InternationalUK New PM: : ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਹੋਵੇਗੀ ਲਿਜ਼ ਟਰਸ,ਭਾਰਤੀ ਮੂਲ ਦੇ ਰਿਸ਼ੀ ਸੁਨਕ ਨੂੰ ਹਰਾਇਆGagan OberoiSeptember 5, 2022 by Gagan OberoiSeptember 5, 20220154 ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਲਿਜ਼ ਟਰਸ ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਬਣ ਗਈ ਹੈ। ਉਸਨੇ ਰਿਸ਼ੀ ਸੁਨਕ ਨੂੰ...
InternationalAR Rahman ਦੇ ਨਾਮ ‘ਤੇ ਕੈਨੇਡਾ ‘ਚ ਸੜਕ, ਆਸਕਰ ਜੇਤੂ ਮਿਊਜ਼ਿਕ ਮੇਸਟਰੋ ਨੇ ਕਿਹਾ- ‘ਕਦੇ ਕਲਪਨਾ ਵੀ ਨਹੀਂ ਕੀਤੀ’Gagan OberoiAugust 30, 2022 by Gagan OberoiAugust 30, 20220177 ਭਾਰਤੀ ਫਿਲਮ ਸੰਗੀਤ ਦੇ ਮਹਾਨ ਕਲਾਕਾਰ ਏ.ਆਰ. ਰਹਿਮਾਨ ਨੂੰ ਹੁਣ ਅਜਿਹਾ ਸਨਮਾਨ ਮਿਲਿਆ ਹੈ ਜਿਸਦੀ ਉਸਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਕੈਨੇਡਾ ਦੇ ਸ਼ਹਿਰ...
Internationalਅਮਰੀਕਾ ‘ਚ ਭਾਰਤੀ ਮੂਲ ਦੇ ਪੁਲਸ ਅਧਿਕਾਰੀ ਨੂੰ ਅਦਾਲਤ ਨੇ ਔਰਤ ਦੀ ਹੱਤਿਆ ਦੇ ਦੋਸ਼ ਤੋਂ ਕੀਤਾ ਬਰੀGagan OberoiAugust 30, 2022 by Gagan OberoiAugust 30, 20220121 ਅਮਰੀਕਾ ਵਿੱਚ ਟੈਕਸਾਸ ਦੀ ਇੱਕ ਅਦਾਲਤ ਨੇ ਭਾਰਤੀ ਮੂਲ ਦੇ ਇੱਕ ਸਾਬਕਾ ਪੁਲਿਸ ਅਧਿਕਾਰੀ ਨੂੰ ਇੱਕ ਔਰਤ ਦੀ ਹੱਤਿਆ ਦੇ ਮਾਮਲੇ ਵਿੱਚ ਲਾਪਰਵਾਹੀ ਨਾਲ ਗੋਲ਼ੀ...
InternationalIraq Protests : ਇਰਾਕ ‘ਚ ਸਿਆਸੀ ਬਵਾਲ, 12 ਲੋਕਾਂ ਦੀ ਮੌਤ, ਰਾਸ਼ਟਰਪਤੀ ਭਵਨ ‘ਚ ਦਾਖ਼ਲ ਹੋਈ ਭੀੜ, ਵੇਖੋ ਤਸਵੀਰਾਂGagan OberoiAugust 30, 2022 by Gagan OberoiAugust 30, 20220176 ਸ੍ਰੀਲੰਕਾ ਤੋਂ ਬਾਅਦ ਹੁਣ ਇਰਾਕ ਵਿੱਚ ਸਿਆਸੀ ਅਸਥਿਰਤਾ ਦੀ ਸੰਭਾਵਨਾ ਹੈ। ਇੱਥੇ ਇਕ ਪ੍ਰਭਾਵਸ਼ਾਲੀ ਸ਼ੀਆ ਮੌਲਵੀ ਮੁਕਤਦਾ ਅਲ-ਸਦਰ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ...
InternationalSolar flare Hit Earth : ਅੱਜ ਧਰਤੀ ਨਾਲ ਟਕਰਾਅ ਸਕਦਾ ਹੈ ਸੂਰਜੀ ਤੂਫਾਨ, ਯੂਰਪ ਤੇ ਅਫਰੀਕਾ ‘ਚ ਰੇਡੀਓ ਬਲੈਕ ਆਊਟ ਦਾ ਖਤਰਾGagan OberoiAugust 30, 2022 by Gagan OberoiAugust 30, 20220118 ਇਕ ਵਿਨਾਸ਼ਕਾਰੀ ਸੂਰਜੀ ਤੂਫਾਨ ਅੱਜ ਸੂਰਜ ਨਾਲ ਟਕਰਾਉਣ ਵਾਲਾ ਹੈ ਤੇ ਸਾਡੀ ਧਰਤੀ ਦੇ ਮੌਸਮ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਖਗੋਲ ਵਿਗਿਆਨੀਆਂ ਨੇ ਖਦਸ਼ਾ...
InternationalBabri Mosque Case: ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਬੰਦ ਕਰਨ ਦਾ ਕੀਤਾ ਐਲਾਨGagan OberoiAugust 30, 2022 by Gagan OberoiAugust 30, 20220191 ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਬਾਬਰੀ ਮਸਜਿਦ ਢਾਂਚਾ ਢਾਹੇ ਜਾਣ ਨਾਲ ਸਬੰਧਤ ਸਾਰੇ ਕੇਸਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ...
Internationalਅਮਰੀਕਾ ’ਚ ਚਾਰ ਭਾਰਤਵੰਸ਼ੀ ਔਰਤਾਂ ’ਤੇ ਨਸਲੀ ਹਮਲਾ, ਮੁਲਜ਼ਮ ਔਰਤ ਗ੍ਰਿਫ਼ਤਾਰGagan OberoiAugust 26, 2022 by Gagan OberoiAugust 26, 20220118 ਅਮਰੀਕਾ ’ਚ ਨਸਲੀ ਭੇਦਭਾਵ ਦਾ ਮਾਮਲਾ ਮੁੜ ਸਾਹਮਣੇ ਆਇਆ ਹੈ। ਟੈਕਸਾਸ ’ਚ ਚਾਰ ਭਾਰਤਵੰਸ਼ੀ ਔਰਤਾਂ ਨਾਲ ਮਾਰਕੁੱਟ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਦੇ...
InternationalVisa Issue : ਭਾਰਤੀ ਵਿਦਿਆਰਥੀਆਂ ਲਈ ਵੀਜ਼ੇ ‘ਚ ਹੋ ਰਹੀ ਦੇਰੀ, ਸਰਕਾਰ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀ ਕੀਤੀ ਅਪੀਲGagan OberoiAugust 26, 2022 by Gagan OberoiAugust 26, 20220181 ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਕੈਨੇਡੀਅਨ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਕਾਲਜ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਵੱਲ ਧਿਆਨ ਦੇਣ ਲਈ ਕਿਹਾ...
InternationalAmerica: ਟਕਸਨ ਅਪਾਰਟਮੈਂਟ ‘ਚ ਗੋਲੀਬਾਰੀ, ਪੁਲਿਸ ਕਾਂਸਟੇਬਲ ਸਮੇਤ 4 ਦੀ ਮੌਤGagan OberoiAugust 26, 2022 by Gagan OberoiAugust 26, 20220201 ਦੱਖਣੀ ਐਰੀਜ਼ੋਨਾ ਦੇ ਟਕਸਨ ਸ਼ਹਿਰ ਦੇ ਇਕ ਅਪਾਰਟਮੈਂਟ ਕੰਪਲੈਕਸ ਵਿੱਚ ਵੀਰਵਾਰ ਨੂੰ ਗੋਲੀਬਾਰੀ ਦੀ ਘਟਨਾ ਵਿੱਚ ਇਕ ਪੁਲਿਸ ਕਰਮਚਾਰੀ ਸਮੇਤ ਚਾਰ ਲੋਕਾਂ ਦੀ ਮੌਤ ਹੋ...
InternationalPakistan ਦੀ ਡੁੱਬਦੀ ਅਰਥਵਿਵਸਥਾ ਨੂੰ ਮਿਲਿਆ ਸਾਊਦੀ ਅਰਬ ਦਾ ਸਮਰਥਨ, ਇਕ ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨGagan OberoiAugust 26, 2022 by Gagan OberoiAugust 26, 20220176 ਭਾਰਤ ਦਾ ਗੁਆਂਢੀ ਦੇਸ਼ ਪਾਕਿਸਤਾਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪਾਕਿਸਤਾਨ ਵਿੱਚ ਪੈਸੇ ਦੀ ਭਾਰੀ ਕਮੀ ਹੈ। ਇਸ ਸਭ ਦੇ ਵਿਚਕਾਰ ਇਸਲਾਮਿਕ ਦੇਸ਼...