Internationalਐਸਟ੍ਰਾਜ਼ੇਨੇਕਾ ਟੀਕੇ ਸਬੰਧੀ ਸ਼ੰਕਿਆਂ ਦਰਮਿਆਨ ਦਵਾਈ ਦੀ ਵਰਤੋਂ ਮੁੜ ਤੋਂ ਸ਼ੁਰੂGagan OberoiMarch 21, 2021 by Gagan OberoiMarch 21, 20210405 ਆਕਸਫੋਰਡ: ਕੋਰੋਨਾ ਵਾਇਰਸ ਦੀ ਰੋਕਥਾਮ ਲਈ ਬਣੇ ਐਸਟ੍ਰਾਜ਼ੇਨੇਕਾ ਟੀਕੇ ਸਬੰਧੀ ਸ਼ੰਕਿਆਂ ਦਰਮਿਆਨ ਇਸ ਦਵਾਈ ਦੀ ਵਰਤੋਂ ਮੁੜ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਟੀਕੇ...
International“ਇਟਲੀ ਵਿੱਚ ਕੋਰੋਨਾ ਵਾਇਰਸ ਦੇ ਨਾਲ਼ ਜਾਨਾ ਗੁਆਉਣ ਵਾਲਿਆਂ ਦੀ ਯਾਦ ਵਿੱਚ ਮਨਾਇਆ ਗਿਆ ਨੈਸ਼ਨਲ ਡੇਅ “Gagan OberoiMarch 21, 2021 by Gagan OberoiMarch 21, 20210422 ਇਟਲੀ – ਇਟਲੀ ਵਿੱਚ 18 ਮਾਰਚ ਨੂੰ ਕੋਰੋਨਾ ਵਾਇਰਸ ਦੇ ਨਾਲ ਪ੍ਰਭਾਵਿਤ ਹੋ ਕੇਕੇ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਉਨ੍ਹਾਂ ਲੋਕਾਂ ਦੀ ਯਾਦ ਵਿੱਚ ਨੈਸ਼ਨਲ...
Internationalਟੀਕਾ ਲਗਵਾਉਣ ਦੇ ਬਾਵਜੂਦ ਪਾਕਿ ਦੇ ਪ੍ਰਧਾਨ ਮੰਤਰੀ ਨੂੰ ਹੋਇਆ ਕੋਰੋਨਾGagan OberoiMarch 21, 2021 by Gagan OberoiMarch 21, 20210372 ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਟੀਕਾ ਲਗਵਾਉਣ ਦੇ ਬਾਵਜੂਦ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ...
Internationalਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਨਸਨ ਨੇ ਔਕਸਫੋਰਡ-ਐਸਟਰਜ਼ੈਨੇਕਾ ਦਾ ਟੀਕਾ ਲਗਵਾਇਆGagan OberoiMarch 21, 2021 by Gagan OberoiMarch 21, 20210399 ਲੰਡਨ- ਦੁਨੀਆ ਭਰ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚ ਫਰਾਂਸ ਨੇ ਐਸਟਰਾਜ਼ੈਨੇਕਾ ਦੀ ਕੋਰੋਨਾ ਵੈਕਸੀਨ ਦੇ ਇਸਤੇਮਾਲ ਨੂੰ ਸੀਮਤ ਕਰ ਦਿੱਤਾ ਹੈ। ਇੱਥੇ ਹੁਣ...
InternationalCommentary: What’s behind India’s generous vaccine diplomacy?Gagan OberoiMarch 15, 2021March 15, 2021 by Gagan OberoiMarch 15, 2021March 15, 20210285 Source: Shashi Tharoor, CNA At a time when most richer countries are criticised for hoarding vaccine doses, India stands out for having sent 33...
Internationalਬਰਤਾਨੀਆ ‘ਚ ਨਵੇਂ ਸਰੂਪ ਨਾਲ ਨਜਿੱਠਣ ਲਈ ਘਰ-ਘਰ ਹੋ ਰਹੀ ਜਾਂਚGagan OberoiFebruary 5, 2021 by Gagan OberoiFebruary 5, 20210443 ਲੰਡਨ- ਕੋਰੋਨਾ ਮਹਾਮਾਰੀ ਵਿਚਾਲੇ ਬਰਤਾਨੀਆ ‘ਚ ਆਏ ਨਵੇਂ ਸਰੂਪ ਤੋਂ ਹਾਲੇ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਹੁਣ ਬਰਤਾਨੀਆ ‘ਚ ਨਵੇਂ ਸਰੂਪ ਦੀ ਜਾਂਚ...
Internationalਇਰਾਨ ਨੇ ਪਾਕਿਸਤਾਨ ‘ਚ ਦਾਖਿਲ ਹੋ ਕੇ ਕੀਤੀ ਸਰਜੀਕਲ ਸਟ੍ਰਾਇਕGagan OberoiFebruary 5, 2021 by Gagan OberoiFebruary 5, 20210427 ਈਰਾਨ ਨੇ ਪਾਕਿਸਤਾਨ ਦੇ ਅੰਦਰ ਦਾਖਲ ਹੋ ਕੇ ਆਪਣੀ ਫੌਜ ਦੇ ਦੋ ਜਵਾਨਾਂ ਨੂੰ ਅੱਤਵਾਦੀਆਂ ਦੇ ਚੁੰਗਲ ਤੋਂ ਛੁਡਾਉਣ ਦਾ ਦਾਅਵਾ ਕੀਤਾ ਹੈ। ਅਮਰੀਕਾ ਅਤੇ...
Internationalਪੂਰੇ ਸਰੀਰ ‘ਤੇ ਟੈਟੂ ਬਣਾਉਣ ਵਾਲੀ ਬਰਤਾਨਵੀ ਕੁੜੀ ਦੇ ਹੋ ਰਹੇ ਹਨ ਚਰਚੇGagan OberoiFebruary 5, 2021 by Gagan OberoiFebruary 5, 20210394 ਲੰਡਨ- ਪੂਰੇ ਸਰੀਰ ‘ਤੇ ਟੈਟੂ ਬਣਾਉਣ ਵਾਲੀ ਬਰਤਾਨਵੀ ਕੁੜੀ ਦੇ ਚਰਚੇ ਹੋ ਰਹੇ ਹਨ। ਬੇਕੀ ਹੋਲਟ ਨਾਮ ਦੀ ਇਸ ਕੁੜੀ ਨੇ ਕਿਹਾ ਕਿ ਉਸ ਨੇ...
Internationalਕਿਸਾਨਾਂ ਨਾਲ ਮਤਭੇਦਾਂ ਨੂੰ ਗੱਲਬਾਤ ਜਰੀਏ ਸੁਲਝਾਏ ਭਾਰਤ ਸਰਕਾਰ : ਅਮਰੀਕਾGagan OberoiFebruary 5, 2021 by Gagan OberoiFebruary 5, 20210448 ਵਾਸ਼ਿੰਗਟਨ: ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ‘ਚ ਅੰਦੋਲਨ ਕਰ ਰਹੇ ਹਨ। ਕਿਸਾਨ ਅੰਦੋਲਨ ਨੂੰ ਲੈਕੇ...
Internationalਅਮਰੀਕਾ ਖਿਡਾਰੀ ਸਮਿੱਥ ਸ਼ੁਸਟਰ ਨੇ ਭਾਰਤ ਦੇ ਅੰਦੋਲਨਕਾਰੀ ਕਿਸਾਨਾਂ 10,000 ਡਾਲਰ ਦਾਨ ਕੀਤੇGagan OberoiFebruary 5, 2021 by Gagan OberoiFebruary 5, 20210428 ਵਾਸ਼ਿੰਗਟਨ: ਅਮਰੀਕਾ ਦੀ ‘ਨੈਸ਼ਨਲ ਫ਼ੁਟਬਾਲ ਲੀਗ’ ਦੇ ਸਟਾਰ ਖਿਡਾਰੀ ਜੁਜੂ ਸਮਿੱਥ ਸ਼ੁਸਟਰ ਨੇ ਭਾਰਤ ਦੇ ਅੰਦੋਲਨਕਾਰੀ ਕਿਸਾਨਾਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਲਈ 10,000 ਡਾਲਰ...