International

International

ਦਰਜਨਾਂ ਭਾਰਤੀਆਂ ਨੂੰ ਰੂਸ ਨੇ ਧੋਖੇ ਨਾਲ ਕੀਤਾ ਫੌਜ ‘ਚ ਭਰਤੀ, ਯੂਕਰੇਨ ਵਿਰੁੱਧ ਜੰਗ ਲੜਨ ਦੀ ਦਿੱਤੀ ਸਿਖਲਾਈ

Gagan Oberoi
ਰੂਸ ਨੇ ਦਰਜਨਾਂ ਭਾਰਤੀਆਂ ਨੂੰ ਧੋਖਾ ਦੇ ਕੇ ਫੌਜ ਵਿੱਚ ਜਬਰੀ ਭਰਤੀ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਯੂਕਰੇਨ ਵਿਰੁੱਧ ਜੰਗ ਲੜਨ ਦੀ ਸਿਖਲਾਈ ਦਿੱਤੀ...
International

ਸੀਰੀਆ ‘ਚ ISIS ਦੇ ਅੱਤਵਾਦੀ ਹਮਲੇ ‘ਚ 18 ਦੀ ਮੌਤ, 50 ਲਾਪਤਾ

Gagan Oberoi
ਬੁੱਧਵਾਰ ਨੂੰ ਪੂਰਬੀ ਸੀਰੀਆ ‘ਚ ਅੱਤਵਾਦੀਆਂ ਨੇ ਪਿੰਡ ਵਾਸੀਆਂ ‘ਤੇ ਗੋਲੀਬਾਰੀ ਕੀਤੀ। ਕਿਹਾ ਜਾ ਰਿਹਾ ਹੈ ਕਿ ਇਸ ਅਚਾਨਕ ਹਮਲੇ ਵਿੱਚ 18 ਲੋਕਾਂ ਦੀ ਮੌਤ...
International

Iran ਨੇ ਫਿਰ ਕੀਤਾ ਪਾਕਿ ‘ਤੇ ਹਮਲਾ, ਅੱਤਵਾਦੀ ਕਮਾਂਡਰ ਇਸਮਾਈਲ ਸ਼ਾਹਬਖਸ਼ ਮਾਰਿਆ, ਜਾਣੋ ਅੱਗੇ ਕੀ ਹੋਵੇਗਾ?

Gagan Oberoi
ਗੁਆਂਢੀ ਦੇਸ਼ ਪਾਕਿਸਤਾਨ ਦੀ ਸਰਹੱਦ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਈਰਾਨ ਨੇ ਪਾਕਿਸਤਾਨ ਦੀ ਸਰਹੱਦ ‘ਤੇ ਹਮਲਾ ਕੀਤਾ ਹੈ। ਈਰਾਨੀ ਫੌਜੀ ਬਲਾਂ ਨੇ...
International

3 ਲੱਖ ਰੂਸੀ ਅਤੇ 20 ਹਜ਼ਾਰ ਯੂਕਰੇਨੀਅਨ ਇਕੱਠੇ ਇਸ ਦੇਸ਼ ਪਹੁੰਚੇ, ਹੁਣ ਛੱਡਣ ਦਾ ਹੁਕਮ

Gagan Oberoi
ਸ੍ਰੀਲੰਕਾ ਨੇ ਯੁੱਧ ਕਾਰਨ ਵਧੇ ਹੋਏ ਵੀਜ਼ੇ ‘ਤੇ ਦੇਸ਼ ‘ਚ ਰਹਿ ਰਹੇ ਹਜ਼ਾਰਾਂ ਰੂਸੀ ਅਤੇ ਯੂਕਰੇਨੀ ਸੈਲਾਨੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ ਦੇਸ਼ ਛੱਡਣ ਲਈ...
Canada International News

ਘੱਟ ਆਮਦਨ ਵਾਲੇ ਕਿਰਾਏਦਾਰਾਂ ਦੀ ਸਹਾਇਤਾ ਲਈ $199 ਦਾ ਫੰਡ ਦੇਵੇਗੀ ਫੈਡਰਲ ਸਰਕਾਰ

Gagan Oberoi
ਵਿਦੇਸ਼ੀ ਨਾਗਰਿਕਾਂ ਅਤੇ ਕੰਪਨੀਆਂ ‘ਤੇ ਰਿਹਾਇਸ਼ੀ ਪ੍ਰਾਪਰਟੀ ਖਰੀਦਣ ਉੱਤੇ ਪਾਬੰਦੀ ਵਿੱਚ 2027 ਤੱਕ ਕੀਤਾ ਵਾਧਾ ਕੈਨੇਡਾ ਦੀ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਵਲੋਂ ਐਲਾਨ ਕੀਤਾ ਗਿਆ...
Canada International News

ਕੋਕੀਨ ਦੇ ਮੁਫ਼ਤ ਸੈਂਪਲ ਵੰਡਦਾ ਕੈਲਗਰੀ ਵਾਸੀ ਗ੍ਰਿਫ਼ਤਾਰ

Gagan Oberoi
ਐਡਮਿੰਟਨ : ਕੈਲਗਰੀ ਦੇ ਇੱਕ ਵਿਅਕਤੀ ਨੂੰ ਇੱਕ ਡਾਊਨਟਾਊਨ ਕੈਸੀਨੋ ਵਿੱਚ ਕਥਿਤ ਤੌਰ ‘ਤੇ ਕੋਕੀਨ ਦੇ ਮੁਫ਼ਤ ਸੈਂਪਲ ਵੰਡਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਹਿਰਾਸਤ ਵੀ...
Canada International News

ਸਰੀ, ਵ੍ਹਾਈਟ ਰੌਕ ਵਿੱਚ 1-ਬੈੱਡਰੂਮ ਦਾ ਕਿਰਾਇਆ $200 ਵਧਿਆ

Gagan Oberoi
ਸਰੀ : ਕੈਨੇਡਾ ਮੌਰਟਗੇਜ ਐਂਡ ਹਾਊਸਿੰਗ ਕਾਰਪੋਰੇਸ਼ਨ ਦੀ ਇੱਕ ਤਾਜ਼ਾ ਰਿਪੋਰਟ ਦੱਸਦੀ ਹੈ ਕਿ ਪਿਛਲੇ ਸਾਲ ਬੀ.ਸੀ. ਦੇ ਸਭ ਤੋਂ ਸੰਘਣੀ ਆਬਾਦੀ ਵਾਲੇ ਖੇਤਰਾਂ, ਮੈਟਰੋ...
Canada International News

ਹੌਂਡਾ ਨੇ ਕੈਨੇਡਾ ਵਿੱਚ ਲਗਭਗ 67,000 ਗੱਡੀਆਂ ਮੰਗਵਾਈਆਂ ਵਾਪਸ

Gagan Oberoi
ਵੈਨਕੂਵਰ : ਹੋਂਡਾ ਨੇ ਫਰੰਟ ਪੈਸੰਜਰ ਏਅਰਬੈਗ ਸੈਂਸਰਾਂ ਵਿੱਚ ਸੰਭਾਵਿਤ ਸਮੱਸਿਆਵਾਂ ਦੇ ਕਾਰਨ ਲਗਭਗ 67,000 ਗੱਡੀਆਂ ਨੂੰ ਕੈਨੇਡਾ ਵਿੱਚ ਮੰਗਵਾਇਆ ਹੈ। ਇਨ੍ਹਾਂ ਗੱਡੀਆਂ ਵਿੱਚ ੍ਹੋਨਦੳ...
Canada International News

ਮਾਰਚ ਤੱਕ ਫਾਰਮਾਕੇਅਰ ਕਾਨੂੰਨ ਲਿਆਵੇ ਫੈਡਰਲ ਸਰਕਾਰ ਜਾਂ ਸਮਝੌਤਾ ਹੋਵੇਗਾ ਖ਼ਤਮ: ਜਗਮੀਤ ਸਿੰਘ

Gagan Oberoi
ਸਰੀ, : ਨਿਊ ਡੈਮੋਕ੍ਰੇਟ ਪਾਰਟੀ ਦੇ ਆਗੂ ਲੀਡਰ ਜਗਮੀਤ ਸਿੰਘ ਵਲੋਂ ਕਿਹਾ ਗਿਆ ਹੈ ਕਿ ਜੇਕਰ ਫੈਡਲਰ ਸਰਕਾਰ ਮਾਰਚ ਤੱਕ ਫਾਰਮਾਕੇਅਰ ਕਾਨੂੰਨ ਸਬੰਧੀ ਕੋਈ ਠੋਸ...
International News

ਇਨਸਾਨਾਂ ਤੋਂ ਬਾਅਦ ਜਾਨਵਰਾਂ ‘ਤੇ IVF ਦਾ ਪ੍ਰਯੋਗ, ਪਹਿਲੀ ਵਾਰ ਸਫੈਦ ਮਾਦਾ ਗੈਂਡਾ ਹੋਈ ਗਰਭਵਤੀ

Gagan Oberoi
ਏਪੀ, ਨੈਰੋਬੀ: ਆਈਵੀਐਫ ਤਕਨੀਕ ਦੀ ਮਦਦ ਨਾਲ ਪਹਿਲੀ ਵਾਰ ਚਿੱਟੀ ਮਾਦਾ ਗੈਂਡਾ ਗਰਭਵਤੀ ਹੋਈ ਹੈ। ਇਸ ਸਫਲ ਪ੍ਰਯੋਗ ਤੋਂ ਬਾਅਦ, ਸੰਭਾਲਵਾਦੀਆਂ ਨੂੰ ਉਮੀਦ ਹੈ ਕਿ ਲਗਪਗ...