਾਂ ਦੀ ਦੌੜ ‘ਚ ਹਰਮਨਪ੍ਰੀਤ ਸਿੰਘ, ਪੀਆਰ ਸ਼੍ਰੀਜੇਸ਼ ਤੇ ਸਵਿਤਾ ਪੂਨੀਆGagan OberoiSeptember 7, 2022 by Gagan OberoiSeptember 7, 20220195 ਭਾਰਤੀ ਸਟਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਮੰਗਲਵਾਰ ਨੂੰ ਐੱਫਆਈਐੱਚ ਹਾਕੀ ਸਟਾਰਸ ਐਵਾਰਡਜ਼ 2021-22 ਲਈ ਸਾਲ ਦੇ ਸਰਬੋਤਮ ਖਿਡਾਰੀ ਪੁਰਸਕਾਰ ਲਈ ਨਾਮਜ਼ਦ ਪੰਜ ਖਿਡਾਰੀਆਂ ਵਿਚ...
EntertainmentJustin Bieber suspends World Tour : ਫਿਰ ਵਿਗੜੀ ਜਸਟਿਨ ਬੀਬਰ ਦੀ ਤਬੀਅਤ, ਭਾਰਤ ਆਉਣਾ ਹੋਇਆ ਮੁਸ਼ਕਲGagan OberoiSeptember 7, 2022 by Gagan OberoiSeptember 7, 20220172 ਅਮਰੀਕਾ ਦੇ ਮਸ਼ਹੂਰ ਗਾਇਕ ਜਸਟਿਨ ਬੀਬਰ ਦਾ ਹਰ ਕੋਈ ਦੀਵਾਨਾ ਹੈ। ਨੌਜਵਾਨਾਂ ਵਿਚਕਾਰ ਜਸਟਿਨ ਕਾਫੀ ਮਸ਼ਹੂਰ ਹੈ। ਅਜਿਹੇ ‘ਚ ਉਸ ਦੀ ਸਿਹਤ ਨਾਲ ਜੁੜੀ ਇਕ...
NationalCM Kejriwal ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਕਿਹਾ, ਸਿਰਫ 14,500 ਸਕੂਲ? ਇੰਝ ਤਾਂ ਲੱਗ ਜਾਣਗੇ 100 ਸਾਲGagan OberoiSeptember 7, 2022 by Gagan OberoiSeptember 7, 20220163 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ...
InternationalChina Earthquake : ਚੀਨ ਦੇ ਸਿਚੁਆਨ ‘ਚ ਭੂਚਾਲ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ ਹੋਈ 74Gagan OberoiSeptember 7, 2022 by Gagan OberoiSeptember 7, 20220158 ਚੀਨ ਦੇ ਸਿਚੁਆਨ ਸੂਬੇ ‘ਚ ਸੋਮਵਾਰ ਨੂੰ ਆਏ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਹੁਣ 74 ਤਕ ਪਹੁੰਚ ਗਈ ਹੈ। ਸਿਨਹੂਆ ਸਮਾਚਾਰ ਏਜੰਸੀ ਦੇ ਅਨੁਸਾਰ...
NationalBharat Jodo Yatra:150 ਦਿਨ, 3570 ਕਿਲੋਮੀਟਰ ਦਾ ਸਫ਼ਰ, ਕੰਟੇਨਰ ‘ਚ ਰਾਤ ਬਿਤਾਉਣਗੇ ਰਾਹੁਲ ਗਾਂਧੀ ; ਜਾਣੋ- ਕਾਂਗਰਸ ਨੇ ਕੀਤੇ ਕਿਹੋ ਜਿਹੇ ਪ੍ਰਬੰਧGagan OberoiSeptember 7, 2022 by Gagan OberoiSeptember 7, 20220174 ਕਾਂਗਰਸ ਪਾਰਟੀ ਅੱਜ ਯਾਨੀ ਬੁੱਧਵਾਰ ਨੂੰ ਕੰਨਿਆਕੁਮਾਰੀ ਤੋਂ 3,570 ਕਿਲੋਮੀਟਰ ਲੰਬੀ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਜਾ ਰਹੀ ਹੈ। ਇਹ ਯਾਤਰਾ ਦੇਸ਼ ਦੇ 12 ਰਾਜਾਂ...