Internationalਪਾਕਿਸਤਾਨੀ ਮੂਲ ਦੀ ਸਾਂਸਦ ਦਾ ਦੋਸ਼, ਮੁਸਲਮਾਨ ਹੋਣ ਕਾਰਨ ਖੋਹਿਆ ਮੰਤਰੀ ਅਹੁਦਾGagan OberoiJanuary 25, 2022 by Gagan OberoiJanuary 25, 20220282 ਲੰਡਨ- ਪਾਕਿਸਤਾਨੀ ਮੂਲ ਦੀ ਬਰਤਾਨਵੀ ਸੰਸਦ ਮੈਂਬਰ ਨੇ ਕਿਹਾ ਹੈ ਕਿ ਮੁਸਲਿਮ ਹੋਣ ਕਾਰਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਕੰਜਰਵੇਟਿਵ ਸਰਕਾਰ ’ਚ ਮੰਤਰੀ...
Internationalਪਾਕਿਸਤਾਨ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨGagan OberoiJanuary 25, 2022 by Gagan OberoiJanuary 25, 20220297 ਜਸਟਿਸ ਆਇਸ਼ਾ ਮਲਿਕ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ...
International National Newsਵਿਦੇਸ਼ ਤੋਂ ਭਾਰਤ ਆਉਣ ਵਾਲਿਆਂ ਲਈ ਆਈਸੋਲੇਸ਼ਨ ਦੀ ਸ਼ਰਤ ਖ਼ਤਮGagan OberoiJanuary 21, 2022 by Gagan OberoiJanuary 21, 20220291 ਨਵੀਂ ਦਿੱਲੀ,- ਭਾਰਤ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਵਿਦੇਸ਼ ਤੋਂ ਆਉਣ ਵਾਲੇ ਕੋਰੋਨਾ ਪੌਜ਼ੇਟਿਵ ਮੁਸਾਫ਼ਰਾਂ ਨੂੰ ਆਈਸੋਲੇਸ਼ਨ ਦੀ ਸ਼ਰਤ ਤੋਂ ਆਜ਼ਾਦ ਕਰ ਦਿਤਾ ਹੈ।...
Canada International News Punjabਏਅਰ ਇੰਡੀਆ ਨੇ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂGagan OberoiJanuary 21, 2022 by Gagan OberoiJanuary 21, 20220311 ਏਅਰ ਇੰਡੀਆ ਦੇ ਯਾਤਰੀਆਂ ਲਈ ਰਾਹਤ ਦੀ ਖਬਰ ਹੈ। ਅਮਰੀਕਾ ‘ਚ 5ਜੀ ਇੰਟਰਨੈੱਟ ਸੇਵਾ (US 5G Internet Services) ਦੀ ਸ਼ੁਰੂਆਤ ਦੇ ਵਿਚਕਾਰ, ਏਅਰ ਇੰਡੀਆ (Air...
Internationalਕੋਰੋਨਾ ਮਹਾਮਾਰੀ ਕਾਰਨ ਥੱਕ ਚੁੱਕਿਆ ਹੈ ਅਮਰੀਕਾ : ਬਾਇਡੇਨGagan OberoiJanuary 21, 2022 by Gagan OberoiJanuary 21, 20220290 ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਆਖਰਕਾਰ ਕੋਰੋਨਾ ਵਾਇਰਸ ਬਾਰੇ ਇੱਕ ਵੱਡੀ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ। ਬਾਇਡੇਨ ਨੇ ਕਿਹਾ ਕਿ ਕੋਰੋਨਾ ਵਾਇਰਸ ਗਲੋਬਲ...
Internationalਸਪੇਨ ਦੇ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ 6 ਦੀ ਮੌਤ 10 hours agoGagan OberoiJanuary 21, 2022 by Gagan OberoiJanuary 21, 20220275 ਮੈਡਰਿਡ- ਸਪੇਨ ਦੇ ਇੱਕ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਵੈਲੇਂਸੀਆ ਦੇ ਖੇਤਰੀ ਪ੍ਰਮੁੱਖ ਸ਼ਿਮੋ ਪੁਇਗ ਨੇ ਕਿਹਾ ਕਿ...
Internationalਕੈਪਿਟਲ ਹਿੰਸਾ ਮਾਮਲੇ ਵਿਚ ਟਰੰਪ ਦੀ ਧੀ ਇਵਾਂਕਾ ਕੋਲੋਂ ਹੋਵੇਗੀ ਪੁਛਗਿੱਛGagan OberoiJanuary 21, 2022 by Gagan OberoiJanuary 21, 20220265 ਵਾਸ਼ਿੰਗਟਨ- ਅਮਰੀਕੀ ਸੰਸਦ ਵਿਚ ਪਿਛਲੇ ਸਾਲ 6 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਦੀ ਜਾਂਚ ਕਰ ਰਹੀ ਹਾਊਸ ਕਮੇਟੀ ਸਾਬਕਾ ਰਾਸ਼ਟਰਪਤੀ ਟਰੰਪ ਦੀ ਧੀ ਇਵਾਂਕਾ...
International“ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਅੰਤਰਰਾਸ਼ਟਰੀ ਯਾਤਰਾ ‘ਤੇ ਪਾਬੰਦੀ ਲਗਾਉਣਾ ਸਹੀ ਉਪਾਅ ਨਹੀਂ”: WHOGagan OberoiJanuary 21, 2022 by Gagan OberoiJanuary 21, 20220274 ਦੇਸ਼ ਅਤੇ ਦੁਨੀਆ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ । ਇਸ ਵਿਚਾਲੇ WHO ਨੇ ਮੀਟਿੰਗ ਕਰ...
Entertainment Internationalਭਾਰਤੀ ਮੂਲ ਦੀ ਅਮਰੀਕੀ ਗਾਇਕਾ ਰਵੀਨਾ ਅਰੋੜਾ ਨੇ ਬਾਲੀਵੁਡ ਦੇ ਰੰਗ ਵਿਚ ਰੰਗੀ ‘ਮਿਊਜ਼ਕ ਵੀਡੀਓ’ ਕੀਤੀ ਜਾਰੀGagan OberoiJanuary 21, 2022 by Gagan OberoiJanuary 21, 20220299 ਨਿਊਯਾਰਕ ਵਿਚ ਰਹਿੰਦੀ ਭਾਰਤੀ ਮੂਲ ਦੀ ਆਰ ਐਂਡ ਬੀ ਗਾਇਕਾ ਰਵੀਨਾ ਅਰੋੜਾ ਜਿਸ ਨੇ 2019 ਵਿਚ ਆਪਣੀ ਪਹਿਲੀ ਐਲਬਮ ‘ਲੂਸਿਡ’ ਨਾਲ ਸੰਗੀਤ ਸਨਅਤ ਦਾ ਧਿਆਨ...
Internationalਅਮਰੀਕਾ ਦੇ ਫਿਲਾਡੇਲਫੀਆ ਵਿਚ ਲੱਗੀ ਅੱਗ, 7 ਬੱਚਿਆਂ ਸਣੇ 13 ਲੋਕਾਂ ਦੀ ਮੌਤGagan OberoiJanuary 7, 2022 by Gagan OberoiJanuary 7, 20220282 ਅਮਰੀਕਾ ਦੇ ਪੂਰਵੀ ਸ਼ਹਿਰ ਫਿਲਾਡੇਲਫੀਆ ਵਿਚ ਸਥਾਨਕ ਸਮੇਂ ਅਨੁਸਾਰ ਬੁਧਵਾਰ ਸਵੇਰੇ ਇੱਕ ਭਿਆਨਕ ਹਾਦਸੇ ਵਿਚ 7 ਬੱਚਿਆਂ ਸਣੇ 13 ਲੋਕਾਂ ਦੀ ਸੜ ਕੇ ਮੌਤ ਹੋ...