Canada

Canada

ਨਵੇਂ ਗਰੋਸਰੀ ਸਟੋਰ ਦੀ ਗ੍ਰੈਂਟ ਓਪਨਿੰਗ ‘ਤੇ ਆਫ਼ਰਾਂ ਦੇਖ ਉਮੜੀ ਭੀੜ

Gagan Oberoi
ਕੈਲਗਰੀ, (ਪੰਜਾਬ ਟਾਇਮਜ਼): ਅੱਜ ਉੱਤਰ-ਪੂਰਬੀ ਕੈਲਗਰੀ ਦੇ ਸਵਾਨਾ ਬਾਜ਼ਾਰ ‘ਚ ਏਸ਼ੀਅਨ ਫੂਡ ਸੈਂਟਰ ਦੇ ਉਦਘਾਟਨੀ ਸਮਾਰੋਹ ਦੌਰਾਨ ਵੱਡੀ ਗਿਣਤੀ ‘ਚ ਲੋਕਾਂ ਦੀ ਭੀੜ ਇਕੱਠੀ ਹੋ...
Canada

ਫੰਡਿੰਗ ਦੀ ਘਾਟ ਕਾਰਨ ਕੈਨੇਡੀਅਨ ਦਵਾਈ ਨਿਰਮਾਤਾ ਕੰਪਨੀ ਵੈਕਸੀਨ ਦੇ ਟ੍ਰਾਇਲ ਅੱਗੇ ਤੋਰਨ ਵਿੱਚ ਅਸਮਰੱਥ

Gagan Oberoi
ਕੈਨੇਡੀਅਨ ਦਵਾਈ ਨਿਰਮਾਤਾ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਤਿਆਰ ਕੋਵਿਡ-19 ਵੈਕਸੀਨ ਦੇ ਜਾਨਵਰਾਂ Aੁੱਤੇ ਨਤੀਜੇ ਕਾਫੀ ਵਧੀਆ ਰਹੇ ਹਨ ਪਰ ਸਰਕਾਰ ਤੋਂ ਫੰਡ...
Canada

ਮਈ ‘ਚ ਕੈਨੇਡਾ ਦੀ ਆਰਥਿਕਤਾ ‘ਚ 4.5 ਫੀਸਦੀ ਵਾਧਾ ਹੋਇਆ : ਸਟੈਟਿਸਟਿਕਸ ਕੈਨੇਡਾ

Gagan Oberoi
ਸਟੈਟਿਸਟਿਕਸ ਕੈਨੇਡਾ ਵਲੋਂ ਤਾਜ਼ਾ ਕੀਤੇ ਗਏ ਸਰਵੇ ਅਨੁਸਾਰ ਮਈ ‘ਚ ਕੈਨੇਡਾ ਦੀ ਆਰਥਿਕਤਾ ‘ਚ 4.5 ਫੀਸਦੀ ਦਾ ਵਾਧਾ ਹੋਇਆ ਹੈ ਜੋ ਕਿ ਮਾਰਚ ਅਤੇ ਅਪ੍ਰੈਲ...
Canada

ਕੋਵਿਡ-19 ਮਹਾਂਮਾਰੀ ਦੌਰਾਨ ਬੇਘਰ ਲੋਕਾਂ ਮਦਦ ਲਈ 48 ਮਿਲੀਅਨ ਡਾਲਰ ਖਰਚ ਕਰੇਗੀ ਯੂ.ਸੀ.ਪੀ. ਸਰਕਾਰ

Gagan Oberoi
ਅਲਬਰਟਾ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੇ ਦੌਰਾਨ ਬੇਘਰੇ ਲੋਕਾਂ ਦੀ ਸੁਰੱਖਿਆ ਲਈ ਪੈਕੇਜ ਐਲਾਨਿਆ ਹੈ। ਕਮਿਊਨਿਟੀ ਅਤੇ ਸ਼ੋਸ਼ਲ ਸਰਵਿਸਿਜ਼ ਮੰਤਰੀ ਰਾਜਨ ਸਾਹਨੀ ਨੇ ਘੋਸ਼ਣਾ ਕੀਤੀ...
Canada

ਵੇਜ ਸਬਸਿਡੀ ਬਾਰੇ ਬਿੱਲ ਨੂੰ ਸੈਨੇਟ ਨੇ ਦਿੱਤੀ ਮਨਜ਼ੂਰੀ

Gagan Oberoi
ਓਟਵਾ : ਕੋਵਿਡ-19 ਮਹਾਂਮਾਰੀ ਦੌਰਾਨ ਹਰ ਪਾਸਿਓਂ ਮਾਰ ਸਹਿ ਰਹੇ ਇੰਪਲੌਇਰਜ਼ ਲਈ ਫੈਡਰਲ ਸਰਕਾਰ ਵੱਲੋਂ ਐਮਰਜੰਸੀ ਵੇਜ ਸਬਸਿਡੀ ਪ੍ਰੋਗਰਾਮ ਵਿੱਚ ਵਾਧਾ ਕੀਤੇ ਜਾਣ ਸਬੰਧੀ ਬਿੱਲ...
Canada

ਕੋਵਿਡ-19 ਦੇ ਮਰੀਜ਼ਾਂ ਨੂੰ ਰੈਮਡੈਜ਼ਵੀਅਰ ਦੇਣ ਦੀ ਹੈਲਥ ਕੈਨੇਡਾ ਨੇ ਦਿੱਤੀ ਇਜਾਜ਼ਤ

Gagan Oberoi
ਟੋਰਾਂਟੋ, : ਅਸਲ ਵਿੱਚ ਈਬੋਲਾ ਦਾ ਇਲਾਜ ਕਰਨ ਲਈ ਵਰਤੀ ਜਾਣ ਵਾਲੀ ਐਂਟੀਵਾਇਰਲ ਵੈਕਸੀਨ ਰੈਮਡੈਜ਼ਵੀਅਰ ਦੀ ਕੋਵਿਡ-19 ਦੇ ਇਲਾਜ ਲਈ ਇਜਾਜ਼ਤ ਹੈਲਥ ਕੈਨੇਡਾ ਵੱਲੋਂ ਦੇ...
Canada

ਸਟੂਡੈਂਟ ਪ੍ਰੋਗਰਾਮ ਚਲਾਉਣ ਲਈ ਓਟਵਾ ਨੇ ਵੁਈ ਚੈਰਿਟੀ ਨੂੰ ਦਿੱਤੇ ਸਨ 30 ਮਿਲੀਅਨ ਡਾਲਰ!

Gagan Oberoi
ਓਟਵਾ, : ਵੁਈ ਚੈਰਿਟੀ ਨਾਲ ਓਟਵਾ ਵੱਲੋਂ ਕੀਤੀ ਗਈ ਡੀਲ ਮੁਤਾਬਕ ਇਸ ਗਰੁੱਪ ਨੇ ਨਾ ਸਿਰਫ ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ ਪ੍ਰੋਗਰਾਮ ਨੇਪਰੇ ਚੜ੍ਹਾਉਣਾ ਸੀ ਸਗੋਂ...
Canada

ਟਰੂਡੋ ਤੋਂ ਪੂਰਾ ਸੱਚ ਜਾਨਣ ਦੀ ਮੰਗ ਕਰ ਰਹੇ ਹਨ ਐਮਪੀਜ਼

Gagan Oberoi
ਓਟਵਾ, ਵੁਈ ਚੈਰਿਟੀ ਸਟੂਡੈਂਟ ਗ੍ਰਾਂਟ ਸਕੈਂਡਲ ਦੇ ਮਾਮਲੇ ਵਿੱਚ ਹਾਊਸ ਆਫ ਕਾਮਨਜ਼ ਦੀ ਫਾਇਨਾਂਸ ਕਮੇਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦੀ ਤਿਆਰੀ ਕਰ...
Canada

ਮਨੁੱਖੀ ਸਮਗਲਿੰਗ ਰੋਕਣ ਲਈ ਫੈਡਰਲ ਸਰਕਾਰ ਨੇ 19 ਮਿਲੀਅਨ ਡਾਲਰ ਦੇਣ ਦਾ ਕੀਤਾ ਐਲਾਨ

Gagan Oberoi
ਮਿਡਲਸੈਕਸ ਸੈਂਟਰ, ਓਨਟਾਰੀਓ, : ਮਨੁੱਖੀ ਸਮਗਲਿੰਗ ਦੌਰਾਨ ਬਚਾਏ ਗਏ ਵਿਅਕਤੀਆਂ ਦੀ ਮਦਦ ਲਈ ਤਿਆਰ ਕੀਤੇ ਗਏ ਕੁੱਝ ਪ੍ਰੋਗਰਾਮਾਂ ਨੂੰ ਮੁੜ ਸ਼ੁਰੂ ਕਰਨ ਦੇ ਇਰਾਦੇ ਨਾਲ...