Canada
ਕੈਨੇਡਾ ਨੇ ਚੀਨ ਨਾਲ ਨਜਿੱਠਣ ਲਈ ਜਾਰੀ ਕੀਤੀ ਕੈਨੇਡਾ ਨੇ ਚੀਨ ਨਜਿੱਠਣ ਲਈ ਜਾਰੀ ਕੀਤੀ ਹਿੰਦ-ਪ੍ਰਸ਼ਾਂਤ ਰਣਨੀਤੀ, 26 ਪੰਨਿਆਂ ਦਾ ਦਸਤਾਵੇਜ਼ ਕੀਤਾ ਜਾਰੀਹਿੰਦ-ਪ੍ਰਸ਼ਾਂਤ ਰਣਨੀਤੀ, 26 ਪੰਨਿਆਂ ਦਾ ਦਸਤਾਵੇਜ਼ ਕੀਤਾ ਜਾਰੀ
ਕੈਨੇਡਾ ਨੇ ਆਪਣੀ ਚਿਰਾਂ ਤੋਂ ਉਡੀਕੀ ਜਾ ਰਹੀ ਹਿੰਦ-ਪ੍ਰਸ਼ਾਂਤ ਰਣਨੀਤੀ ਐਤਵਾਰ ਨੂੰ ਜਾਰੀ ਕਰ ਦਿੱਤੀ। 26 ਪੰਨਿਆਂ ਦੇ ਦਸਤਾਵੇਜ਼ ਵਿਚ ਚੀਨ ਦੀ ਦਾਦਾਗਿਰੀ ਨਾਲ ਨਜਿੱਠਣ...
ਸਟੱਡੀ ਵੀਜ਼ਾ ‘ਤੇ ਕੈਨੇਡਾ ਪੜ੍ਹਨ ਗਏ ਪੰਜਾਬੀ ਵਿਦਿਆਰਥੀ ਦੀ ਹਾਰਟ ਅਟੈਕ ਨਾਲ ਮੌਤ
ਕੈਨੇਡਾ ਵਿਖੇ ਪੜ੍ਹਾਈ ਕਰਨ ਆਏ ਅੰਤਰ-ਰਾਸ਼ਟਰੀ ਵਿਦਿਆਰਥੀ ਅਰਸ਼ਦੀਪ ਸਿੰਘ ਖੋਸਾ ਦੀ ਹਾਰਟ ਅਟੈਕ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਰਸ਼ਦੀਪ ਸਿੰਘ...
Halloween Day ‘ਤੇ ਧਰਤੀ ‘ਤੇ ਆਉਂਦੀਆਂ ਹਨ ਦੁਸ਼ਟ ਆਤਮਾਵਾਂ, ਇਨ੍ਹਾਂ ਤੋਂ ਬਚਣ ਲਈ ਲੋਕ ਪਾਉਂਦੇ ਨੇ ਭੂਤਨੀਆਂ ਵਾਲੇ ਕੱਪੜੇ, ਜਾਣੋ ਕਈ ਦਿਲਚਸਪ ਗੱਲਾਂ
ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ‘ਚ ਹੇਲੋਵੀਨ ਨਾਈਟ ਸਪਾਟ ‘ਤੇ ਮਚੀ ਭਗਦੜ ਤੋਂ ਹਰ ਕੋਈ ਦੁਖੀ ਹੈ। ਕਿਸੇ ਵੀ ਤਿਉਹਾਰ ਮੌਕੇ ਅਜਿਹੀਆਂ ਘਟਨਾਵਾਂ ਹਿਲਾ ਦੇਣ...
Canada: ਕੈਨੇਡਾ ‘ਚ ਪੱਕੇ ਹੋਣ ਦੇ ਚਾਹਵਾਨ ਲੋਕਾਂ ਲਈ ਖੁਸ਼ਖਬਰੀ , 2023 ਤਕ ਤਿੰਨ ਲੱਖ ਨਵੇਂ ਲੋਕਾਂ ਨੂੰ ਮਿਲੇਗੀ ਨਾਗਰਿਕਤਾ
ਕੈਨੇਡਾ ਇਕ ਸਾਲ ਦੇ ਅੰਦਰ ਵੱਡੀ ਗਿਣਤੀ ਵਿਚ ਨਵੇਂ ਲੋਕਾਂ ਨੂੰ ਨਾਗਰਿਕਤਾ ਦੇਣ ਜਾ ਰਿਹਾ ਹੈ। 2022-23 ਵਿੱਤੀ ਸਾਲ ’ਚ ਤਿੰਨ ਲੱਖ ਲੋਕਾਂ ਨੂੰ ਨਾਗਰਿਕਤਾ...
ਅਰਵਿੰਦਰ ਕੌਰ ਧਾਲੀਵਾਲ ਨੂੰ ਮਿਲਿਆ ਢਾਹਾਂ ਪੁਰਸਕਾਰ ਦਾ ਪਹਿਲਾ ਇਨਾਮ, ਬਲਵਿੰਦਰ ਗਰੇਵਾਲ ਤੇ ਜਾਵੇਦ ਬੂਟਾ ਦੀਆਂ ਕਿਤਾਬਾਂ ਦੀ ਵੀ ਹੋਈ ਚੋਣ
ਢਾਹਾਂ ਸਾਹਿਤ ਪੁਰਸਕਾਰ ਕਮੇਟੀ ਵੱਲੋਂ ਹਰ ਸਾਲ ਦਿੱਤੇ ਜਾਂਦੇ ਸਾਹਿਤਕ ਪੁਰਸਕਾਰਾਂ ਦਾ ਵੀਰਵਾਰ ਨੂੰ ਐਲਾਨ ਕਰ ਦਿੱਤਾ ਗਿਆ ਹੈ। ਸਭ ਤੋਂ ਵੱਡਾ ਪੁਰਸਕਾਰ 25 ਹਜ਼ਾਰ...
ਸਵਾਮੀਨਾਰਾਇਣ ਮੰਦਰ ਤੋਂ ਬਾਅਦ ਕੈਨੇਡਾ ਦੇ ਭਗਵਦ ਗੀਤਾ ਪਾਰਕ ‘ਚ ਭੰਨਤੋੜ, ਮੇਅਰ ਨੇ ਦਿੱਤੇ ਜਾਂਚ ਦੇ ਹੁਕਮ
ਕੈਨੇਡਾ ‘ਚ ਭਗਵਦ ਗੀਤਾ ਪਾਰਕ ‘ਚ ਭੰਨਤੋੜ ਦੀ ਘਟਨਾ ਹੋਈ ਤੇ ਸਥਾਨਕ ਅਧਿਕਾਰੀਆਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਉੱਥੇ ਹੀ ਮੇਅਰ ਨੇ ਵੀ...
ਕੈਨੇਡਾ ਦੇ ਹਾਊਸ ਆਫ ਕਾਮਨਜ਼ ਨੇ ਨਵੰਬਰ ਨੂੰ ‘ਹਿੰਦੂ ਵਿਰਾਸਤੀ ਮਹੀਨੇ’ ਵਜੋਂ ਮਨਾਉਣ ਨੂੰ ਦਿੱਤੀ ਮਾਨਤਾ
ਕੈਨੇਡਾ ਵਿੱਚ ਹਿੰਦੂ ਧਰਮ ਦੇ ਵਿਅਕਤੀਆਂ ਦੇ ਯੋਗਦਾਨ ਦੇ ਬਦਲੇ, ਕੈਨੇਡੀਅਨ ਹਾਊਸ ਆਫ਼ ਕਾਮਨਜ਼ ਨੇ ਸਰਬਸੰਮਤੀ ਨਾਲ ਨਵੰਬਰ ਮਹੀਨੇ ਨੂੰ ‘ਹਿੰਦੂ ਵਿਰਾਸਤੀ ਮਹੀਨਾ’ ਐਲਾਨਣ ਲਈ...
ਨਰਾਤਿਆਂ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤੀਆਂ ਸ਼ੁਭਕਾਮਨਾਵਾਂ
ਕੈਨੇਡਾ ਦੇ ਪ੍ਰਧਾਨ ਮੰਤਰੀ, ਜਸਟਿਨ ਟਰੂਡੋ ਨੇ ਅੱਜ ਨਰਾਤਿਆਂ ‘ਤੇ ਹੇਠ ਲਿਖਿਆ ਬਿਆਨ ਜਾਰੀ ਕੀਤਾ ਹੈ। ਅੱਜ ਰਾਤ, ਕੈਨੇਡਾ ਅਤੇ ਦੁਨੀਆ ਭਰ ਦੇ ਹਿੰਦੂ ਭਾਈਚਾਰੇ...
Canada : ਕੈਨੇਡਾ ‘ਚ ਦਾਖਲ ਹੋਣ ਵਾਲਿਆਂ ਲਈ ਹੁਣ ਟੀਕਾਕਰਨ ਨਹੀਂ ਹੋਵੇਗਾ ਲਾਜ਼ਮੀ! ਟਰੂਡੋ ਸਰਕਾਰ ਜਲਦ ਲਿਆ ਸਕਦੀ ਹੈ ਕੋਈ ਫੈਸਲਾ
ਸਰਕਾਰੀ ਸੂਤਰਾਂ ਅਨੁਸਾਰ ਕੈਨੇਡੀਅਨ ਸਰਕਾਰ ਸਤੰਬਰ ਦੇ ਅਖੀਰ ਤਕ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਵੈਕਸੀਨ ਦੀ ਲੋੜ ਨੂੰ ਖਤਮ ਕਰ ਸਕਦੀ ਹੈ।...
