Gangubai Kathiawadi Trailer: ਗੰਗੂਬਾਈ ਦੇ ਕਿਰਦਾਰ ‘ਚ ਆਲੀਆ ਭੱਟ ‘ਚ ਦਿਖਾਈ ਦਿੱਤਾ ਕਮਾਲ ਦਾ ਟ੍ਰਾਂਸਫਾਰਮੇਸ਼ਨ, ਅਜੇ ਦੇਵਗਨ ਬਣੇ ‘ਮਾਫੀਆ’
ਆਲੀਆ ਭੱਟ ਸਟਾਰਰ ਫਿਲਮ ‘ਗੰਗੂਬਾਈ ਕਾਠੀਆਵਾੜੀ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਸੰਜੇ ਲੀਲਾ ਭੰਸਾਲੀ ਦੀ ਇਸ ਫਿਲਮ ‘ਚ ਆਲੀਆ ਨੇ ਕਾਮਾਠੀਪੁਰਾ ਦੀ ਅਸਲੀ ਹੀਰੋਇਨ...
