International

Babri Mosque Case: ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਬੰਦ ਕਰਨ ਦਾ ਕੀਤਾ ਐਲਾਨ

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਬਾਬਰੀ ਮਸਜਿਦ ਢਾਂਚਾ ਢਾਹੇ ਜਾਣ ਨਾਲ ਸਬੰਧਤ ਸਾਰੇ ਕੇਸਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ ਨੇ ਇਸ ਸਬੰਧੀ ਦਾਇਰ ਸਾਰੀਆਂ ਮਾਣਹਾਨੀ ਪਟੀਸ਼ਨਾਂ ਨੂੰ ਵੀ ਬੰਦ ਕਰ ਦਿੱਤਾ ਹੈ। ਇਹ ਸਾਰੀਆਂ ਪਟੀਸ਼ਨਾਂ 1992 ਵਿੱਚ ਬਾਬਰੀ ਮਸਜਿਦ ਨੂੰ ਢਾਹੁਣ ਤੋਂ ਰੋਕਣ ਵਿੱਚ ਨਾਕਾਮ ਰਹਿਣ ਕਾਰਨ ਰਾਜ ਸਰਕਾਰ ਤੇ ਇਸ ਦੇ ਕੁਝ ਅਧਿਕਾਰੀਆਂ ਖ਼ਿਲਾਫ਼ ਦਾਇਰ ਕੀਤੀਆਂ ਗਈਆਂ ਸਨ।

Related posts

Destructive Wildfires : ਨਿਊ ਮੈਕਸੀਕੋ ਤੇ ਕੋਲੋਰਾਡੋ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ, ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ

Gagan Oberoi

ਅਮਰੀਕਾ, ਕੈਨੇਡਾ ਸਣੇ ਕਈ ਅਮੀਰ ਦੇਸ਼ਾਂ ‘ਚ 12 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ

Gagan Oberoi

ਟਰੰਪ ਦੀ ਟਵਿੱਟਰ ’ਤੇ ਵਾਪਸੀ ਦਾ ਰਾਹ ਹੋਇਆ ਮੁਸ਼ਕਲ

Gagan Oberoi

Leave a Comment