National

Big Road Accident : ਮਥੁਰਾ ’ਚ ਯਮੁਨਾ ਐਕਸਪ੍ਰੈੱਸ ਵੇਅ ’ਤੇ ਵੱਡਾ ਹਾਦਸਾ, ਬੇਕਾਬੂ ਬੱਸ ਨੇ ਕਾਰ ਨੂੰ ਮਾਰੀ ਟੱਕਰ, ਪੰਜ ਦੀ ਮੌਤ

ਮੌਸਮ ‘ਚ ਵਧਦੀ ਧੁੰਦ ਦੇ ਨਾਲ ਸ਼ੁੱਕਰਵਾਰ ਨੂੰ ਮਥੁਰਾ ‘ਚ ਯਮੁਨਾ ਐਕਸਪ੍ਰੈੱਸ ਵੇਅ ‘ਤੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਨੌਝੀਲ ਥਾਣਾ ਖੇਤਰ ‘ਚ ਯਮੁਨਾ ਐਕਸਪ੍ਰੈੱਸ ਵੇਅ ‘ਤੇ ਡਰਾਈਵਰ ਨੇ ਤੇਜ਼ ਰਫਤਾਰ ਬੱਸ ‘ਤੇ ਕੰਟਰੋਲ ਗੁਆ ਦਿੱਤਾ। ਬੱਸ ਦੀ ਰੇਲਿੰਗ ਤੋੜ ਕੇ ਕਿਸੇ ਹੋਰ ਸੜਕ ’ਤੇ ਜਾ ਕੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਬੱਸ ਦੇ ਡਰਾਈਵਰ ਸਮੇਤ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ,

Related posts

ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ। ਮੂਸੇਵਾਲਾ ਨੇ ਦੁਬਈ ‘ਚ ਇਕ ਕੰਸਰਟ ਦੌਰਾਨ ਕਿਹਾ ਕਿ ਮੇਰੀ ਹਾਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਪਰ ਜਿਹੜੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਦੀ ਤਾਂ 15 ਸਾਲ ਪਹਿਲਾਂ ਜ਼ਮਾਨਤ ਤਕ ਜ਼ਬਤ ਹੋ ਗਈ ਸੀ। ਜਦਕਿ ਮੈਨੂੰ 40,000 ਵੋਟਾਂ ਮਿਲੀਆਂ ਹਨ। ਉਨ੍ਹਾਂ ਅੱਗੇ ਤੋਂ ਵੀ ਰਾਜਨੀਤੀ ‘ਚ ਸਰਗਰਮ ਰਹਿਣ ਦੀ ਗੱਲ ਕੀਤੀ ਤੇ ਕਿਹਾ ਕਿ ਅਗਲੀ ਵਾਰ ਫਿਰ ਚੋਣ ਲੜਨਗੇ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਸ ਨੂੰ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਈ ਹੈ। ਉਸ ਨੇ ਕਿਹਾ ਕਿ 3 ਮਹੀਨੇ ਲੋਕਾਂ ਵਿਚਕਾਰ ਰਿਹਾ ਤੇ ਉਸ ਨੂੰ ਜੋ ਠੀਕ ਲੱਗਾ ਉਸ ਨੇ ਕੀਤਾ। ਜ਼ਿਕਰਯੋਗ ਹੈ ਕਿ ਮਾਨਸਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ 63,323 ਵੋਟਾਂ ਨਾਲ ਹਰਾਇਆ। ਉਨ੍ਹਾਂ ਨੂੰ ਹੁਣ ਪੰਜਾਬ ਸਰਕਾਰ ‘ਚ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਗਾਣਿਆਂ ‘ਚ ਮਸ਼ਹੂਰ 5911 ਨੂੰ ਦੂਸਰੇ ਟ੍ਰੈਕਟਰ ਨਾਲ ਉਲਟਾ ਖਿੱਚਿਆ ਸੀ।

Gagan Oberoi

ਕਿਸਾਨ ਰੇਲ ਤੇ ਕਿਸਾਨ ਉਡਾਨ ਤੋਂ ਬਾਅਦ, ਕਿਸਾਨ ਡਰੋਨ ਮੋਦੀ ਸਰਕਾਰ ਦੀ ਇੱਕ ਵਿਲੱਖਣ ਪਹਿਲ

Gagan Oberoi

Prayagraj : ਇਲਾਹਾਬਾਦ ਯੂਨੀਵਰਸਿਟੀ ‘ਚ ਵਿਦਿਆਰਥੀਆਂ ਨੇ ਮਚਾਇਆ ਹੰਗਾਮਾ, ਬਾਈਕਾਂ ਸਾੜੀਆਂ, ਕਾਰਾਂ ਦੀ ਭੰਨਤੋੜ, ਫਾਇਰਿੰਗ ਦਾ ਦੋਸ਼

Gagan Oberoi

Leave a Comment