Internationalਜੋ ਬਿਡੇਨ: ਨਿਵੇਸ਼ ਅਤੇ ਰਾਸ਼ਟਰੀ ਸੁਰੱਖਿਆ ਕੋਣ ਜੋ ਬਾਇਡਨ ਨੇ ਉੱਚਾ ਕਦਮ, ਨਿਸ਼ਾਨੇ ‘ਤੇ ਚੀਨੀ ਕੰਪਨੀਆਂGagan OberoiSeptember 16, 2022 by Gagan OberoiSeptember 16, 20220118 ਅਮਰੀਕੀ ਰਾਸ਼ਟਰਪਤੀ ਜੋ ਬਾਇਡਨ (ਜੋ ਬਿਡੇਨ) ਗੁਰਵਾਰ ਨੂੰ ਵਿਦੇਸ਼ੀ ਨਿਵੇਸ਼ ਅਤੇ ਰਾਸ਼ਟਰੀ ਸੁਰੱਖਿਆ ਦੇ ਮਦੀਨਜਰ ਇੱਕ ਕਾਰਜਕਾਰੀ ਆਦੇਸ਼ ‘ਤੇ ਹਸਤਾਖਰ ਕਰੋ। ਬਾਇਡਨ ਪ੍ਰਬੰਧਨ, ਇਸ ਕਾਰਜਕ੍ਰਮ...
Canadaਕੈਨੇਡਾ PM ਜਸਟਿਨ ਟਰੂਡੋ ਤੇ ਗਵਰਨਰ ਜਨਰਲ ਮੈਰੀ ਸਾਈਮਨ ਵਫ਼ਦ ਸਮੇਤ ਮਹਾਰਾਣੀ ਦੀਆਂ ਅੰਤਿਮ ਰਸਮਾਂ ‘ਚ ਹੋਣਗੇ ਸ਼ਾਮਿਲGagan OberoiSeptember 16, 2022 by Gagan OberoiSeptember 16, 20220165 ਕੈਨੇਡਾ ਤੋ ਅਧਿਕਾਰਤ ਵਫ਼ਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਗਵਰਨਰ ਜਨਰਲ ਮੈਰੀ ਸਾਈਮਨ ਦੇ ਨਾਲ ਸੋਮਵਾਰ ਨੂੰ ਹੋਣ ਵਾਲੇ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸੰਸਕਾਰ...
PunjabBhagwant Mann’s visit to Berlin : CM ਮਾਨ ਨੇ ਬਰਲਿਨ ‘ਚ ਵਰਬੀਓ ਗਰੁੱਪ ਦੇ CEO ਨਾਲ ਕੀਤੀ ਮੁਲਾਕਾਤ ; ਸੂਬੇ ‘ਚ ਨਿਵੇਸ਼ ਦਾ ਦਿੱਤਾ ਸੱਦਾGagan OberoiSeptember 16, 2022 by Gagan OberoiSeptember 16, 20220185 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ...
NationalPM ਮੋਦੀ ਦੇ ਜਨਮ ਦਿਨ ‘ਤੇ ਗੋਆ ਦਾ ਰਾਜ ਭਵਨ ਦੇਵੇਗਾ ਮਰੀਜ਼ਾਂ ਨੂੰ ਆਰਥਿਕ ਮਦਦ, ਇਕ ਸਾਲ ਤਕ ਚੱਲੇਗੀ ਇਹ ਮੁਹਿੰਮGagan OberoiSeptember 16, 2022 by Gagan OberoiSeptember 16, 20220217 ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 17 ਸਤੰਬਰ (ਸ਼ਨੀਵਾਰ) ਨੂੰ ਜਨਮ ਦਿਨ ਹੈ। ਇਸ ਮੌਕੇ ‘ਤੇ ਭਾਜਪਾ ਦੇਸ਼ ਭਰ ‘ਚ ਕਈ ਪ੍ਰੋਗਰਾਮ ਕਰਨ ਜਾ...
Punjabਸੁਖਬੀਰ ਕਰਕੇ 4 ਚੋਣਾਂ ਹਾਰਿਆ ਸ਼੍ਰੋਮਣੀ ਅਕਾਲੀ ਦਲ, ਅਹੁਦੇ ਤੋਂ ਦੇਣਾ ਚਾਹੀਦੈ ਅਸਤੀਫ਼ਾ : ਢੀਂਡਸਾGagan OberoiSeptember 16, 2022 by Gagan OberoiSeptember 16, 20220165 2 ਵਿਧਾਨ ਸਭਾ ਤੇ 2 ਲੋਕ ਸਭਾ ਚੋਣਾਂ ਸਣੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਬਾਦਲ ਦੇ ਹੰਕਾਰ ਕਰਕੇ ਲਗਾਤਾਰ 4 ਚੋਣਾਂ ਹਾਰਿਆ ਹੈ। ਵਿਧਾਨ ਸਭਾ ’ਚ...
NationalPM Modi Birthday : ਟ੍ਰਾਈਸਿਟੀ ‘ਚ ਸਕੂਟਰ ‘ਤੇ ਖ਼ੂਬ ਘੁੰਮਦੇ ਸੀ ਪ੍ਰਧਾਨ ਮੰਤਰੀ ਮੋਦੀ, ਹਰ ਗਲੀ-ਚੌਕ ਤੋਂ ਹਨ ਵਾਕਫ਼, ਚੰਡੀਗੜ੍ਹ ਨਾਲ ਹੈ ਖ਼ਾਸ ਨਾਤਾGagan OberoiSeptember 16, 2022 by Gagan OberoiSeptember 16, 20220193 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਅਕਸ ਅਜਿਹਾ ਬਣਾਇਆ ਹੈ ਕਿ ਉਨ੍ਹਾਂ ਨੂੰ ਦੇਸ਼-ਦੁਨੀਆ ਦੇ ਬੱਚੇ, ਬਜ਼ੁਰਗ ਤੇ ਹਰ ਵਰਗ ਦੇ ਲੋਕ ਜਾਣਦੇ ਹਨ। ਇਸ...
Entertainmentਕਦੇਂ ਟਰੇਨ ‘ਚ ਗਾ ਕੇ ਪੈਸਾ ਕਮਾਉਂਦੇ ਸਨ ਆਯੁਸ਼ਮਾਨ ਖੁਰਾਨਾ, ਹੁਣ ਨੈੱਟ ਵਰਥ ਜਾਣ ਕੇ ਹੋ ਜਾਵੋਗੇ ਹੈਰਾਨGagan OberoiSeptember 14, 2022September 14, 2022 by Gagan OberoiSeptember 14, 2022September 14, 2022078 ਆਯੁਸ਼ਮਾਨ ਖੁਰਾਨਾ ਨੇ ਬਾਲੀਵੁੱਡ ‘ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਆਯੁਸ਼ਮਾਨ ਖੁਰਾਨਾ ਨੇ ਆਪਣੇ ਕਰੀਅਰ ਦੀ...
Newsਨਾਸ਼ਤੇ ‘ਚ ਇਹ 5 ਚੀਜ਼ਾਂ ਖਾਣ ਨਾਲ ਵਧ ਸਕਦਾ ਹੈ ਭਾਰ, ਤੇਜ਼ੀ ਨਾਲ ਭਾਰ ਘਟਾਉਣ ਲਈ ਨਾ ਖਾਓ ਇਹ ਚੀਜ਼ਾਂGagan OberoiSeptember 14, 2022 by Gagan OberoiSeptember 14, 20220120 ਨਾਸ਼ਤਾ ਦਿਨ ਦਾ ਪਹਿਲਾ ਭੋਜਨ ਹੈ। ਅਜਿਹੇ ‘ਚ ਇਹ ਸਿਹਤਮੰਦ ਹੋਣ ਦੇ ਨਾਲ-ਨਾਲ ਸਵਾਦਿਸ਼ਟ ਵੀ ਹੋਣਾ ਚਾਹੀਦਾ ਹੈ। ਭਾਰ ਘਟਾਉਣ ਦੌਰਾਨ, ਕੁਝ ਲੋਕ ਸਵੇਰ ਦੇ...
Canadaਕੈਨੇਡਾ ‘ਚ 19 ਸਤੰਬਰ ਨੂੰ ਛੁੱਟੀ ਦਾ ਐਲਾਨ, ਮਹਾਰਾਣੀ ਦੇ ਅੰਤਮ ਸੰਸਕਾਰ ਸੋਗ ‘ਚ ਬੰਦ ਰਹਿਣਗੇ ਅਦਾਰੇGagan OberoiSeptember 14, 2022 by Gagan OberoiSeptember 14, 20220116 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ‘ਚ 19 ਸਤੰਬਰ ਦਿਨ ਸੋਮਵਾਰ ਨੂੰ ਫੈਡਰਲ ਪੱਧਰ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ...
Canadaਟੋਰਾਂਟੋ ‘ਚ ਪੁਲਿਸ ਅਧਿਕਾਰੀ ਦੀ ਗੋਲ਼ੀ ਲੱਗਣ ਨਾਲ ਮੌਤ, ਪੀਲ ਹਾਲਟਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲGagan OberoiSeptember 14, 2022 by Gagan OberoiSeptember 14, 20220115 ਮਿਸੀਸਾਗਾ ਵਿੱਚ ਸੋਮਵਾਰ ਨੂੰ ਲੰਚ ਬ੍ਰੇਕ ਦੌਰਾਨ ਕੀਤੇ ਗਏ ਹਮਲੇ ਵਿੱਚ ਟੋਰਾਂਟੋ ਦੇ 48 ਸਾਲਾ ਪੁਲਿਸ ਅਧਿਕਾਰੀ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ...