Internationalਅਮਰੀਕਾ ਨੇ ਭਾਰਤ ਨੂੰ ਵਾਪਸ ਕੀਤੀਆਂ 307 ਪ੍ਰਾਚੀਨ ਵਸਤਾਂ, ਤਸਕਰੀ ਜ਼ਰੀਏ ਪਹੁੰਚੀਆਂ ਸਨ ਅਮਰੀਕਾGagan OberoiOctober 20, 2022 by Gagan OberoiOctober 20, 2022085 ਅਮਰੀਕਾ ਨੇ 15 ਸਾਲ ਦੀ ਜਾਂਚ ਤੋਂ ਬਾਅਦ 307 ਪ੍ਰਾਚੀਨ ਵਸਤਾਂ ਭਾਰਤ ਨੂੰ ਵਾਪਸ ਕਰ ਦਿੱਤੀਆਂ ਹਨ। ਇਹ ਭਾਰਤ ਤੋਂ ਚੋਰੀ ਕਰ ਕੇ ਤਸਕਰੀ ਜ਼ਰੀਏ...
Internationalਰਾਮ ਰਹੀਮ ਦੇ ਸਤਿਸੰਗ ‘ਚ ਨੇਤਾਵਾਂ ਦੀ ਭੀੜ, ਚੋਣਾਂ ‘ਚ ਜਿੱਤ ਲਈ ਲਿਆ ਆਸ਼ੀਰਵਾਦGagan OberoiOctober 18, 2022 by Gagan OberoiOctober 18, 2022080 ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਉਹ ਪਿਛਲੇ ਹਫ਼ਤੇ ਪੈਰੋਲ ‘ਤੇ ਜੇਲ੍ਹ ਵਿੱਚੋਂ...
Internationalਅਮਰੀਕਾ ‘ਚ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਦਾ ਕਾਤਲ ਦੋਸ਼ੀ ਕਰਾਰGagan OberoiOctober 18, 2022 by Gagan OberoiOctober 18, 20220113 ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਭਾਰਤੀ ਮੂਲ ਦੇ ਪਹਿਲੇ ਸਿੱਖ ਅਮਰੀਕੀ ਅਧਿਕਾਰੀ 42 ਸਾਲਾ ਸੰਦੀਪ ਧਾਲੀਵਾਲ ਦੇ 2019 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਇੱਥੋਂ...
Internationalਆਸਟ੍ਰੇਲੀਆ ਦਾ ਇਜ਼ਰਾਈਲ ਨੂੰ ਵੱਡਾ ਝਟਕਾ, ਯੇਰੂਸ਼ਲਮ ਨੂੰ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਕੀਤਾ ਇਨਕਾਰGagan OberoiOctober 18, 2022 by Gagan OberoiOctober 18, 20220111 ਆਸਟ੍ਰੇਲੀਆ ਨੇ ਇਜ਼ਰਾਈਲ ਨੂੰ ਝਟਕਾ ਦਿੰਦੇ ਹੋਏ ਯੇਰੂਸ਼ਲਮ ਨੂੰ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਸਟ੍ਰੇਲੀਆ ਸਰਕਾਰ ਨੇ ਪੁਰਾਣੀ ਸਰਕਾਰ ਦੇ ਫੈਸਲੇ...
InternationalRussia Missile Hits Ukraine : ਯੂਕਰੇਨੀ ਫ਼ੌਜ ਦੇ ਇਸ ਹਥਿਆਰ ਨਾਲ ਰੂਸੀ ਮਿਜ਼ਾਈਲਾਂ ਤੇ ਈਰਾਨੀ ਡਰੋਨਾਂ ਨੂੰ ਹਵਾ ‘ਚ ਕੀਤਾ ਨਸ਼ਟGagan OberoiOctober 18, 2022 by Gagan OberoiOctober 18, 20220112 ਰੂਸੀ ਫ਼ੌਜ ਯੂਕਰੇਨ ਯੁੱਧ ਵਿੱਚ ਹਮਲਾਵਰ ਮੂਡ ਵਿੱਚ ਨਜ਼ਰ ਆ ਰਹੀ ਹੈ। ਯੂਕਰੇਨ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਰੂਸੀ ਫੌਜ ਨੇ ਈਰਾਨੀ ਡਰੋਨ ਨਾਲ ਕੀਵ...
InternationalINTERPOL General Assembly : ਦਾਊਦ ਇਬਰਾਹਿਮ ਤੇ ਹਾਫ਼ਿਜ਼ ਸਈਦ ਨੂੰ ਭਾਰਤ ਹਵਾਲੇ ਕਰਨ ਦੇ ਸਵਾਲ ‘ਤੇ ਪਾਕਿਸਤਾਨ ਨੇ ਧਾਰੀ ਚੁੱਪੀGagan OberoiOctober 18, 2022 by Gagan OberoiOctober 18, 20220172 ...
InternationalUS Shooting:ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਅੰਨ੍ਹੇਵਾਹ ਗੋਲੀਬਾਰੀ, ਪੁਲਿਸ ਅਧਿਕਾਰੀ ਸਮੇਤ 5 ਦੀ ਮੌਤGagan OberoiOctober 14, 2022 by Gagan OberoiOctober 14, 20220140 ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ 5 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਮਰਨ...
Internationalਅਮਰੀਕਾ-ਪਾਕਿ ਸਬੰਧਾਂ ਦੀ ਖੁੱਲ੍ਹੀ ਪੋਲ, ਅਮਰੀਕਾ ਦੇ ਦਸਤਾਵੇਜ਼ਾਂ ‘ਚ ਭਾਰਤ ਹੈ ਖ਼ਾਸ, ਪਾਕਿਸਤਾਨ ਦਾ ਨਾਂ ਕਿਤੇ ਵੀ ਸ਼ਾਮਲ ਨਹੀਂਂGagan OberoiOctober 14, 2022 by Gagan OberoiOctober 14, 2022090 ਪਿਛਲੇ ਕੁਝ ਮਹੀਨਿਆਂ ‘ਚ ਪਾਕਿਸਤਾਨ ਅਤੇ ਅਮਰੀਕਾ ਦੇ ਰਿਸ਼ਤੇ ਜਿਸ ਤਰ੍ਹਾਂ ਦੇ ਦੁਨੀਆ ਦੇ ਸਾਹਮਣੇ ਆਏ, ਉਸ ‘ਚ ਕੁਝ ਖਿਚੜੀ ਪਕਦੀ ਨਜ਼ਰ ਆਈ। ਮੰਨਿਆ ਜਾ...
Internationalਯੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਯੂਕਰੇਨ ਦੇ ਹਸਪਤਾਲਾਂ ‘ਤੇ 620 ਹੋਏ ਹਮਲੇ – WHOGagan OberoiOctober 14, 2022 by Gagan OberoiOctober 14, 2022095 ਰੂਸ ਨੇ 8 ਮਹੀਨਿਆਂ ਵਿਚ ਯੂਕਰੇਨ ਵਿਚ ਸਿਹਤ ਸੇਵਾਵਾਂ ‘ਤੇ 600 ਤੋਂ ਵੱਧ ਹਮਲੇ ਕੀਤੇ ਹਨ। ਵਿਸ਼ਵ ਸਿਹਤ ਸੰਗਠਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੂਸ...
Internationalਜੇ ਇਮਰਾਨ ਖ਼ਾਨ ਇਸਲਾਮਾਬਾਦ ‘ਚ ਮਾਰਚ ਕੱਢਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਉਲਟਾ ਲਟਕਾ ਦੇਵੇਗੀ, ਪਾਕਿਸਤਾਨ ਦੇ ਗ੍ਰਹਿ ਮੰਤਰੀ ਦੀ ਚਿਤਾਵਨੀGagan OberoiOctober 14, 2022 by Gagan OberoiOctober 14, 2022097 ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲ੍ਹਾ ਖ਼ਾਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਖੁੱਲ੍ਹ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਇਮਰਾਨ...