Canadaਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਓ ਤਾਂ ਹੋ ਜਾਓ ਸਾਵਧਾਨ ! ਕੇਂਦਰ ਸਰਕਾਰ ਨੇ ਜਾਰੀ ਕੀਤਾ ਅਲਰਟ, ਜਾਣੋ ਵਜ੍ਹਾGagan OberoiFebruary 9, 2022 by Gagan OberoiFebruary 9, 20220295 ਕੈਨੇਡਾ ‘ਚ ਕੋਰੋਨਾ ਰੋਕੂ ਟੀਕਾਕਰਨ ਖਿਲਾਫ਼ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।...
Canadaਕੈਨੇਡਾ ਦੀ ਰਾਜਧਾਨੀ ‘ਚ ਹਿੰਸਾ ਦੀ ਸੰਭਾਵਨਾ, ਪੁਲਿਸ ਹਾਈ ਅਲਰਟ ‘ਤੇ, ਪ੍ਰਧਾਨ ਮੰਤਰੀ ਗਏ ਅਣਪਛਾਤੀ ਥਾਂ, ਟੀਕਾਕਰਨ ਲਾਜ਼ਮੀ ਕਰਨ ਦੇ ਫੈਸਲੇ ਦਾ ਵਿਰੋਧGagan OberoiJanuary 30, 2022 by Gagan OberoiJanuary 30, 20220301 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੇ ਹੀ ਦੇਸ਼ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਾਲਾਤ ਇੰਨੇ ਖਰਾਬ...
Canadaਕੋਵਿਡ ਮਹਾਮਾਰੀ ਦੇ ਕਾਰਨ ਹਸਪਤਾਲਾਂ ’ਤੇ ਵਾਧੂ ਦਬਾਅ ਨੂੰ ਘੱਟ ਕਰਨ ਲਈ ਮਹਾਮਾਰੀ ਪ੍ਰਤੀਕਿਰਿਆ ਯੂਨਿਟ ਬਣਾਏ ਜਾਣਗੇGagan OberoiJanuary 25, 2022 by Gagan OberoiJanuary 25, 20220263 ਅਲਬਰਟਾ – ਅਲਬਰਟਾ ਵਿਚ ਐਮਰਜੈਂਸੀ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਹਫਤੇ ਸੂਬੇ ਵੱਲੋਂ ਐਲਾਨੀ ਦੋ ਮਹਾਮਾਰੀ ਪ੍ਰਕਿਰਿਆ ਇਕਾਈਆਂ (ਪੀ. ਆਰ. ਯੂ. ) ਹਸਪਤਾਲਾਂ ਵਿਚ...
Canadaਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਨੇ ਸਰਹੱਦ ’ਤੇ ਸਖਤ ਕੀਤੇ ਨਿਯਮGagan OberoiJanuary 25, 2022 by Gagan OberoiJanuary 25, 20220298 ਅਲਬਰਟਾ -ਅਮਰੀਕਾ ਨੇ ਕੈਨੇਡਾ ਅਤੇ ਮੈਕਸਿਕੋ ਨਾਲ ਜੁੜੀਆਂ ਆਪਣੀਆਂ ਸਰਹੱਦਾਂ ’ਤੇ ਨਵੇਂ ਨਿਯਮ ਲਾਗੂ ਕਰ ਦਿੱਤੇ ਨੇ, ਜਿਨ੍ਹਾਂ ਮੁਤਾਬਕ ਹੁਣ ਕੈਨੇਡੀਅਨ ਨਾਗਰਿਕਾਂ ਸਣੇ ਉਹ ਵਿਦੇਸ਼ੀ...
Canadaਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਸ ਵਲੋਂ ਸੰਸਦ ਦੇ ਗਲਿਆਰਿਆਂ ਵਿੱਚ ਉਠਾਈ ਜਾਵੇਗੀ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗGagan OberoiJanuary 25, 2022 by Gagan OberoiJanuary 25, 20220295 ਐੱਮ.ਪੀ. ਬ੍ਰੈਡ ਵਿਸ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ “ਮੇਰੇ ਹਲਕੇ ਅਤੇ ਪੂਰੇ ਬੀ.ਸੀ. ਸੂਬੇ ਵਿੱਚ ਬਹੁਤ ਸਾਰੇ ਵਾਸੀਆਂ...
Canadaਟੀਕਾ ਵਿਰੋਧੀ ਹੁਕਮਾਂ ਦਾ ਵਿਰੋਧ ਕਰਨ ਵਾਲੇ ਟਰੱਕ ਕਾਫਲੇ ਵੱਲੋਂ ਹਾਈਵੇ ਪ੍ਰਦਰਸ਼ਨ ਦੀ ਨੈਸ਼ਨਲ ਟਰੱਕ ਗਰੁੱਪ ਵਲੋਂ ਨਿਖੇਧੀGagan OberoiJanuary 25, 2022 by Gagan OberoiJanuary 25, 20220297 ਅਲਬਰਟਾ (ਦੇਸ ਪੰਜਾਬ ਟਾਈਮਜ਼)- ਸੂਬਾਈ ਟਰੱਕਿੰਗ ਸਮੂਹਾਂ ਦੀ ਇਕ ਰਾਸ਼ਟਰੀ ਫੈਡਰੇਸ਼ਨ ਨੇ ਸਰਹੱਦ ਪਾਰ ਯਾਤਰਾ ਲਈ ਵੈਕਸੀਨ ਦੇ ਫਤਵੇ ਦੇ ਵਿਰੋਧ ਵਿਚ ਕੈਨੇਡਾ ਭਰ ਵਿਚ...
Canadaਮੌਂਟਰੀਅਲ ਦੇ ਕਾਲਜਾਂ ਨੇ ਦੀਵਾਲੀਆਪਣ ਦਿਖਾ ਕੇ ਸੈਂਕੜੇ ਵਿਦਿਆਰਥੀਆਂ ਨਾਲ ਕੀਤੀ ਵੱਡੀ ਧੋਖਾਧੜੀGagan OberoiJanuary 25, 2022 by Gagan OberoiJanuary 25, 20220290 ਕੈਨੇਡਾ ਦੇ ਸ਼ਹਿਰ ਮੌਂਟਰੀਅਲ ਦੇ ਤਿੰਨ ਕਾਲਜਾਂ ਨੇ ਦੀਵਾਲੀਆਪਣ (Bankruptcy) ਦਿਖਾਕੇ ਕੈਨੇਡਾ ਅਤੇ ਭਾਰਤ ਬੈਠੇ ਸੈਂਕੜੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਅਤੇ ਭਵਿੱਖ ਖਤਰੇ ਵਿੱਚ ਪਾ...
Canadaਕੈਨੇਡਾ ਦੀ ਮਹਿੰਗਾਈ ਦਰ 30 ਸਾਲਾਂ ਚ ਸਭ ਤੋਂ ਵੱਧGagan OberoiJanuary 21, 2022 by Gagan OberoiJanuary 21, 20220315 ਕੋਰੋਨਾ ਵਾਇਰਸ ਮਹਾਮਾਰੀ ਦਾ ਸਾਹਮਣਾ ਕਰ ਰਹੇ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ ਦਸੰਬਰ 2021 ਵਿੱਚ ਵੱਧ ਕੇ 4.8 ਪ੍ਰਤੀਸ਼ਤ ਹੋ ਗਈ। ਸਟੈਟਿਸਟਿਕਸ ਕੈਨੇਡਾ ਮੁਤਾਬਕ 1991...
Canadaਪੁਲਸ ਮੁਖੀ ਨੂੰ ਮਾਡੂ ਦੇ ਫੋਨ ਕਾਲ ਬਾਰੇ ਮੈਨੂੰ ਪੂਰੀ ਤਰ੍ਹਾਂ ਜਾਣਕਾਰੀ ਨਹੀਂ ਸੀ : ਕੈਨੀGagan OberoiJanuary 21, 2022 by Gagan OberoiJanuary 21, 20220291 ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਸਾਲ ਨਿਆਂ ਮੰਤਰੀ ਕੇਸੀ ਮਾਡੂ ਦੇ ਟਰੈਫਿਕ ਟਿਕਟ ਬਾਰੇ ਪਤਾ ਚੱਲਿਆ ਸੀ ਪਰ...
Canada International News Punjabਏਅਰ ਇੰਡੀਆ ਨੇ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂGagan OberoiJanuary 21, 2022 by Gagan OberoiJanuary 21, 20220317 ਏਅਰ ਇੰਡੀਆ ਦੇ ਯਾਤਰੀਆਂ ਲਈ ਰਾਹਤ ਦੀ ਖਬਰ ਹੈ। ਅਮਰੀਕਾ ‘ਚ 5ਜੀ ਇੰਟਰਨੈੱਟ ਸੇਵਾ (US 5G Internet Services) ਦੀ ਸ਼ੁਰੂਆਤ ਦੇ ਵਿਚਕਾਰ, ਏਅਰ ਇੰਡੀਆ (Air...