Internationalਇਸ ਸਾਲ ਡੋਨਾਲਡ ਟਰੰਪ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ, ਜਾਣੋ ਕਿਉਂGagan OberoiSeptember 10, 2020 by Gagan OberoiSeptember 10, 20200438 ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਡੋਨਾਲਡ ਟਰੰਪ ਨੂੰ ਇਜ਼ਰਾਈਲ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਹੋਏ ‘ਇਤਿਹਾਸਕ ਸ਼ਾਂਤੀ ਸਮਝੌਤੇ’ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ...
Internationalਦੁਨੀਆ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2.46 ਕਰੋੜ ਤੋਂ ਪਾਰ, ਪਿਛਲੇ 24 ਘੰਟਿਆਂ ਵਿਚ ਤਕਰੀਬਨ 6 ਹਜ਼ਾਰ ਲੋਕਾਂ ਦੀ ਮੌਤGagan OberoiAugust 28, 2020 by Gagan OberoiAugust 28, 20200376 ਪੂਰੀ ਦੁਨੀਆ ਵਿਚ ਕੋਰੋਨਾਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ। ਹੁਣ ਹਾਲਾਤ ਕਾਬੂ ‘ਚ ਨਹੀਂ ਆ ਰਹੇ। ਪਿਛਲੇ 24 ਘੰਟਿਆਂ ਵਿੱਚ ਦੁਨੀਆ ਵਿੱਚ 2 ਲੱਖ 63...
Internationalਡੋਨਾਲਡ ਟਰੰਪ ਨੇ ਦੂਜੀ ਵਾਰ ਰਿਪਬਲਿਕਨ ਪਾਰਟੀ ਦੀ ਨਾਮਜ਼ਦਗੀ ਲਈ ਭਰੀ ਹਾਮੀGagan OberoiAugust 28, 2020August 28, 2020 by Gagan OberoiAugust 28, 2020August 28, 20200359 ਵਾਸ਼ਿੰਗਟਨ: ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਦੋਵੇਂ ਪਾਰਟੀਆਂ ਦੇ ਨੇਤਾ ਜ਼ੋਰਾਂ–ਸ਼ੋਰਾਂ ਨਾਲ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਰਾਸ਼ਟਰਪਤੀ...
Internationalਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ ‘ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀGagan OberoiAugust 28, 2020 by Gagan OberoiAugust 28, 20200384 ਕ੍ਰਾਈਸਟਚਰਚ: ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿਚ ਦੋ ਮਸਜਿਦਾਂ ‘ਤੇ ਹਮਲਾ ਕਰਨ ਵਾਲੇ ਬ੍ਰੈਂਟਨ ਹੈਰੀਸਨ ਟਾਰੇਂਟ ਨੂੰ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾਈ ਹੈ ਅਤੇ ਉਸ...
Internationalਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਦਿੱਤਾ ਅਸਤੀਫਾ, ਸਿਹਤ ਕਾਰਨਾਂ ਦਾ ਦਿੱਤਾ ਹਵਾਲਾGagan OberoiAugust 28, 2020 by Gagan OberoiAugust 28, 20200368 ਟੋਕਿਓ: ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਸਿਹਤ ਦੇ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼ਿੰਜੋ ਆਬੇ ਪਿਛਲੇ ਕਈ ਦਿਨਾਂ ਤੋਂ ਬਿਮਾਰ...
Internationalਵ੍ਹਾਈਟ ਹਾਊਸ ‘ਚ ਭਾਰਤੀ ਸਾਫਟਵੇਅਰ ਇੰਜਨੀਅਰ ਨੇ ਲਿਆ ਅਮਰੀਕੀ ਨਾਗਰਿਕ ਹੋਣ ਦਾ ਹਲਫGagan OberoiAugust 28, 2020 by Gagan OberoiAugust 28, 20200396 ਨਿਊਯਾਰਕ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਵਿਲੱਖਣ ਸਮਾਰੋਹ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਭਾਰਤ ਦੀ ਸਾਫਟਵੇਅਰ ਡਿਵੈਲਪਰ ਸਮੇਤ ਪੰਜ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ...
Internationalਚੀਨ ਦੇ ਬੈਲਿਸਟਿਕ ਮਿਜ਼ਾਈਲਾਂ ਦਾਗ ਕੇ ਵਧਾਈ ਅਮਰੀਕਾ ਦੀ ਚਿੰਤਾGagan OberoiAugust 28, 2020 by Gagan OberoiAugust 28, 20200376 ਵਾਸ਼ਿੰਗਟਨ: ਚੀਨ ਨੇ ਦੱਖਣੀ ਚੀਨ ਸਾਗਰ ਵਿੱਚ ਆਪਣੀਆਂ ਪਹਿਲਾਂ ਐਲਾਨੀਆਂ ਗਈਆਂ ਅਭਿਆਸ ਗਤੀਵਿਧੀਆਂ ਵਿੱਚ ਚਾਰ ਦਰਮਿਆਨੀ ਦੂਰੀ ਦੀਆਂ ਮਿਜ਼ਾਈਲਾਂ ਦਾਗੀਆਂ। ਪੈਂਟਾਗਨ ਨੇ ਵੀਰਵਾਰ ਨੂੰ ਇਹ...
Internationalਕੈਲੇਫੋਰਨੀਆ ‘ਚ ਭਿਆਨਕ ਅੱਗ, ਲੱਖਾਂ ਏਕੜ ਜੰਗਲ ਸੜ ਕੇ ਸੁਆਹ, ਸੈਂਕੜੇ ਘਰ ਤਬਾਹGagan OberoiAugust 24, 2020 by Gagan OberoiAugust 24, 20200398 ਸੈਨਫਰਾਂਸਿਸਕੋ: ਅਮਰੀਕਾ ‘ਚ ਕੈਲੇਫੋਰਨੀਆ ਦੇ ਜੰਗਲ ‘ਚ ਭਿਆਨਕ ਅੱਗ ਲੱਗ ਗਈ ਹੈ। ਇਹ ਹਫ਼ਤੇ ‘ਚ ਕਰੀਬ 10 ਏਕੜ ਤਕ ਫੈਲ ਚੁੱਕੀ ਹੈ ਤੇ ਹਜ਼ਾਰਾਂ ਘਰ...
International2 ਕਰੋੜ, 36 ਲੱਖ ਤੋਂ ਪਾਰ ਕੋਰੋਨਾ ਕੇਸ, ਦੁਨੀਆਂ ਭਰ ‘ਚ 24 ਘੰਟਿਆਂ ‘ਚ ਆਏ ਦੋ ਲੱਖ ਤੋਂ ਜ਼ਿਆਦਾ ਮਾਮਲੇGagan OberoiAugust 24, 2020 by Gagan OberoiAugust 24, 20200360 Corona virus: ਪੂਰੀ ਦੁਨੀਆਂ ‘ਚ ਖਲਬਲੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਰੋਜ਼ਾਨਾ ਵਾਇਰਸ ਦੇ ਲੱਖਾਂ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ...
Internationalਚੋਣਾਂ ਤੋਂ ਪਹਿਲਾਂ ਟਰੰਪ ਲਈ ਮੁਸੀਬਤ, ਭੈਣ ਨੇ ਹੀ ਲਾਏ ਵੱਡੇ ਇਲਜ਼ਾਮGagan OberoiAugust 24, 2020 by Gagan OberoiAugust 24, 20200360 ਵਾਸ਼ਿੰਗਟਨ: ਅਮਰੀਕਾ ‘ਚ ਇਸ ਸਾਲ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧਣ ਲੱਗੀਆਂ ਹਨ। ਚੋਣਾਂ ‘ਚ ਰਾਸ਼ਟਰਪਤੀ ਡੌਨਾਲਡ ਟਰੰਪ ਦੂਜੇ ਕਾਰਜਕਾਲ...